ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ)

ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ ਵੱਡਾ ਝਟਕਾ ਲੱਗਾ ਹੈ। ਅਸਲ ‘ਚ ਕੇਂਦਰ ਸਰਕਾਰ ਨੇ ਨਵਾਂ ਦਾਅ ਖੇਡਦਿਆਂ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਬੰਦ ਕਰ ਦਿੱਤੇ ਹਨ, ਜਿਸ ਕਾਰਨ 4300 ਦੇ ਕਰੀਬ ਮਿੱਲਾਂ ‘ਚ ਛੜਾਈ ਦਾ ਕੰਮ ਬੰਦ ਹੋ ਗਿਆ ਹੈ।

Can you reheat rice? Tips for preventing food poisoning

ਕੇਂਦਰੀ ਖ਼ੁਰਾਕ ਮੰਤਰਾਲੇ ਨੇ ਇਸ 16 ਫਰਵਰੀ ਨੂੰ ਫ਼ਰਮਾਨ ਜਾਰੀ ਕਰਦਿਆਂ ਕਿਹਾ ਸੀ ਕਿ ਪੰਜਾਬ ‘ਚੋਂ ਤਾਂ ਹੀ ਚੌਲ ਲਿਆ ਜਾਵੇਗਾ ਜੇਕਰ ਇਨ੍ਹਾਂ ਚੌਲਾਂ ‘ਚ ਪ੍ਰੋਟੀਨ ਵਾਲਾ ਚੌਲ (ਫੋਰਟੀਫਾਈਡ ਰਾਈਸ) ਮਿਕਸ ਕੀਤਾ ਹੋਵੇਗਾ। ਪੰਜਾਬ ਦੀਆਂ ਚੌਲ ਮਿੱਲਾਂ ਕੋਲ ਇਸ ਤਰ੍ਹਾਂ ਦਾ ਕੋਈ ਪ੍ਰਬੰਧ ਨਹੀਂ ਹੈ ਕਿ ਰਾਤੋ-ਰਾਤ ਪ੍ਰੋਟੀਨ ਵਾਲੇ ਚੌਲ ਆਮ ਚੌਲਾਂ ‘ਚ ਮਿਕਸ ਕਰ ਸਕਣ।

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This