ਹੋਰ ਵੀ ਮਹਿੰਗਾ ਹੋ ਸਕਦਾ ਹੈ ਪੈਟਰੋਲ-ਡੀਜ਼ਲ, ਵਧੇ ਕੱਚੇ ਤੇਲ ਦੇ ਭਾਅ, ਜਾਣੋ ਅੱਜ ਦੇ ਰੇਟ

Must Read

ਮਾਨ ਸਰਕਾਰ ਵੱਲੋਂ ਕੋਪਰੇਟਿਵ ਬੈਂਕਾਂ ਲਈ 425 ਕਰੋੜ ਫ਼ੰਡ ਜਾਰੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ, 25 ਮਈ 2022 ਸਹਿਕਾਰੀ ਬੈਂਕਾਂ ਲਈ ਸਰਕਾਰ ਦਾ ਵੱਡਾ ਫੈਸਲਾ ਲਿਆ ਗਿਆ ਹੈ lਸਹਿਕਾਰੀ ਬੈਂਕਾਂ ਦੇ...

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : ਗਰੁੱਪ-ਸੀ ਤੇ ਡੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਵਾਸਤੇ ਪੰਜਾਬੀ ਯੋਗਤਾ ਟੈਸਟ ਲਾਜ਼ਮੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 25 ਮਈ 2022 ਮਾਨ ਸਰਕਾਰ ਦਾ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ।ਪੰਜਾਬ ਸਰਕਾਰ ਨੇ ਗਰੁੱਪ ਸੀ...

ਜਲੰਧਰ ‘ਚ ਸ਼ਰਾਬ ਪੀ ਕੇ ਨੌਜਵਾਨਾਂ ਨੇ ਕੀਤੀ ਹੁੱਲੜਬਾਜ਼ੀ

ਜਲੰਧਰ (ਸਕਾਈ ਨਿਊਜ਼ ਪੰਜਾਬ), 25 ਮਈ 2022 ਜਲੰਧਰ ਦੇ ਕਾਦੀਆਂ ਪਿੰਡ ਵਿਖੇ ਕੱਲ੍ਹ ਦੇਰ ਰਾਤ ਉਸ ਵੇਲੇ ਹੰਗਾਮਾ ਹੋ ਗਿਆ...

ਦਿੱਲੀ (ਸਕਾਈ ਨਿਊਜ਼ ਪੰਜਾਬ), 9 ਮਈ 2022

ਭਾਰਤ ‘ਚ ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਹਾਲਾਂਕਿ ਗਲੋਬਲ ਬਾਜ਼ਾਰ ‘ਚ ਬ੍ਰੈਂਟ ਕੱਚੇ ਤੇਲ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਅਜਿਹੇ ‘ਚ ਤੇਲ ਕੰਪਨੀਆਂ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਦਾ ਦਬਾਅ ਵਧਣਾ ਸ਼ੁਰੂ ਹੋ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਜੇਕਰ ਕੱਚੇ ਤੇਲ ਦੀ ਕੀਮਤ 110 ਡਾਲਰ ਤੋਂ ਉਪਰ ਰਹਿੰਦੀ ਹੈ ਤਾਂ ਸਰਕਾਰ, ਤੇਲ ਕੰਪਨੀਆਂ ਅਤੇ ਖਪਤਕਾਰਾਂ ਨੂੰ ਮਿਲ ਕੇ ਇਸ ਦਾ ਬੋਝ ਝੱਲਣਾ ਪਵੇਗਾ। ਅਜਿਹੇ ‘ਚ ਹੁਣ ਸੰਭਾਵਨਾ ਵਧਣ ਲੱਗੀ ਹੈ ਕਿ ਹੁਣ ਤੇਲ ਦੀਆਂ ਕੀਮਤਾਂ ‘ਚ ਵਾਧਾ ਹੋ ਸਕਦਾ ਹੈ। ਦੱਸ ਦੇਈਏ ਕਿ ਫਿਲਹਾਲ ਸਰਕਾਰੀ ਤੇਲ ਕੰਪਨੀਆਂ ਨੇ 6 ਅਪ੍ਰੈਲ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਹੈ।

ਮਹਾਨਗਰਾਂ ਵਿੱਚ ਤੇਲ ਦੀਆਂ ਕੀਮਤਾਂ :-

ਦਿੱਲੀ – ਪੈਟਰੋਲ 105.41 ਰੁਪਏ ਪ੍ਰਤੀ ਲੀਟਰ, ਡੀਜ਼ਲ 96.67 ਰੁਪਏ ਪ੍ਰਤੀ ਲੀਟਰ

ਮੁੰਬਈ— 120.51 ਰੁਪਏ ਪ੍ਰਤੀ ਲੀਟਰ, ਡੀਜ਼ਲ 104.77 ਰੁਪਏ ਪ੍ਰਤੀ ਲੀਟਰ

ਚੇਨਈ- 110.85 ਰੁਪਏ ਪ੍ਰਤੀ ਲੀਟਰ, ਡੀਜ਼ਲ 100 ਰੁਪਏ ਪ੍ਰਤੀ ਲੀਟਰ

ਕੋਲਕਾਤਾ— 115.12 ਰੁਪਏ ਪ੍ਰਤੀ ਲੀਟਰ, ਡੀਜ਼ਲ 99.83 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਵੀ ਨਵੀਆਂ ਕੀਮਤਾਂ ਜਾਰੀ ਹਨ

–ਨੋਇਡਾ— ਪੈਟਰੋਲ 105.47 ਰੁਪਏ ਅਤੇ ਡੀਜ਼ਲ 97.03 ਰੁਪਏ ਪ੍ਰਤੀ ਲੀਟਰ

ਲਖਨਊ- ਪੈਟਰੋਲ 105.25 ਰੁਪਏ ਅਤੇ ਡੀਜ਼ਲ 96.83 ਰੁਪਏ ਪ੍ਰਤੀ ਲੀਟਰ

ਪੋਰਟ ਬਲੇਅਰ – ਪੈਟਰੋਲ 91.45 ਰੁਪਏ ਅਤੇ ਡੀਜ਼ਲ 85.83 ਰੁਪਏ ਪ੍ਰਤੀ ਲੀਟਰ

ਪਟਨਾ— ਪੈਟਰੋਲ 116.23 ਰੁਪਏ ਅਤੇ ਡੀਜ਼ਲ 101.06 ਰੁਪਏ ਪ੍ਰਤੀ ਲੀਟਰ ਹੈ।

ਨਵੀਆਂ ਦਰਾਂ ਕਦੋਂ ਜਾਰੀ ਕੀਤੀਆਂ ਜਾਂਦੀਆਂ ਹਨ :-

ਤੇਲ ਕੰਪਨੀਆਂ ਵੱਲੋਂ ਹਰ ਰੋਜ਼ ਸਵੇਰੇ 6 ਵਜੇ ਤਾਜ਼ੇ ਤੇਲ ਦੇ ਰੇਟ ਜਾਰੀ ਕੀਤੇ ਜਾਂਦੇ ਹਨ। ਸਵੇਰੇ 6 ਵਜੇ ਦੇ ਨਾਲ ਹੀ ਦੇਸ਼ ਵਿੱਚ ਤੇਲ ਦੀਆਂ ਨਵੀਆਂ ਦਰਾਂ ਲਾਗੂ ਹੋ ਗਈਆਂ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਵੈਟ, ਡੀਲਰ ਕਮਿਸ਼ਨ ਆਦਿ ਵਸੂਲੇ ਜਾਂਦੇ ਹਨ। ਇਸ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਸਲ ਕੀਮਤ ਤੋਂ ਵੱਧ ਹਨ।

 

LEAVE A REPLY

Please enter your comment!
Please enter your name here

Latest News

ਮਾਨ ਸਰਕਾਰ ਵੱਲੋਂ ਕੋਪਰੇਟਿਵ ਬੈਂਕਾਂ ਲਈ 425 ਕਰੋੜ ਫ਼ੰਡ ਜਾਰੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ, 25 ਮਈ 2022 ਸਹਿਕਾਰੀ ਬੈਂਕਾਂ ਲਈ ਸਰਕਾਰ ਦਾ ਵੱਡਾ ਫੈਸਲਾ ਲਿਆ ਗਿਆ ਹੈ lਸਹਿਕਾਰੀ ਬੈਂਕਾਂ ਦੇ...

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : ਗਰੁੱਪ-ਸੀ ਤੇ ਡੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਵਾਸਤੇ ਪੰਜਾਬੀ ਯੋਗਤਾ ਟੈਸਟ ਲਾਜ਼ਮੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 25 ਮਈ 2022 ਮਾਨ ਸਰਕਾਰ ਦਾ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ।ਪੰਜਾਬ ਸਰਕਾਰ ਨੇ ਗਰੁੱਪ ਸੀ ਅਤੇ ਡੀ ਪੋਸਟਾਂ ਲਈ ਉਮੀਦਵਾਰਾਂ...

ਜਲੰਧਰ ‘ਚ ਸ਼ਰਾਬ ਪੀ ਕੇ ਨੌਜਵਾਨਾਂ ਨੇ ਕੀਤੀ ਹੁੱਲੜਬਾਜ਼ੀ

ਜਲੰਧਰ (ਸਕਾਈ ਨਿਊਜ਼ ਪੰਜਾਬ), 25 ਮਈ 2022 ਜਲੰਧਰ ਦੇ ਕਾਦੀਆਂ ਪਿੰਡ ਵਿਖੇ ਕੱਲ੍ਹ ਦੇਰ ਰਾਤ ਉਸ ਵੇਲੇ ਹੰਗਾਮਾ ਹੋ ਗਿਆ l ਜਦ ਪਿੰਡ ਵਿੱਚ ਬਣੀ...

ਗੜ੍ਹਸ਼ੰਕਰ ‘ਚ ਅਕਾਸ਼ ਆਟੋ ਰਿਪੇਅਰ ਦੀ ਦੁਕਾਨ ‘ਚ ਲੱਗੀ ਅੱਗ, ਵਾਹਨ ਸੜ ਕੇ ਸੁਆਹ

ਗੜ੍ਹਸ਼ੰਕਰ( ਦੀਪਕ ਅਗਨੀਹੋਤਰੀ, 25 ਮਈ 2022 ਬੀਤੀ ਦੇਰ ਰਾਤ ਗੜ੍ਹਸ਼ੰਕਰ ਨੰਗਲ ਚੌਂਕ ਨਜ਼ਦੀਕ ਅਜੀਤ ਮਾਰਕੀਟ ਕੋਲ ਅਕਾਸ਼ ਆਟੋ ਰਿਪੇਅਰ ਦੀ ਦੁਕਾਨ ਤੇ ਸ਼ਾਰਟ ਸਰਕਟ ਨਾਲ...

ਭਾਰਤ ‘ਚ ਕੋਰੋਨਾ ਦਾ ਕਹਿਰ ਜਾਰੀ: 24 ਘੰਟਿਆਂ ‘ਚ 2124 ਨਵੇਂ ਕੇਸ ਆਏ ਸਾਹਮਣੇ

ਦਿੱਲੀ (ਸਕਾਈ ਨਿਊਜ਼ ਪੰਜਾਬ), 25 ਮਈ 2022 ਭਾਰਤ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ। ਜੇਕਰ ਗੱਲ ਪਿਛਲੇ 24 ਘੰਟਿਆਂ ਦੀ ਕੀਤੀ ਜਾਵੇ ਤਾਂ 2124 ਨਵੇਂ...

More Articles Like This