ਮੋਹਾਲੀ (ਬਿਊਰੋ ਰਿਪੋਰਟ), 31 ਜਨਵਰੀ 2023
ਸਕਾਈ ਨਿਊਜ਼ ਪੰਜਾਬ ‘ਤੇ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੇ ਨਾਲ ਜੁੜੀ ਹੋਈ ਹੈ। ਮਨੀਸ਼ਾ ਗੁਲਾਟੀ ਨੂੰ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।ਤਾਂ ਸਭ ਤੋਂ ਵੱਡੀ ਖ਼ਬਰ ਅਸੀਂ ਤੁਹਾਡੇ ਤੱਕ ਪਹੁੰਚਾ ਰਹੇ ਹਾਂ ਮਨੀਸ਼ਾ ਗੁਲਾਟੀ ਨੂੰ ਚੇਅਰਮੈਨੀ ਦੀ ਕੁਰਸੀ ਤੋਂ ਹਟਾ ਦਿੱਤੀ ਗਈ ਹੈ।ਤਾਂ ਪਿਛਲ ਕੁਝ ਸਮੇਂ ਤੋਂ ਵਿਵਾਦਾਂ ਵਿੱਚ ਸਨ ਰਹੇ ਸਨ ਮਨੀਸ਼ਾਂ ਗੁਲਾਟੀ ਜਿਹਨਾਂ ਨੂੰ ਚੇਅਰਮੈਨੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ 18-9-2020 ਨੂੰ ਮਨੀਸ਼ਾ ਗੁਲਾਟੀ ਦੀ ਟਰਮ ਵਿੱਚ ਵਾਧਾ ਕੀਤਾ ਸੀ।ਸੋਸ਼ਲ ਸਕਿਉਰਿਟੀ ਵੂਮੇਨ ਅਤੇ ਚਾਈਲਡ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸਰਕਾਰੀ ਨਿਯਮਾਂ ਵਿੱਚ ਕੋਈ ਪ੍ਰਵਿਜ਼ਨ ਨਹੀ ਸੀ ਜਿਸ ਕਾਰਨ ਉਹਨਾਂ ਨੂੰ ਚੇਅਰਮੈਨੀ ਤੋਂ ਹਟਾਇਆ ਗਿਆ[