ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਵੱਲੋਂ ਕਾਲੇ ਝੰਡੇ ਫੜ ਕੇ ਨਵਜੋਤ ਸਿੰਘ ਸਿੱਧੂ ਦਾ ਵਿਰੋਧ

Must Read

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ...

ਖੇਮਕਰਨ (ਰਿੰਪਲ ਗੋਲ੍ਹਣ),22 ਜੁਲਾਈ 2021

ਹਲਕਾ ਖੇਮਕਰਨ ਅੰਦਰ ਨਵੇਂ ਬਣੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਵਿਚ ਪਹੁੰਚ ਰਹੇ ਹਨ । ਇਸ ਮੋਕੇ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਕਸਬਾ ਭਿੱਖੀਵਿੰਡ ਵਿਖੇ ਕਾਲੇ ਝੰਡੇ ਫੜ ਕੇ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕੀਤਾ ਗਿਆ l

ਗੁਰਸਾਹਿਬ ਸਿੰਘ ਪਹੂਵਿੰਡ ਨੇ ਆਖਿਆ ਕਿ ਜਿੰਨਾ ਚਿਰ ਮੋਦੀ ਸਰਕਾਰ ਵੱਲੋਂ ਕਾਲੇ ਕਾਨੂੰਨ ਰੱਦ ਨਹੀ ਕੀਤੇ ਜਾਂਦੇ ਉਹਨਾਂ ਚਿਰ ਸਾਡਾ ਸੰਘਰਸ਼ ਜਾਰੀ ਰਹੇਗਾ l

LEAVE A REPLY

Please enter your comment!
Please enter your name here

Latest News

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ ਫਤਿਹਗੜ੍ਹ ਸਾਹਿਬ ਵਿਖੇ ਐਸ.ਪੀ ਹਰਪਾਲ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ ਅਚਾਨਕ ਨੌਜਵਾਨ ਪੁੱਤਰ ਦੀ ਹੋਈ...

ਬੇਕਾਬੂ ਹੋਈ ਬਸ ਕਿੱਕਰ ਨਾਲ ਟਕਰਾਈ ,ਇੱਕ ਦੀ ਮੌਤ

ਅਬੋਹਰ (ਮੌਂਟੀ ਚੁੱਘ),24 ਜੁਲਾਈ 2021 ਕੱਲ ਜਿਥੇ ਮੋਗਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਉਥੇ ਹੀ ਅੱਜ ਸਵੇਰੇ ਕਰੀਬ 11 ਵਜੇ  ਰਾਜ ਟਰਾਂਸਪੋਰਟ ਦੀ ਬੱਸ ਅਬੋਹਰ...

ਮਹਿਲਾ ਸਰਪੰਚ ਦਾ ਪਤੀ ਹੋਇਆ ਭੇਦਭਰੇ ਹਾਲਾਤਾਂ ਚ ਲਾਪਤਾ

ਬਟਾਲਾ (ਨੀਰਜ ਸਲਹੋਤਰਾ),24  ਜੁਲਾਈ 2021 ਬਟਾਲਾ ਸ਼ਹਿਰ ਦੇ ਨੇੜਲੇ ਪਿੰਡ ਬੋਦੇ ਦੀ ਖੂਹੀ ਦਾ ਰਹਿਣ ਵਾਲਾ ਰਤਨ ਲਾਲ ਪਿਛਲੇ ਦੋ ਦਿਨਾਂ ਤੋਂ ਭੇਦਭਰੇ ਹਾਲਾਤਾਂ ਚ...

More Articles Like This