ਕਿਸਾਨੀ ਸੰਘਰਸ਼ ਦੌਰਾਨ ਸਿੰਘੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਮੌਤ

Must Read

ਭਾਰਤ ‘ਚ ਕੋਵਿਡ ਦੇ 3.33 ਲੱਖ ਨਵੇਂ ਮਾਮਲੇ, 525 ਮੌਤਾਂ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਰੋਜ਼ਾਨਾ ਕੋਵਿਡ ਵਿੱਚ ਅੱਜ ਬਹੁਤ ਮਾਮੂਲੀ ਸੁਧਾਰ ਹੋਇਆ ਹੈ ਕਿਉਂਕਿ ਦੇਸ਼...

ਪੰਜਾਬ DGP ਦਫ਼ਤਰ ਤੋਂ 2 ਤੋਂ 3 ਫਾਈਲਾਂ ਗਾਇਬ, ਐੱਸ. ਆਈ. ਟੀ. ਕਰ ਰਹੀ ਮਾਮਲੇ ਦੀ ਜਾਂਚ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਹਾਲ ਹੀ 'ਚ ਪੰਜਾਬ ਪੁਲਸ ਵੱਲੋਂ ਸਾਬਕਾ ਡੀਜੀਪੀ ਦੇ ਪੀਏ ਕੁਲਵਿੰਦਰ ਸਿੰਘ ਨੂੰ...

ਹਰਮੀਤ ਸਿੰਘ ਕਾਲਕਾ ਚੁਣੇ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਦਿੱਲੀ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ...

ਨਿਊਜ਼ ਡੈਸਕ (ਸਕਾਈ ਨਿਊਜ਼ ਬਿਊਰੋ), 29 ਅਕਤੂਬਰ 2021

ਪਿਛਲੇ 11 ਮਹੀਨਿਆ ਤੋਂ ਦਿੱਲੀ ਦੇ ਸਿੰਘੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਅੱਜ ਸਵੇਰੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ।ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜ਼ਿਲ੍ਹਾਂ ਗੁਰਦਾਸਪੁਰ ਦੇ ਪਿੰਡ ਮੁਰੀਦਕੇ ਦੇ ਰਹਿਣ ਵਾਲਾ ਹੈ ਮ੍ਰਿਤਕ ਸੋਹਣ ਸਿੰਘ। ਜੋ ਕਿ ਪਿਛਲੇ ਲੰਬੇ ਸਮੇਂ ਤੋਂ ਕਿਸਾਨ ਅੰਦੋਲਨ ਵਿੱਚ ਆਪਣਾ ਯੋਗਦਾਨ ਪਾ ਰਿਹਾ ਸੀ l

Farmers sit on hunger strike at Singhu border - all you need to know about  the protest

 

ਦੱਸਣਯੋਗ ਹੈ ਕਿ 26 ਨਵੰਬਰ 2020 ਤੋਂ ਦਿੱਲੀ ਦੇ ਬਾਰਡਰਾਂ ਉਤੇ ਕਿਸਾਨ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੁੱਧ ਵਿੱਚ ਪੱਕਾ ਮੋਰਚਾ ਲਗਾਇਆ ਹੋਇਆ ਹੈ। ਇਸ ਅੰਦੋਲਨ ਦੇ ਚਲਦਿਆਂ ਸੈਂਕੜੇ ਕਿਸਾਨ ਸ਼ਹੀਦ ਹੋ ਗਏ ਹਨ।

 

LEAVE A REPLY

Please enter your comment!
Please enter your name here

Latest News

ਭਾਰਤ ‘ਚ ਕੋਵਿਡ ਦੇ 3.33 ਲੱਖ ਨਵੇਂ ਮਾਮਲੇ, 525 ਮੌਤਾਂ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਰੋਜ਼ਾਨਾ ਕੋਵਿਡ ਵਿੱਚ ਅੱਜ ਬਹੁਤ ਮਾਮੂਲੀ ਸੁਧਾਰ ਹੋਇਆ ਹੈ ਕਿਉਂਕਿ ਦੇਸ਼...

ਪੰਜਾਬ DGP ਦਫ਼ਤਰ ਤੋਂ 2 ਤੋਂ 3 ਫਾਈਲਾਂ ਗਾਇਬ, ਐੱਸ. ਆਈ. ਟੀ. ਕਰ ਰਹੀ ਮਾਮਲੇ ਦੀ ਜਾਂਚ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਹਾਲ ਹੀ 'ਚ ਪੰਜਾਬ ਪੁਲਸ ਵੱਲੋਂ ਸਾਬਕਾ ਡੀਜੀਪੀ ਦੇ ਪੀਏ ਕੁਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ।...

ਹਰਮੀਤ ਸਿੰਘ ਕਾਲਕਾ ਚੁਣੇ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਦਿੱਲੀ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ ਨੂੰ ਲੈ ਕੇ ਸ਼ਨੀਵਾਰ ਸਵੇਰ...

ਨਹੀਂ ਰਹੇ ਸਾਬਕਾ ਭਾਰਤੀ ਫੁੱਟਬਾਲਰ ਸੁਭਾਸ਼ ਭੌਮਕਿ, ਏਸ਼ੀਆਈ ਖੇਡਾਂ ‘ਚ ਦੇਸ਼ ਨੂੰ ਦਿੱਤਾ ‘ਕਾਂਸੀ’ ਤਮਗਾ

ਇਕਬਾਲਪੁਰ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਸਾਬਕਾ ਫੁੱਟਬਾਲਰ ਸੁਭਾਸ਼ ਭੌਮਿਕ ਦਾ ਲੰਬੀ ਬੀਮਾਰੀ ਤੋਂ ਬਾਅਦ 22 ਜਨਵਰੀ ਨੂੰ ਦੇਹਾਂਤ ਹੋ ਗਿਆ ।...

ਸਾਬਕਾ ਨਗਰ ਕੌਂਸਲ ਪ੍ਰਧਾਨ ਰਿਪੁਦਮਨ ਸਿੰਘ ਢਿੱਲੋਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਸੰਗਰੂਰ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਚੁਨਾਵਾਂ ਦਾ ਮਹੌਲ ਦਿਨੋਂ ਦਿਨ ਹੋਰ ਵੀ ਤੇਜ ਹੁੰਦਾ ਦਿਖਾਈ ਦੇ ਰਿਹਾ ਹੈ ਤੇ ਇਸ ਦੇ ਨਾਲ ਹੀ...

More Articles Like This