ਮਨੀਸ਼ ਸਿਸੋਦੀਆ ਦਾ ਪਰਗਟ ਸਿੰਘ ਨੂੰ ਖੁੱਲ੍ਹਾ ਚੈਲੇਜ, 250 ਸਕੂਲਾਂ ਦੀ ਲਿਸਟ ਕਰਨ ਜਾਰੀ

Must Read

ਭਾਰਤ ‘ਚ ਕੋਵਿਡ ਦੇ 3.33 ਲੱਖ ਨਵੇਂ ਮਾਮਲੇ, 525 ਮੌਤਾਂ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਰੋਜ਼ਾਨਾ ਕੋਵਿਡ ਵਿੱਚ ਅੱਜ ਬਹੁਤ ਮਾਮੂਲੀ ਸੁਧਾਰ ਹੋਇਆ ਹੈ ਕਿਉਂਕਿ ਦੇਸ਼...

ਪੰਜਾਬ DGP ਦਫ਼ਤਰ ਤੋਂ 2 ਤੋਂ 3 ਫਾਈਲਾਂ ਗਾਇਬ, ਐੱਸ. ਆਈ. ਟੀ. ਕਰ ਰਹੀ ਮਾਮਲੇ ਦੀ ਜਾਂਚ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਹਾਲ ਹੀ 'ਚ ਪੰਜਾਬ ਪੁਲਸ ਵੱਲੋਂ ਸਾਬਕਾ ਡੀਜੀਪੀ ਦੇ ਪੀਏ ਕੁਲਵਿੰਦਰ ਸਿੰਘ ਨੂੰ...

ਹਰਮੀਤ ਸਿੰਘ ਕਾਲਕਾ ਚੁਣੇ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਦਿੱਲੀ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ...

ਦਿੱਲੀ (ਸਕਾਈ ਨਿਊਜ਼ ਬਿਊਰੋ), 28 ਨਵੰਬਰ 2021

ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਦੇ 250 ਸਕੂਲਾਂ ਦੀ ਲਿਸਟ ਜਾਰੀ ਕੀਤੀ । ਉਹਨਾਂ ਨੇ ਕਿਹਾ ਕਿ ਅਸੀਂ ਦਿੱਲੀ ਦੇ ਸਕੂਲਾਂ ਦੀ ਨੁਹਾਰ ਬਦਲੀ ਹੈ। ਸਾਰੇ ਹੀ ਸਕੁਲਾਂ ਦੇ ਨਤੀਜਿਆਂ ‘ਚ ਸੁਧਾਰ ਹੋਇਆ ਹੈ।ਪਰਗਟ ਸਿੰਘ ਵੀ ਪੰਜਾਬ ਦੇ 250 ਸਕੂਲ ‘ਚ ਹੋਏ ਸੁਧਾਰ ਨੂੰ ਲੈ ਕੇ ਲਿਸਟ ਜਾਰੀ ਕਰਨ।ਮਨੀਸ਼ ਸਿਸੋਦੀਆਂ ਨੇ ਕਿਹਾ ਕਿ ਮੈਂ ਸ਼ਾਮ ਤੱਕ ਇੰਤਜ਼ਾਰ ਕਰਾਂਗਾ। ਪੰਜਾਬ ਦੇ ਲੋਕ ਖੁਦ ਫਰਕ ਦੇਖਣਗੇ ਮਨੀਸ਼ਾ ਸਿਸੋਦੀਆਂ ਵੱਲੋਂ ਇਹ ਵੀ ਆਖਿਆ ਗਿਆ ਹੈ।

LEAVE A REPLY

Please enter your comment!
Please enter your name here

Latest News

ਭਾਰਤ ‘ਚ ਕੋਵਿਡ ਦੇ 3.33 ਲੱਖ ਨਵੇਂ ਮਾਮਲੇ, 525 ਮੌਤਾਂ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਰੋਜ਼ਾਨਾ ਕੋਵਿਡ ਵਿੱਚ ਅੱਜ ਬਹੁਤ ਮਾਮੂਲੀ ਸੁਧਾਰ ਹੋਇਆ ਹੈ ਕਿਉਂਕਿ ਦੇਸ਼...

ਪੰਜਾਬ DGP ਦਫ਼ਤਰ ਤੋਂ 2 ਤੋਂ 3 ਫਾਈਲਾਂ ਗਾਇਬ, ਐੱਸ. ਆਈ. ਟੀ. ਕਰ ਰਹੀ ਮਾਮਲੇ ਦੀ ਜਾਂਚ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਹਾਲ ਹੀ 'ਚ ਪੰਜਾਬ ਪੁਲਸ ਵੱਲੋਂ ਸਾਬਕਾ ਡੀਜੀਪੀ ਦੇ ਪੀਏ ਕੁਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ।...

ਹਰਮੀਤ ਸਿੰਘ ਕਾਲਕਾ ਚੁਣੇ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਦਿੱਲੀ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ ਨੂੰ ਲੈ ਕੇ ਸ਼ਨੀਵਾਰ ਸਵੇਰ...

ਨਹੀਂ ਰਹੇ ਸਾਬਕਾ ਭਾਰਤੀ ਫੁੱਟਬਾਲਰ ਸੁਭਾਸ਼ ਭੌਮਕਿ, ਏਸ਼ੀਆਈ ਖੇਡਾਂ ‘ਚ ਦੇਸ਼ ਨੂੰ ਦਿੱਤਾ ‘ਕਾਂਸੀ’ ਤਮਗਾ

ਇਕਬਾਲਪੁਰ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਸਾਬਕਾ ਫੁੱਟਬਾਲਰ ਸੁਭਾਸ਼ ਭੌਮਿਕ ਦਾ ਲੰਬੀ ਬੀਮਾਰੀ ਤੋਂ ਬਾਅਦ 22 ਜਨਵਰੀ ਨੂੰ ਦੇਹਾਂਤ ਹੋ ਗਿਆ ।...

ਸਾਬਕਾ ਨਗਰ ਕੌਂਸਲ ਪ੍ਰਧਾਨ ਰਿਪੁਦਮਨ ਸਿੰਘ ਢਿੱਲੋਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਸੰਗਰੂਰ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਚੁਨਾਵਾਂ ਦਾ ਮਹੌਲ ਦਿਨੋਂ ਦਿਨ ਹੋਰ ਵੀ ਤੇਜ ਹੁੰਦਾ ਦਿਖਾਈ ਦੇ ਰਿਹਾ ਹੈ ਤੇ ਇਸ ਦੇ ਨਾਲ ਹੀ...

More Articles Like This