ਅੱਜ ਪੰਜਾਬ ਸਣੇ ਉੱਤਰੀ ਭਾਰਤ ‘ਚ ਮੌਸਮ ਰਹੇਗਾ ਖ਼ਰਾਬ,ਵਿਭਾਗ ਨੇ ਦਿੱਤੀ ਸੂਚਨਾ

Must Read

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ...

ਚੰਡੀਗੜ੍ਹ,3 ਫਰਵਰੀ (ਸਕਾਈ ਨਿਊਜ਼ ਬਿਊਰੋ)

3 ਤੋਂ 5 ਫਰਵਰੀ ਤੱਕ ਪੰਜਾਬ ਸਮੇਤ ਭਾਰਤ ਦੇ ਉੱਤਰੀ ਤੇ ਮੱਧ ਹਿੱਸੇ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।ਇਸ ਦੌ੍ਰਾਨ ਬਿਜਲੀ ਕੜਕਣ ,ਬਰਫ਼ਬਾਰੀ,ਗੜ੍ਹੇ ਪੈਣ ਦੀ ਪੂਰੀ ਸੰਭਾਵਨਾ ਹੈ। ਮੌਸਮ ਵਿਿਗਆਨ ਵਿਭਾਗ ਵੱਲੋਂ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।

ਉੱਤਰ-ਪੱਛਮੀ ਤੇ ਮੱਧ ਭਾਰਤ ਦੇ ਜ਼ਿਆਦਾਤਰ ਇਲਾਕਿਆਂ ‘ਚ ਘੱਟੋ-ਘੱਟ ਤਾਪਮਾਨ ‘ਚ ਵਾਧਾ ਹੋਣ ਦੀ ਪੂਰੀ ਸੰਭਾਵਨਾ ਹੈ। ਅਗਲੇ 24 ਘੰਟਿਆਂ ‘ਚ ਸੀਤ ਲਹਿਰ ਤੋਂ ਛੁਟਕਾਰਾ ਮਿਲ ਸਕਦਾ ਹੈ। ਮੌਸਮ ਮਹਿਕਮੇ ਅਨੁਸਾਰ ਅਫ਼ਗਾਨਿਸਤਾਨ ਦੇ ਉੱਪਰ ਚੱਕਰਵਾਤ ਦੀ ਸਥਿਤੀ ਬਣ ਰਹੀ ਹੈ। ਮੱਧ ਪਾਕਿਸਤਾਨ ਤੇ ਪੱਛਮੀ ਰਾਜਸਥਾਨ ਦੇ ਉੱਪਰ ਵੀ ਚੱਕਰਵਾਤ ਦੀ ਸਥਿਤੀ ਹੈ।

ਇਨ੍ਹਾਂ ਤਬਦੀਲੀਆਂ ਕਾਰਣ ਉੱਤਰ-ਪੱਛਮੀ ਹਿਮਾਲਿਆਈ ਖੇਤਰ ਦੇ ਉੱਪਰਲਾ ਮੌਸਮ ਪ੍ਰਭਾਵਿਤ ਹੋ ਸਕਦਾ ਹੈ। ਹਿਮਾਚਲ ਪ੍ਰਦੇਸ਼ ‘ਚ 4 ਫਰਵਰੀ ਨੂੰ ਅਤੇ ਜੰਮੂ-ਕਸ਼ਮੀਰ ‘ਚ 3 ਤੇ 4 ਫਰਵਰੀ ਨੂੰ ਭਾਰੀ ਮੀਂਹ ਤੇ ਬਰਫ਼ਬਾਰੀ ਹੋ ਸਕਦੀ ਹੈ।

ਮੰਗਲਵਾਰ ਨੂੰ ਸ਼੍ਰੀਨਗਰ ਤੇ ਪਹਿਲਗਾਮ ਨੂੰ ਛੱਡ ਕੇ ਕਸ਼ਮੀਰ ‘ਚ ਘੱਟੋ-ਘੱਟ ਤਾਪਮਾਨ ‘ਚ ਵਾਧਾ ਹੋਇਆ। ਪਹਿਲਗਾਮ ‘ਚ ਘੱਟੋ-ਘੱਟ ਤਾਪਮਾਨ ਸਿਫ਼ਰ ਤੋਂ 9.3 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ। ਪਹਿਲਗਾਮ ਸਭ ਤੋਂ ਠੰਡਾ ਸਥਾਨ ਰਿਹਾ।

ਹਿਮਾਚਲ ‘ਚ ਮੌਸਮ ਸਾਫ ਹੁੰਦਿਆਂ ਹੀ ਮੰਗਲਵਾਰ ਨੂੰ ਪੁਲਸ ਨੇ ਸੈਲਾਨੀਆਂ ਨੂੰ ਅਟਲ ਟਨਲ ਵੱਲ ਜਾਣ ਦੀ ਇਜਾਜ਼ਤ ਦੇ ਦਿੱਤੀ। ਮੌਸਮ ਮਹਿਕਮੇ ਨੇ 3 ਤੋ 5 ਫਰਵਰੀ ਤਕ ਕੁੱਲੂ ਜ਼ਿਲ੍ਹੇ ‘ਚ ਮੀਂਹ ਤੇ ਬਰਫ਼ਬਾਰੀ ਹੋਣ ਦੀ ਚਿਤਾਵਨੀ ਦਿੱਤੀ ਹੈ।

LEAVE A REPLY

Please enter your comment!
Please enter your name here

Latest News

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ ਇਜ਼ਾਫ਼ਾ ਫਗਵਾੜਾ ਲਈ ਖ਼ਤਰਨਾਕ ਸਾਬਤ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸਕੂਲ ਆਸਲ ਉਤਾੜ ਵਿਖੇ...

ਜ਼ਿਆਦਾ ਦੁੱਧ ਪੀਣ ਨਾਲ ਸਰੀਰ ਨੂੰ ਹੋ ਸਕਦੇ ਨੇ ਨੁਕਸਾਨ

ਚੰਡੀਗੜ੍ਹ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕਈ ਲੋਕਾਂ ਨੂੰ ਦੁੱਧ ਪੀਣਾ ਕਾਫ਼ੀ ਪੰਸਦ ਹੁੰਦਾ ਹੈ ਕਿਉਂਕਿ ਇਹ ਪ੍ਰੋਟੀਨ ਦਾ ਸੋਰਸ ਹੈ। ਸ਼ਾਕਾਹਾਰੀ ਲੋਕਾਂ ਲਈ ਇਹ ਇੱਕ...

ਨਿਊਜ਼ੀਲੈਂਡ ਦੇ ਇਸ ਸ਼ਹਿਰ ਵਿਚ ਫਿਰ ਲੱਗਿਆ ਲਾਕਡਾਊਨ

ਨਿਊਜ਼ੀਲੈਂਡ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਨਿਊਜ਼ੀਲੈਂਡ ਵਿਚ ਦੋ ਵਾਰ ਕੋਰੋਨਾ ਵਾਇਰਸ ਦੇ ਖਾਤਮੇ ਦੀ ਘੋਸ਼ਣਾ...

More Articles Like This