ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਨੌਦੀਪ ਕੌਰ ਮਾਮਲੇ ਸਬੰਧੀ ਐਸ.ਐਸ.ਪੀ. ਸੋਨੀਪਤ ਤੋਂ ਸਟੇਟਸ ਰਿਪੋਰਟ ਤਲਬ

Must Read

ਬਹਿਬਲ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਮਿਲੀ

ਨਿਊਜ਼ ਡੈਸਕ,1 ਮਾਰਚ (ਸਕਾਈ ਨਿਊਜ਼ ਬਿਊਰੋ) ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ....

ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ...

ਸਕੂਲ ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਦੇ ਪਾਸ ਮੌਜੂਦ ਖੇਡ ਫੰਡ ਦੀ ਵਰਤੋਂ ਸਬੰਧੀ...
ਚੰਡੀਗੜ, 12 ਫ਼ਰਵਰੀ (ਸਕਾਈ ਨਿਊਜ਼ ਬਿਊਰੋ)
ਕਿਸਾਨ ਅੰਦੋਲਨ ਦੌਰਾਨ ਗਿ੍ਰਫ਼ਤਾਰ ਕੀਤੀ ਗਈ ਕਿਰਤੀਆਂ ਦੇ ਹੱਕਾਂ ਲਈ ਲੜਨ ਵਾਲੀ ਆਗੂ ਨੌਦੀਪ ਕੌਰ ਦੀ ਰਿਹਾਈ ਲਈ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਵੱਲੋਂ ਕੌਮੀ ਮਹਿਲਾ ਕਮਿਸ਼ਨ ਨੂੰ ਅਪੀਲ ਕੀਤੇ ਜਾਣ ਤੋਂ ਬਾਅਦ, ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਅੱਜ ਨੌਦੀਪ ਕੌਰ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਸੀਨੀਅਰ ਪੁਲਿਸ ਕਪਤਾਨ ਸੋਨੀਪਤ ਤੋਂ 15 ਫ਼ਰਵਰੀ, 2021 ਤੱਕ ਪੜਤਾਲੀਆ ਰਿਪੋਰਟ ਤਲਬ ਕਰ ਲਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗਿਆਦੜ ਦੀ ਨੌਦੀਪ ਕੌਰ ਨੂੰ ਕੁੰਡਲੀ ਬਾਰਡਰ ਤੋਂ ਗਿ੍ਰਫ਼ਤਾਰ ਕੀਤਾ ਗਿਆ ਸੀ ਜਿਸ ਸਬੰਧੀ ਸੋਨੀਪਤ ਦੇ ਐਸ.ਐਸ.ਪੀ. ਨੂੰ ਪੱਤਰ ਲਿਖ ਕੇ ਆਦੇਸ਼ ਦਿੱਤੇ ਗਏ ਹਨ ਕਿ ਉਹ ਨੌਦੀਪ ਕੌਰ ਦੇ ਮਾਮਲੇ ਦੀ ਪੜਤਾਲ ਕਿਸੇ ਸੀਨੀਅਰ ਅਧਿਕਾਰੀ ਤੋਂ ਕਰਾਉਣ। ਉਨਾਂ ਕਿਹਾ ਕਿ ਐਸ.ਐਸ.ਪੀ. ਨੂੰ ਪੜਤਾਲ ਸਬੰਧੀ ਵਿਸਥਾਰਤ ਰਿਪੋਰਟ ਪੰਜ ਦਿਨਾਂ ਦੇ ਅੰਦਰ-ਅੰਦਰ (15 ਫ਼ਰਵਰੀ ਤੱਕ) ਪੇਸ਼ ਕਰਨ ਲਈ ਕਿਹਾ ਗਿਆ ਹੈ।
ਸ੍ਰੀਮਤੀ ਗੁਲਾਟੀ ਨੇ ਕਿਹਾ ਕਿ ਪੁਲਿਸ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅਗਲੇਰੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here

Latest News

ਬਹਿਬਲ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਮਿਲੀ

ਨਿਊਜ਼ ਡੈਸਕ,1 ਮਾਰਚ (ਸਕਾਈ ਨਿਊਜ਼ ਬਿਊਰੋ) ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ....

ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਫੌਤ ਹੋਏ...

ਸਕੂਲ ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਦੇ ਪਾਸ ਮੌਜੂਦ ਖੇਡ ਫੰਡ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ ਕਰ ਦਿੱਤੀਆਂ...

ਕੈਪਟਨ ‘ਤੇ ਭੜਕੇ ਸੁਖਬੀਰ ਬਾਦਲ ਨੇ ਸਟੇਜ ਤੋਂ ਕਰਤੇ ਵੱਡੇ ਐਲਾਨ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਥੇ ਸੈਕਟਰ-25 ਵਿਖੇ ਆਯੋਜਿਤ ਰੈਲੀ ਦੌਰਾਨ ਕੈਪਟਨ ਸਰਕਾਰ ਦੀ ਪਿਛਲੇ 4...

ਰਿਸ਼ਵਤ ਲੈਣ ਵਾਲਾ ਏ .ਐੱਸ .ਆਈ ਸਸਪੈਂਡ

ਤਰਨਤਾਰਨ (ਰਿੰਪਲ ਗੌਲਣ),1 ਮਾਰਚ ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੀ ਪੁਲਸ ਚੌਕੀ ਮਾਣੋਚਾਹਲ ਕਲਾਂ ਦੇ ਏ ਐੱਸ ਆਈ ਅਮਰਜੀਤ ਸਿੰਘ ਵੱਲੋਂ ਸ੍ਰੀਮਤੀ ਹਰਵਿੰਦਰ ਕੌਰ ਪਿੰਡ...

More Articles Like This