ਅੱਜ ਕਿਸਾਨ ਮਨਾ ਰਹੇ ਹਨ ਸ਼ਹੀਦੀ ਦਿਹਾੜਾ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਨਿਊਜ਼ ਡੈਸਕ,23 ਮਾਰਚ (ਸਕਾਈ ਨਿਊਜ਼ ਬਿਊਰੋ)

ਦੇਸ਼ ਦੀ ਆਜ਼ਾਦੀ ਲਈ ਲੜ੍ਹਦੇ ਹੋਏ 23 ਮਾਰਚ 1931 ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦ ਹੋਏ ਸਨ।ਅੱਜ ਉਹਨਾਂ ਦਾ ਸ਼ਹੀਦੀ ਦਿਹਾੜਾ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ।ਉਹਨਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਜਾ ਰਿਹਾ ਅਤੇ ਉਹਨਾਂ ਦੀ ਕੁਰਬਾਨੀ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਇਸ ਮੌਕੇ ਕਿਸਾਨ ਅੰਦੋਲਨ ਦੇ ਸਾਰੇ ਪ੍ਰੋਗਰਾਮ ਵੀ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਹੋਣਗੇ।

ਬੇਮੌਸਮੀ ਬਰਸਾਤ ਕਾਰਣ ਕਿਸਾਨਾਂ ਦੀਆਂ ਫ਼ਸਲਾਂ ਹੋਈਆਂ ਖ਼ਰਾਬ

महान क्रांतिकारी सरदार भगत सिंह का जीवन परीचय - Lets-Inspire.com - हिंदी  दुनिया

 

 

 

 

 

 

 

 

 

ਅੱਜ ਸਿੰਘੂ ਤੇ ਟਿਕਰੀ ਬਾਰਡਰ ‘ਤੇ ਕਿਸਾਨਾਂ ਵੱਲੋਂ ਵੱਡੀਆਂ ਕਾਨਫਰੰਸਾਂ ਹੋਣਗੀਆਂ। ਇਸ ਦੇ ਚਲਦੇ ਅੱਜ ਪੰਜਾਬ ਅਤੇ ਹਰਿਆਣਾ ਵਿਚ ਵੀ ਸ਼ਹੀਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਹੋਣਗੇ। ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਕਿਸਾਨ ਅੰਦੋਲਨ ਵਾਲੇ ਸਥਾਨਕ ਸਿੰਘੂ ਬਾਰਡਰ ਵਿਖੇ ਨੌਜਵਾਨਾਂ ਵਲੋਂ ਮਾਰਚ ਕੱਢਿਆ ਗਿਆ।

ਸ਼ਹੀਦ ਭਗਤ ਸਿੰਘ ਦੀ ਜ਼ਿੰਦਗੀ ਦੇ ਕੁਝ ਅਜਿਹੇ ਸਨ ਅਖ਼ੀਰਲੇ ਘੰਟੇ


ਕਿਸਾਨ ਆਗੂ ਡਾ. ਦਰਸ਼ਨਪਾਲ ਨੇ ਦੱਸਿਆ ਕਿ ਖਟਕੜ ਕਲਾਂ, ਸੁਨਾਮ, ਸਰਾਭਾ, ਹਿਸਾਰ ਤੇ ਮਥੁਰਾ ਤੋਂ ਨੌਜਵਾਨਾਂ ਦੇ ਕਾਫ਼ਲੇ ਦਿੱਲੀ ਦੇ ਬਾਰਡਰਾਂ ‘ਤੇ ਪਹੁੰਚ ਰਹੇ ਹਨ।ਤੁਹਾਨੂੰ ਦੱਸ ਦਈਏ ਕਿ ਅੱਜ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਆਗੂਆਂ ਦੇ ਘਰਾਂ ਅੱਗੇ, ਟੌਲ ਪਲਾਜ਼ਿਆਂ ਉੱਪਰ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਤੇ ਮੋਗਾ ਦੇ ਸਾਈਲੋ ਦੇ ਬਾਹਰ ਸਵਾ ਸੌ ਤੋਂ ਵੱਧ ਥਾਵਾਂ ‘ਤੇ ਧਰਨੇ ਚੱਲ ਰਹੇ ਹਨ। ਇੱਥੇ ਵੀ ਸਾਰੇ ਪ੍ਰੋਗਰਾਮ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਹੋਣਗੇ।

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This