ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਪਰੇਸ਼ਾਨ ਪਤੀ ਨੇ ਮਲੇਸ਼ੀਆਂ ‘ਚ ਕੀਤੀ ਖ਼ੁਦਕੁਸ਼ੀ

Must Read

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ...

ਮੁੱਦਕੀ,27 ਦਸੰਬਰ (ਸਕਾਈ ਨਿਊਜ਼ ਬਿਊਰੋ)

ਮੁੱਦਕੀ ਦੇ ਪਿੰਡ ਕਬਰ ਵੱਛਾ ਦੇ ਇੱਕ ਨੌਜਵਾਨ ਨੇ ਪਤਨੀ ਤੇ ਸਹੁਰਾ ਪਰਿਵਾਰ ‘ਤੇ ਤੰਗ-ਪਰੇਸ਼ਾਨ ਕਰਨ ਦਾ ਦੋਸ਼ ਲਾ ਕੇ ਬੀਤੇ ਕੱਲ੍ਹ ਆਤਮ ਹੱਤਿਆ ਕਰ ਲਈ ਹੈ। ਮਰਨ ਤੋਂ ਪਹਿਲਾਂ ਮ੍ਰਿਤਕ ਨੇ ਇਸ ਸਬੰਧੀ ਇੱਕ ਸੁਸਾਈਡ ਨੋਟ ਅਤੇ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਕਰਕੇ ਗਿਆ ਹੈ। ਮ੍ਰਿਤਕ ਨਿਸ਼ਾਨ ਸਿੰਘ ਦੇ ਪਿਤਾ ਉੱਤਮ ਸਿੰਘ ਪੁੱਤਰ ਬੰਤਾ ਸਿੰਘ ਨੇ ਸਥਾਨਕ ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ ਲਿਿਖਆ ਹੈ ਕਿ ਉਸਦਾ ਉਕਤ ਪੁੱਤਰ ਕਰੀਬ 2 ਸਾਲ ਪਹਿਲਾਂ ਆਪਣੀ ਪਤਨੀ ਵੀਰਪਾਲ ਕੌਰ ਨਾਲ ਮਲੇਸ਼ੀਆ ਗਿਆ ਸੀ।

 ਦਸੰਬਰ ਨੂੰ ਸਿੱਖਿਆ ਮੰਤਰੀ CBSE ਬੋਰਡ ਦੇ ਪੇਪਰਾਂ ਦੀਆਂ ਤਾਰੀਖਾਂ ਦਾ ਕਰਨਗੇ ਐਲਾਨ
ਉੱਥੇ ਜਾ ਕੇ ਵੀਰਪਾਲ ਨੇ ਆਪਣੇ ਪੇਕੇ ਪਿੰਡ ਦੇ ਹੀ ਇੱਕ ਨੌਜਵਾਨ ਹਰਮਨ ਸਿੰਘ ਜੋ ਉੱਥੋਂ ਦਾ ਸਿਟੀਜ਼ਨ ਹੈ ਨਾਲ ਨਾਜਾਇਜ਼ ਪ੍ਰੇਮ ਸਬੰਧ ਬਣਾ ਲਏ ਜਿਸ ਕਾਰਨ ਨਿਸ਼ਾਨ ਸਿੰਘ ਪਰੇਸ਼ਾਨ ਰਹਿੰਦਾ ਸੀ ਤੇ ਆਪਣੀ ਪਤਨੀ ਨੂੰ ਅਜਿਹਾ ਕਰਨ ਤੋਂ ਰੋਕਦਾ ਸੀ।

ਨਿਸ਼ਾਨ ਸਿੰਘ ਦੇ ਰੋਕਣ ‘ਤੇ ਉਸਦੀ ਪਤਨੀ ਵੀਰਪਾਲ ਕੌਰ,ਉਸਦਾ ਸਹੁਰਾ ਜਸਮੇਲ ਸਿੰਘ, ਸੱਸ ਮਨਜੀਤ ਕੌਰ, ਸਾਲਾ ਗੁਰਦੀਪ ਸਿੰਘ ਤੇ ਉਕਤ ਹਰਮਨ ਸਿੰਘ ਉਸਨੂੰ ਅਕਸਰ ਪਰੇਸ਼ਾਨ ਕਰਦੇ ਰਹਿੰਦੇ ਸਨ ਤੇ ਹਰਮਨ ਸ਼ਰੇਆਮ ਨਿਸ਼ਾਨ ਸਿੰਘ ਦੇ ਘਰ ਉਸਦੀ ਪਤਨੀ ਵੀਰਪਾਲ ਨੂੰ ਮਿਲਣ ਆਉਣ ਲੱਗ ਪਿਆ,

ਜਿਸ ਤੋਂ ਪਰੇਸ਼ਾਨ ਹੋ ਕੇ ਉਸਦੇ ਪੁੱਤਰ ਨੇ ਕੱਲ੍ਹਮਲੇਸ਼ੀਆ ‘ਚ ਹੀ ਖ਼ੁਦ ਨੂੰ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ। ਉੱਤਮ ਸਿੰਘ ਨੇ ਦੱਸਿਆ ਕਿ ਮੌਤ ਤੋਂ ਕਰੀਬ ਅੱਧਾ ਘੰਟਾ ਪਹਿਲਾਂ ਉਸਦੇ ਪੁੱਤਰ ਨੇ ਉਨ੍ਹਾਂ ਨੂੰ ਫ਼ੋਨ ਕਰਕੇ ਆਪਣੀ ਸਾਰੀ ਹੱਡ ਬੀਤੀ ਸੁਣਾ ਦਿੱਤੀ ਸੀ। ਉੱਤਮ ਸਿੰਘ ਜੋ ਕਿ ਇੱਕ ਬੇਜ਼ਮੀਨਾ ਗ਼ਰੀਬ ਕਿਸਾਨ ਹੈ ਅਤੇ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਹੈ ਨੇ ਪੁਲਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਜਿੱਥੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ਉੱਥੇ ਹੀ ਅਪੀਲ ਕੀਤੀ ਹੈ ਕਿ ਉਸਦੇ ਪੁੱਤਰ ਦੀ ਮ੍ਰਿਤਕ ਦੇਹ ਪਿੰਡ ਲਿਆਉਣ ਦਾ ਸਰਕਾਰੀ ਪ੍ਰਬੰਧ ਕੀਤਾ ਜਾਵੇ।

LEAVE A REPLY

Please enter your comment!
Please enter your name here

Latest News

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਇੰਸਟੈਂਟ ਮੈਸੇਜਿੰਗ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ ਸਰਕਾਰ ਦੇ ਇਸ਼ਾਰੇ ਤੇ ਤਿਹਾੜ...

ਜੰਝ ਚੜ੍ਹਨ ਤੋਂ ਪਹਿਲਾਂ ਲਾੜਾ ਬੈਠਿਆ ਧਰਨੇ ‘ਤੇ

ਫ਼ਾਜ਼ਿਲਕਾ (ਮੌਂਟੀ ਚੁੱਘ),27 ਫਰਵਰੀ ਜ਼ਿਲ੍ਹਾ ਫ਼ਾਜ਼ਿਲਕਾ ਦੇ  ਪਿੰਡ ਹੀਰਾਂ ਵਾਲੀ ਵਿਖੇ ਬਣ ਰਹੀ ਸ਼ਰਾਬ ਫੈਕਟਰੀ ਦੇ ਵਿਰੋਧ ਵਿਚ ਬੀਤੇ ਬਾਰਾਂ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਚੱਲ...

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅੱਜ ਇੱਕ...

More Articles Like This