ਇਹ ਲੋਕ ਭੁੱਲ ਕੇ ਵੀ ਨਾਲ ਖਾਣ ਪਪੀਤਾ, ਹੋ ਸਕਦੀ ਹੈ ਸਿਹਤ ਖ਼ਰਾਬ

Must Read

ਮਨੀਸ਼ ਸਿਸੋਦੀਆ ਦਾ ਪਰਗਟ ਸਿੰਘ ਨੂੰ ਖੁੱਲ੍ਹਾ ਚੈਲੇਜ, 250 ਸਕੂਲਾਂ ਦੀ ਲਿਸਟ ਕਰਨ ਜਾਰੀ

ਦਿੱਲੀ (ਸਕਾਈ ਨਿਊਜ਼ ਬਿਊਰੋ), 28 ਨਵੰਬਰ 2021 ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ...

ਬਜ਼ੁਰਗ ਔਰਤ ਤੋਂ ਵਾਲੀਆਂ ਖੋਹਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਜਲੰਧਰ (ਮਨਜੋਤ ਸਿੰਘ), 28 ਨਵੰਬਰ 2021 ਜਲੰਧਰ ਦੇ ਮਕਸੂਦਾਂ ਥਾਣੇ ਦੀ ਪੁਲਸ ਨੇ ਦੋ ਸਨੈਚਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ...

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ...

ਨਿਊਜ਼ ਡੈਸਕ (ਸਕਾਈ ਨਿਊਜ਼ ਬਿਊਰੋ), 24 ਨਵੰਬਰ 2021

ਪਪੀਤਾ ਸਿਹਤ ਲਈ ਕਿਸੇ ਰਾਮਬਾਣ ਤੋਂ ਘੱਟ ਨਹੀਂ ਹੈ। ਪਪੀਤਾ ਵਿੱਚ ਮੈਗਨੀਸ਼ੀਅਮ, ਪੋਟਾਸ਼ੀਅਮ, ਪ੍ਰੋਟੀਨ ਅਤੇ ਕੈਰੋਟੀਨ ਡਾਇਟਰੀ ਫਾਈਬਰ ਹੁੰਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਕੁਝ ਲੋਕਾਂ ਲਈ ਪਪੀਤਾ ਜ਼ਹਿਰ ਵਾਂਗ ਹੁੰਦਾ ਹੈ। ਅਜਿਹੇ ‘ਚ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਕਿਹੜੇ ਲੋਕਾਂ ਨੂੰ ਪਪੀਤੇ ਦਾ ਸੇਵਨ ਨਹੀਂ ਕਰਨਾ ਚਾਹੀਦਾ।

ਪੇਟ ਦੀਆਂ ਸਮੱਸਿਆਵਾਂ — ਇਸ ਨਾਲ ਗੈਸ, ਦਰਦ, ਪੇਟ ‘ਚ ਜਲਨ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਹ ਕਬਜ਼ ਲਈ ਬਹੁਤ ਵਧੀਆ ਹੋ ਸਕਦਾ ਹੈ ਪਰ ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਪੇਟ ਖਰਾਬ ਹੋ ਸਕਦਾ ਹੈ। ਇਸ ਵਿਚ ਫਾਈਬਰ ਦੀ ਮਾਤਰਾ ਵੀ ਜ਼ਿਆਦਾ ਹੁੰਦੀ ਹੈ, ਜਿਸ ਕਾਰਨ ਦਸਤ ਦੀ ਸਮੱਸਿਆ ਹੋ ਸਕਦੀ ਹੈ। ਦਿਲ ਦੀ ਧੜਕਣ ਹੌਲੀ- ਜੇਕਰ ਤੁਸੀਂ ਦਿਲ ਨਾਲ ਜੁੜੀਆਂ ਬਿਮਾਰੀਆਂ ਤੋਂ ਪੀੜਤ ਹੋ ਤਾਂ ਪਪੀਤੇ ਦਾ ਜ਼ਿਆਦਾ ਸੇਵਨ ਕਰਨ ਤੋਂ ਪਰਹੇਜ਼ ਕਰੋ। ਇਹ ਤੁਹਾਡੇ ਦਿਲ ਦੀ ਧੜਕਣ ਨੂੰ ਹੌਲੀ ਕਰ ਸਕਦਾ ਹੈ

ਬੀਪੀ ਦੇ ਮਰੀਜ਼ਾਂ ਨੂੰ ਚਾਹੀਦਾ ਹੈ ਪਰਹੇਜ਼— ਜੋ ਲੋਕ ਬੀਪੀ ਦੀ ਦਵਾਈ ਖਾਂਦੇ ਹਨ ਉਨ੍ਹਾਂ ਨੂੰ ਪਪੀਤੇ ਦਾ ਸੇਵਨ ਜ਼ਿਆਦਾ ਨਹੀਂ ਕਰਨਾ ਚਾਹੀਦਾ। ਇਸ ਨਾਲ ਬਲੱਡ ਸ਼ੂਗਰ ਲੈਵਲ ‘ਚ ਗਿਰਾਵਟ ਆ ਸਕਦੀ ਹੈ।

ਚਮੜੀ ਦੀ ਐਲਰਜੀ– ਜਿਨ੍ਹਾਂ ਨੂੰ ਐਲਰਜੀ ਹੈ ਉਨ੍ਹਾਂ ਲਈ ਇਹ ਨੁਕਸਾਨਦੇਹ ਹੈ। ਇਸ ਨਾਲ ਚਮੜੀ ‘ਤੇ ਧੱਫੜ ਅਤੇ ਜਲਣ ਹੋ ਸਕਦੀ ਹੈ।

ਗਰਭ ਅਵਸਥਾ ਵਿੱਚ ਨੁਕਸਾਨਦੇਹ- ਪਪੀਤੇ ਦੇ ਬੀਜ, ਜੜ੍ਹ ਅਤੇ ਪੱਤਿਆਂ ਦਾ ਅਰਕ ਭਰੂਣ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਪਪੀਤੇ ਵਿੱਚ ਕੁਝ ਐਨਜ਼ਾਈਮ ਹੁੰਦੇ ਹਨ, ਜੋ ਬੱਚੇਦਾਨੀ ਦੇ ਸੁੰਗੜਨ ਦਾ ਕਾਰਨ ਬਣ ਸਕਦੇ ਹਨ। ਪਪੀਤੇ ਵਿਚ ਮੌਜੂਦ ਪਪੇਨ ਤੱਤ ਸਰੀਰ ਦੀ ਕੁਝ ਝਿੱਲੀ ਨੂੰ ਨੁਕਸਾਨ ਪਹੁੰਚਾ ਸਕਦਾ ਹੈ।

 

LEAVE A REPLY

Please enter your comment!
Please enter your name here

Latest News

ਮਨੀਸ਼ ਸਿਸੋਦੀਆ ਦਾ ਪਰਗਟ ਸਿੰਘ ਨੂੰ ਖੁੱਲ੍ਹਾ ਚੈਲੇਜ, 250 ਸਕੂਲਾਂ ਦੀ ਲਿਸਟ ਕਰਨ ਜਾਰੀ

ਦਿੱਲੀ (ਸਕਾਈ ਨਿਊਜ਼ ਬਿਊਰੋ), 28 ਨਵੰਬਰ 2021 ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ...

ਬਜ਼ੁਰਗ ਔਰਤ ਤੋਂ ਵਾਲੀਆਂ ਖੋਹਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਜਲੰਧਰ (ਮਨਜੋਤ ਸਿੰਘ), 28 ਨਵੰਬਰ 2021 ਜਲੰਧਰ ਦੇ ਮਕਸੂਦਾਂ ਥਾਣੇ ਦੀ ਪੁਲਸ ਨੇ ਦੋ ਸਨੈਚਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਕੋਲੋਂ ਇੱਕ ਬਾਈਕ ਅਤੇ ਇੱਕ...

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ...

ਔਲਾਦ ਨਾ ਹੋਣ ‘ਤੇ ਪਤੀ-ਪਤਨੀ ਨੇ ਛੋਟੇ ਬੱਚੇ ਨੂੰ ਕੀਤਾ ਅਗਵਾ

ਲੁਧਿਆਣਾ( ਅਰੁਣ ਲੁਧਿਆਣਵੀ), 28 ਨਵੰਬਰ 2021 ਲੁਧਿਆਣਾ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਕੁਝ ਦਿਨ ਪਹਿਲਾਂ ਅਗਵਾ ਹੋਏ ਬੱਚੇ ਨੂੰ ਸਹੀ ਸਲਾਮਤ...

पैसों के लालच में बड़ी-बड़ी कंपनियों को बदनाम करने की साजिश नाकाम

26/11/2021 ऑनलाइन ठगी तो आप लोगों ने ज़रूर सुनी होगी लेकिन आज हम आपको बताने जा रहे है ऑनलाइन अखबारों की शरारत। राजस्थान से एक...

More Articles Like This