ਗੁਣਕਾਰੀ ਹੁੰਦੀ ਹੈ Mulethi ਜਾਣੋ ਖਾਣ ਦੇ ਕੀ ਨੇ ਫ਼ਾਇਦੇ

Must Read

ਲੱਖਾ ਸਿਧਾਣਾ ਨੇ ਜੋ ਕਿਹਾ ਕਰ ਕੇ ਦਿਖਾਇਆ,ਪੁਲਿਸ ਤੇ ਸਰਕਾਰ ਸਵਾਲਾਂ ਦੇ ਘੇਰੇ ‘ਚ

ਬਠਿੰਡਾ,23 ਫਰਵਰੀ (ਸਕਾਈ ਨਿਊਜ਼ ਬਿਊਰੋ) ਲੱਖਾ ਸਿਧਾਣਾ ਬਠਿੰਡਾ ਰੈਲੀ ਵਿੱਚ ਪਹੁੰਚ ਗਿਆ ਹੈ । ਉਸ ਵੱਲੋਂ ਬਠਿੰਡਾ ਦੇ ਪਿੰਡ ਮਹਿਰਾਜ...

1 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਕਰੇਗੀ ਵਿਧਾਨ ਸਭਾ ਦਾ ਘਿਰਾਓ

ਚੰਡੀਗੜ੍ਹ,23 ਫਰਵਰੀ (ਸਕਾਈ ਨਿਊਜ਼ ਬਿਊਰੋ) 1 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਬਜਟ ਸੈਸ਼ਨ ਦੇ ਉਦਘਾਟਨ ਵਾਲੇ ਦਿਨ ਵਿਧਾਨ ਸਭਾ ਦਾ...

ਵ੍ਹੀਲਚੇਅਰ ‘ਤੇ ਬੈਠੇ ਕਪਿਲ ਸ਼ਰਮਾ ਨੇ ਏਅਰਪੋਰਟ ‘ਤੇ ਫੋਟੋਗ੍ਰਾਫਰਾਂ ਨੂੰ ਕੱਢੀਆਂ ਗਾਲ੍ਹਾਂ,ਵੀਡਿਓ ਵਾਇਰਲ

ਮੁੰਬਈ,23 ਫਰਵਰੀ (ਸਕਾਈ ਨਿਊਜ਼ ਬਿਊਰੋ) ਕਮੇਡੀਅਨ ਕਪਿਲ ਸ਼ਰਮਾ ਹਰ ਕੋਈ ਜਾਣਦਾ ਹੈ। ਦਰਸ਼ਕਾਂ ਵੱਲੋਂ ਉਸਦਾ ਸ਼ੋਅ ‘ਦਾ ਕਪਿਲ ਸ਼ਰਮਾ’ਕਾਫੀ ਪਸੰਦ...

ਚੰਡੀਗੜ੍ਹ,22 ਜਨਵਰੀ (ਸਕਾਈ ਨਿਊਜ਼ ਬਿਊਰੋ)

ਮੁਲੱਠੀ ਸਿਹਤ ਲਈ ਕਾਫੀ ਲਾਭਦਾਇਕ ਹੁੰਦੀ ਹੈ ਕਿਉਂਕਿ ਇਹ ਬਹੁਤ ਗੁਣਕਾਰੀ ਹੁੰਦੀ ਹੈ।ਇਸ ਦੀ ਵਰਤੋਂ ਨਾ ਸਿਰਫ ਪੇਟ ਦੀਆਂ ਬਿਮਾਰੀਆਂ ਅਤੇ ਅਲਸਰ ਲਈ ਫ਼ਾਇਦੇਮੰਦ ਹੁੰਦੀ ਹੈ।ਇਸ ਦਾ ਸੁਆਦ ਮਿੱਠਾ ਹੁੰਦਾ ਹੈ।ਜਿਹੜੀ ਅਸਲੀ ਮੁਲੱਠੀ ਹੁੰਦੀ ਹੈ, ਉਹ ਅੰਦਰੋਂ ਪੀਲੀ ਤੇ ਰੇਸ਼ੇਦਾਰ ਹੁੰਦੀ ਹੈ। ਮੁਲੱਠੀ ਦੀ ਵਰਤੋਂ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਆਓ ਜਾਣਦੇ ਹਾਂ ਇਸ ਦੇ ਗੁਣ….

Quick fix to cough and throat problems with licorice - Times of India

ਖਾਂਸੀ-ਖਾਂਸੀ ਦੀ ਸਮੱਸਿਆ ਹੋਣ ‘ਤੇ ਮੁਲੱਠੀ ਨੂੰ ਕਾਲੀ ਮਿਰਚ ਦੇ ਨਾਲ ਖਾਣ ਨਾਲ ਰੇਸ਼ੇ ‘ਚ ਆਰਾਮ ਮਿਲਦਾ ਹੈ। ਇਸ ਨਾਲ ਸੁੱਕੀ ਖਾਂਸੀ ਦੇ ਨਾਲ-ਨਾਲ ਗਲੇ ਦੀ ਸੋਜ ਵੀ ਠੀਕ ਹੁੰਦੀ ਹੈ।

मुलेठी के पांच अनोखे फायदे - 5 benefits of liquorice in hindi-mobile

ਬਦਹਜ਼ਮੀ-

ਇਸ ਦਾ ਚੂਰਨ ਬਦਹਜ਼ਮੀ ਲਈ ਲਾਭਦਾਇਕ ਹੈ ਤੇ ਅਲਸਰ ਦੇ ਜ਼ਖ਼ਮਾਂ ਨੂੰ ਜਲਦੀ ਭਰਦਾ ਹੈ।

ਖ਼ੂਨ ਦੀ ਉਲਟੀ ਲਈ

ਖ਼ੂਨ ਦੀ ਉਲਟੀ ਲਈ ਦੁੱਧ ਦੇ ਨਾਲ ਮੁਲੱਠੀ ਦਾ ਚੂਰਨ ਲੈਣ ਨਾਲ ਫ਼ਾਇਦਾ ਹੁੰਦਾ ਹੈ।

ਹਿਚਕੀ ਆਉਣਾ

ਹਿਚਕੀ ਆਉਣ ‘ਤੇ ਚੂਰਨ ਨੂੰ ਸ਼ਹਿਦ ‘ਚ ਮਿਲਾ ਨੱਕ ਵਿੱਚ ਟਪਕਾਉਣ ਨਾਲ ਫ਼ਾਇਦਾ ਹੁੰਦਾ ਹੈ।

ਮੂੰਹ ਸੁੱਕਣਾ

ਜੇਕਰ ਤੁਹਾਡਾ ਵਾਰ-ਵਾਰ ਮੂੰਹ ਸੁੱਕਦਾ ਹੈ ਤਾਂ ਮੁਲੱਠੀ ਨੂੰ ਮੂੰਹ ‘ਚ ਪਾ ਕੇ ਵਾਰ-ਵਾਰ ਚੂਸੋ। ਇਸ ‘ਚ 50 ਫ਼ੀਸਦੀ ਪਾਣੀ ਹੁੰਦਾ ਹੈ।

ਗਲੇ ਦੀ ਖ਼ਰਾਸ਼-

ਇਸ ਨੂੰ ਚੂਸਣ ਨਾਲ ਗਲੇ ਦੀ ਖ਼ਰਾਸ਼ ਵੀ ਠੀਕ ਹੁੰਦੀ ਹੈ।

ਔਰਤਾਂ ਲਈ ਫ਼ਾਇਦੇਮੰਦ

ਇਸ ਦੇ ਇੱਕ ਗਰਾਮ ਚੂਰਨ ਦਾ ਰੋਜ਼ਾਨਾ ਇਸਤੇਮਾਲ ਕਰਨ ਨਾਲ ਔਰਤਾਂ ਆਪਣੇ ਸੈਕਸ ਦੀ ਭਾਵਨਾ ਤੇ ਸੁੰਦਰਤਾ ਨੂੰ ਲੰਬੇ ਸਮੇਂ ਤੱਕ ਬਣਾ ਕੇ ਰੱਖ ਸਕਦੀਆਂ ਹਨ।

ਪੇਟ ਦਾ ਇਨਫੈਕਸ਼ਨ

ਮੁਲੱਠੀ ਪੇਟ ਦੇ ਜ਼ਖ਼ਮ ਠੀਕ ਕਰਦੀ ਹੈ। ਇਸ ਨਾਲ ਪੇਟ ਦੇ ਜ਼ਖ਼ਮ ਜਲਦੀ ਭਰ ਜਾਂਦੇ ਹਨ। ਪੇਟ ਦੇ ਜ਼ਖ਼ਮ ਲਈ ਮੁਲੱਠੀ ਦੀ ਜੜ੍ਹ ਦਾ ਚੂਰਨ ਇਸਤੇਮਾਲ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here

Latest News

ਲੱਖਾ ਸਿਧਾਣਾ ਨੇ ਜੋ ਕਿਹਾ ਕਰ ਕੇ ਦਿਖਾਇਆ,ਪੁਲਿਸ ਤੇ ਸਰਕਾਰ ਸਵਾਲਾਂ ਦੇ ਘੇਰੇ ‘ਚ

ਬਠਿੰਡਾ,23 ਫਰਵਰੀ (ਸਕਾਈ ਨਿਊਜ਼ ਬਿਊਰੋ) ਲੱਖਾ ਸਿਧਾਣਾ ਬਠਿੰਡਾ ਰੈਲੀ ਵਿੱਚ ਪਹੁੰਚ ਗਿਆ ਹੈ । ਉਸ ਵੱਲੋਂ ਬਠਿੰਡਾ ਦੇ ਪਿੰਡ ਮਹਿਰਾਜ...

1 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਕਰੇਗੀ ਵਿਧਾਨ ਸਭਾ ਦਾ ਘਿਰਾਓ

ਚੰਡੀਗੜ੍ਹ,23 ਫਰਵਰੀ (ਸਕਾਈ ਨਿਊਜ਼ ਬਿਊਰੋ) 1 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਬਜਟ ਸੈਸ਼ਨ ਦੇ ਉਦਘਾਟਨ ਵਾਲੇ ਦਿਨ ਵਿਧਾਨ ਸਭਾ ਦਾ ਘਿਰਾਓ ਕਰੇਗੀ' ਕੈਪਟਨ ਅਮਰਿੰਦਰ ਸਿੰਘ...

ਵ੍ਹੀਲਚੇਅਰ ‘ਤੇ ਬੈਠੇ ਕਪਿਲ ਸ਼ਰਮਾ ਨੇ ਏਅਰਪੋਰਟ ‘ਤੇ ਫੋਟੋਗ੍ਰਾਫਰਾਂ ਨੂੰ ਕੱਢੀਆਂ ਗਾਲ੍ਹਾਂ,ਵੀਡਿਓ ਵਾਇਰਲ

ਮੁੰਬਈ,23 ਫਰਵਰੀ (ਸਕਾਈ ਨਿਊਜ਼ ਬਿਊਰੋ) ਕਮੇਡੀਅਨ ਕਪਿਲ ਸ਼ਰਮਾ ਹਰ ਕੋਈ ਜਾਣਦਾ ਹੈ। ਦਰਸ਼ਕਾਂ ਵੱਲੋਂ ਉਸਦਾ ਸ਼ੋਅ ‘ਦਾ ਕਪਿਲ ਸ਼ਰਮਾ’ਕਾਫੀ ਪਸੰਦ ਕੀਤਾ ਜਾਂਦਾ ਹੈ।ਹਾਲ ਹੀ ਵਿੱਚ...

ਸ਼੍ਰੀ ਅਕਾਲ ਤਖ਼ਤ ਸਾਹਿਬ ‘ਚ 100 ਸਾਲਾਂ ਸਾਕਾ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ

ਸ਼੍ਰੀ ਅੰਮ੍ਰਿਤਸਰ ਸਾਹਿਬ (ਜਗਤਾਰ ਮਾਹਲਾ),22 ਫਰਵਰੀ  ਪਾਕਿਸਤਾਨ ਜਾ ਕੇ ਸ੍ਰੀ ਨਨਕਾਣਾ ਸਾਹਿਬ ਦਾ 100 ਸਾਲਾਂ ਸਾਕਾ ਮਨਾਉਣ ਤੋਂ ਭਾਰਤ ਸਰਕਾਰ ਵਲੋਂ ਰੋਕ ਲਗਾਉਣ ਤੋਂ ਬਾਅਦ...

ਟੂਲਕਿੱਟ ਕੇਸ ਸਬੰਧੀ ਦਿਸ਼ਾ ਰਵੀ ਦੀ ਅਦਾਲਤ ‘ਚ ਹੋਈ ਪੇਸ਼ੀ

ਚੰਡੀਗੜ੍ਹ,22 ਫਰਵਰੀ (ਸਕਾਈ ਨਿਊਜ਼ ਬਿਊਰੋ) ਟੂਲਕੀਟ ਮਾਮਲੇ ਵਿੱਚ ਗ੍ਰਿਫਤਾਰ ਦਿਸ਼ਾ ਰਾਵੀ ਨੂੰ 3 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜਣ ਤੋਂ ਬਾਅਦ ਅੱਜ ਪਟਿਆਲਾ ਹਾਊਸ ਵਿੱਚ...

More Articles Like This