ਪਾਕਿਸਤਾਨ ਨਹੀਂ ਜਾਵੇਗਾ ਐਸ ਜੀ ਪੀ ਸੀ ਜਥਾ- ਬੀਬੀ ਜਗੀਰ ਕੌਰ

Must Read

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ...

ਸ਼੍ਰੀ ਅੰਮ੍ਰਿਤਸਰ ਸਾਹਿਬ (ਜਗਤਾਰ ਮਾਹਲਾ),18 ਫਰਵਰੀ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਅੱਜ ਇਕ ਹੰਗਾਮੀ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਥੇ ਉਨ੍ਹਾਂ ਨੇ ਅੱਜ ਪੱਤਰਕਾਰਾਂ ਨੂੰ ਦੱਸਦਿਆਂ ਕਿਹਾ ਕਿ ਨਨਕਾਣਾ ਸਾਹਿਬ 100 ਸਾਲ ਸਾਕਾ ਮਨਾਉਣ ਵਾਸਤੇ ਜਾਣ ਵਾਲਾ ਜਥਾ ਕੱਲ ਨਹੀਂ ਜਾਵੇਗਾ ਬੀਬੀ ਜਗੀਰ ਕੌਰ ਨੇ ਭਰੇ ਮਨ ਨਾਲ ਬੋਲਦੇ ਹੋਏ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਦੇ ਕਈ ਲੋਕ ਵੀਜ਼ਾ ਮਿਲਣ ਤੋਂ ਬਾਅਦ ਅੰਮ੍ਰਿਤਸਰ ਪਹੁੰਚ ਚੁੱਕੇ ਹਨ ਲੇਕਿਨ ਉਹ ਲੋਕ ਪਾਕਿਸਤਾਨ ਨਹੀਂ ਜਾਣਗੇ

ਅੱਜ ਪੰਜਾਬ ਸਣੇ ਦੇਸ਼ ਭਰ ‘ਚ ਕਿਸਾਨ ਰੋਕਣਗੇ ਟਰੇਨਾਂ

ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਇਸ ਤਰਾਂ ਲੱਗਦਾ ਹੈ ਕਿ ਜਿਵੇਂ 1984 ਦੇ ਵਿੱਚ ਕਾਂਗਰਸ ਨੇ ਅਕਾਲ ਤਖਤ ਸਾਹਿਬ ਤੇ ਢਹਿ ਢੇਰੀ ਕੀਤਾ ਸੀ ਉਸ ਤਰ੍ਹਾਂ ਹੀ ਅੱਜ ਉਨ੍ਹਾਂ ਨੂੰ ਆਪਣੇ ਮਨ ਵਿੱਚ ਵਿਚਾਰ ਆ ਰਹੇ ਨੇ ਉੱਥੇ ਹੀ ਬੀਬੀ ਜਗੀਰ ਕੌਰ ਨੇ ਬੋਲਦੇ ਹੋਏ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਉਨ੍ਹਾਂ ਨੂੰ ਵੀਜ਼ੇ ਤਕ ਭੇਜ ਦਿੱਤੇ ਗਏ ਸੀ

ਕੁਮਾਰਸੁਆਮੀ ਦਾ ਬਿਆਨ:ਰਾਮ ਮੰਦਰ ਲਈ ਦਾਨ ਨਾ ਦੇਣ ‘ਤੇ ਮੈਨੂੰ ਦਿੱਤੀ ਗਈ ਧਮਕੀ

ਲੇਕਿਨ ਕੇਂਦਰ ਸਰਕਾਰ ਵੱਲੋਂ ਇਸ ਤੇ ਮਨਾਹੀ ਲਗਾਨ ਤੇ ਉਨ੍ਹਾਂ ਨੂੰ ਖਾਸਾ ਦੁੱਖ ਵੀ ਹੋ ਰਿਹਾ ਹੈ ਉੱਥੇ ਹੀ ਪਤਾ ਕਰਨ ਗੱਲਬਾਤ ਕਰਦੇ ਹੋਏ ਬੀਬੀ ਜਗੀਰ ਕੌਰ ਇਕ ਵਾਰ ਭਾਵੁਕ ਵੀ ਹੋਏ ਉੱਥੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਪਾਕਿਸਤਾਨ ਤੋਂ ਫੋਨ ਵੀ ਆ ਰਹੇ ਸਨ ਅਤੇ ਉਨ੍ਹਾਂ ਨੂੰ ਉਥੋਂ ਦੀਆਂ ਉਨ੍ਹਾਂ ਦੇ ਘਰ ਦੀਆਂ ਵੀਡੀਓ ਵੀ ਲੋਕ ਭੇਜ ਰਹੇ ਸਨ ਲੇਕਿਨ ਕੇਂਦਰ ਸਰਕਾਰ ਨੂੰ ਇਸ ਤੇ ਰੋਕ ਲਗਾਏ ਤੇ ਉਨ੍ਹਾਂ ਨੂੰ ਖਾਸਾ ਦੁੱਖ ਵੀ ਹੋ ਰਿਹਾ ਉਨ੍ਹਾਂ ਦੱਸਿਆ ਕਿ ਸ਼ਾਇਰ ਹੋ ਸਕਦਾ ਕਿਸਾਨੀ ਅੰਦੋਲਨ ਨੂੰ ਲੈ ਕੇ ਗ੍ਰਹਿ ਮੰਤਰੀ ਨੇ ਇਸ ਉੱਤੇ ਰੋਕ ਲਗਾਈ ਹੋਵੇ

LEAVE A REPLY

Please enter your comment!
Please enter your name here

Latest News

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ ਵੱਡਾ ਝਟਕਾ ਲੱਗਾ ਹੈ। ਅਸਲ...

ਚੀਮਾ ਨੇ ਸਰਕਾਰੀ ਹਸਪਤਾਲ ਦੀ ਜ਼ਮੀਨ ਨਿੱਜੀ ਹਸਪਤਾਲ ਨੂੰ ਦੇਣ ‘ਤੇ ਚੁੱਕਿਆ ਸਵਾਲ

ਚੰਡੀਗੜ੍ਹ, 4 ਮਾਰਚ 2021 ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਵਿਧਾਨ...

ਵਿਧਾਇਕ ਬਲਜਿੰਦਰ ਕੌਰ ਨੇ ਚੁੱਕਿਆ ਕਿਸਾਨਾਂ ‘ਤੇ ਦਰਜ ਹੋਏ ਕੇਸਾਂ ਦਾ ਮਾਮਲਾ

ਚੰਡੀਗੜ੍ਹ, 4 ਮਾਰਚ 2021 ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਬਾਰੇ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਉੱਤੇ ਦਰਜ ਕੀਤੇ...

More Articles Like This