ਕਰਨਾਲ ਜੇਲ੍ਹ ਵਿੱਚ ਬੰਦ ਨੌਦੀਪ ਕੌਰ ਨਾਲ ਮਨੀਸ਼ਾ ਗੁਲਾਟੀ ਕਰਨਗੇ 15 ਫ਼ਰਵਰੀ ਨੂੰ ਮੁਲਾਕਾਤ

Must Read

ਤੇਲ ਦੇ ਵਧੇ ਰੇਟਾਂ ਦੇ ਵਿਰੋਧ ‘ਚ ਆਮ ਆਦਮੀ ਪਾਰਟੀ ਨੇ ਕਾਰ ਨੂੰ ਧੱਕਾ ਲਗਾ ਕੇ ਜਤਾਇਆ ਰੋਸ

ਫਰੀਦਕੋਟ (ਗਗਨਦੀਪ ਸਿੰਘ),23 ਫਰਵਰੀ ਫਰੀਦਕੋਟ ਅੰਦਰ ਅੱਜ ਆਂਮ ਆਦਮੀਂ ਪਾਰਟੀ ਨੇ ਤੇਲ ਦੀਆਂ ਆਏ ਦਿਨ ਅਸ਼ਮਾਨ ਛੂਹ ਰਹੀਆਂ ਕੀਮਤਾਂ ਦੇ...

22 new ambulances for emergency in congested areas: Health Minister

Chandigarh, February 23(Sky News Bureau) To provide emergency services in congested areas of cities, the Health & Family Welfare Minister...

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਖੇਤੀਬਾੜੀ ਵਿਕਾਸ ਬੈਂਕ ਦੀ ਮੋਬਾਇਲ ਐਪ ਲਾਂਚ

ਚੰਡੀਗੜ, 23 ਫਰਵਰੀ (ਸਕਾਈ ਨਿਊਜ਼ ਬਿਊਰੋ) ਆਮ ਲੋਕਾਂ ਅਤੇ ਵਿਸੇਸ ਤੌਰ ’ਤੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਹਿਕਾਰੀ ਖੇਤਰ ਦੇ...

ਚੰਡੀਗੜ੍ਹ, 12 ਫ਼ਰਵਰੀ (ਸਕਾਈ ਨਿਊਜ਼ ਬਿਊਰੋ)

ਕਰਨਾਲ ਜੇਲ੍ਹ ਵਿੱਚ ਬੰਦ ਨੌਦੀਪ ਕੌਰ ਨਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ 15 ਫ਼ਰਵਰੀ,2021 ਨੂੰ ਦੁਪਹਿਰ 12 ਵਜੇ ਮੁਲਾਕਾਤ ਕਰਨਗੇ।

ਕਿਸਾਨਾਂ ਦੇ ਹੱਕ ‘ਚ ਆਏ ਮੁਸਲਿਮ ਭਾਈਚਾਰੇ ਨੇ ਕੀਤੀ ਨਮਾਜ਼ ਅਦਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਵੱਲੋਂ ਇਹ ਮਾਮਲਾ ਆਪਣੀ ਹਰਿਆਣਾ ਰਾਜ ਦੀ ਹਮਰੁਤਬਾ ਕੋਲ ਚੁੱਕਿਆ ਸੀ ਅਤੇ ਉਹਨਾਂ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ ਸੀ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਹਰਿਆਣਾ ਰਾਜ ਮਹਿਲਾ ਕਮਿਸ਼ਨ ਵੱਲੋਂ ਹਰਿਆਣਾ ਦੇ ਜੇਲ੍ਹ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ. ਸੇਲਵਾਰਾਜ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਗਈ ਕਿ ਹਰਿਆਣਾ ਰਾਜ ਮਹਿਲਾ ਕਮਿਸ਼ਨ ਐਕਟ ਦੀ ਧਾਰਾ 3 (10), (1)(ਐਫ)(ਕੇ) ਅਨੁਸਾਰ ਪੰਜਾਬ ਰਾਜ ਦੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਗਿਆਦੜ ਦੀ ਵਸਨੀਕ ਨੌਦੀਪ ਕੌਰ ਨੂੰ ਕਾਨੂੰਨੀ ਸਹਾਇਤਾ ਦਿਵਾਉਣੀ ਯਕੀਨੀ ਬਣਾਉਣ ਦੇ ਨਾਲ ਹਵਾਲਾਤੀ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾਵੇ।

ਨੌਦੀਪ ਕੌਰ ਜਲਦ ਆ ਸਕਦੀ ਹੈ ਜੇਲ੍ਹ ਚੋਂ ਬਾਹਰ,ਇੱਕ ਕੇਸ ‘ਚ ਮਿਲੀ ਜ਼ਮਾਨਤ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਹਰਿਆਣਾ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਨੌਦੀਪ ਕੌਰ ਨਾਲ ਹੋਣ ਵਾਲੀ ਮੁਲਾਕਾਤ ਲਈ ਡਾਇਰੈਕਟਰ ਜਨਰਲ ਜੇਲ੍ਹ ਨੂੰ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ ਕਰਦਿਆਂ ਐਕਸ਼ਨ ਟੈਕਨ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਗਿਆ ਹੈ।

LEAVE A REPLY

Please enter your comment!
Please enter your name here

Latest News

ਤੇਲ ਦੇ ਵਧੇ ਰੇਟਾਂ ਦੇ ਵਿਰੋਧ ‘ਚ ਆਮ ਆਦਮੀ ਪਾਰਟੀ ਨੇ ਕਾਰ ਨੂੰ ਧੱਕਾ ਲਗਾ ਕੇ ਜਤਾਇਆ ਰੋਸ

ਫਰੀਦਕੋਟ (ਗਗਨਦੀਪ ਸਿੰਘ),23 ਫਰਵਰੀ ਫਰੀਦਕੋਟ ਅੰਦਰ ਅੱਜ ਆਂਮ ਆਦਮੀਂ ਪਾਰਟੀ ਨੇ ਤੇਲ ਦੀਆਂ ਆਏ ਦਿਨ ਅਸ਼ਮਾਨ ਛੂਹ ਰਹੀਆਂ ਕੀਮਤਾਂ ਦੇ...

22 new ambulances for emergency in congested areas: Health Minister

Chandigarh, February 23(Sky News Bureau) To provide emergency services in congested areas of cities, the Health & Family Welfare Minister Mr. Balbir Singh Sidhu on...

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਖੇਤੀਬਾੜੀ ਵਿਕਾਸ ਬੈਂਕ ਦੀ ਮੋਬਾਇਲ ਐਪ ਲਾਂਚ

ਚੰਡੀਗੜ, 23 ਫਰਵਰੀ (ਸਕਾਈ ਨਿਊਜ਼ ਬਿਊਰੋ) ਆਮ ਲੋਕਾਂ ਅਤੇ ਵਿਸੇਸ ਤੌਰ ’ਤੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਹਿਕਾਰੀ ਖੇਤਰ ਦੇ ਸਭ ਤੋਂ ਮਹੱਤਵਪੂਰਨ ਅਦਾਰਿਆਂ ਵਿਚੋਂ...

ਕੇਂਦਰ ‘ਤੇ ਗਰਜਿਆ ਰਾਹੁਲ ਗਾਂਧੀ,ਕਿਹਾ ਨਿਆਂਪਾਲਕਾ ‘ਤੇ ਆਪਣੀ ਇੱਛਾ ਅਤੇ ਤਾਕਤ ਥੋਪ ਰਹੀ ਹੈ ਸਰਕਾਰ

ਨਵੀਂ ਦਿੱਲੀ,23 ਫਰਵਰੀ (ਸਕਾਈ ਨਿਊਜ਼ ਬਿਊਰੋ) ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਕੇਰਲ ਦੇ ਦੋ ਦਿਨ ਦੇ ਦੌਰੇ ‘ਤੇ ਹਨ। ਇਸ ਦੇ ਚਲਦਿਆਂ ਰਾਹੁਲ ਗਾਂਧੀ ਨੇ...

ਲੱਖਾ ਸਿਧਾਣਾ ਨੇ ਜੋ ਕਿਹਾ ਕਰ ਕੇ ਦਿਖਾਇਆ,ਪੁਲਿਸ ਤੇ ਸਰਕਾਰ ਸਵਾਲਾਂ ਦੇ ਘੇਰੇ ‘ਚ

ਬਠਿੰਡਾ,23 ਫਰਵਰੀ (ਸਕਾਈ ਨਿਊਜ਼ ਬਿਊਰੋ) ਲੱਖਾ ਸਿਧਾਣਾ ਬਠਿੰਡਾ ਰੈਲੀ ਵਿੱਚ ਪਹੁੰਚ ਗਿਆ ਹੈ । ਉਸ ਵੱਲੋਂ ਬਠਿੰਡਾ ਦੇ ਪਿੰਡ ਮਹਿਰਾਜ ’ਚ ਕੀਤੀ ਜਾ ਰਹੀ ਰੈਲੀ...

More Articles Like This