ਸਰਦੀ ਦੇ ਮੌਸਮ ‘ਚ ਸਰੀਰ ਦੀ ਮਾਲਸ਼ ਲਈ ਇਹ ਤੇਲ ਹੁੰਦੇ ਨੇ ਲਾਭਦਾਇਕ

Must Read

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ...

ਨਵੀਂ ਦਿੱਲੀ,28 ਜਨਵਰੀ (ਸਕਾਈ ਨਿਊਜ਼ ਬਿਊਰੋ)
ਸਰਦੀਆਂ ਦੇ ਮੌਸਮ ਵਿੱਚ ਸਰੀਰ ਦੀ ਦੇਖਭਾਲ ਕਰਨ ਦੀ ਬਹੁਤ ਲੋੜ ਹੁੰਦੀ ਹੈ।ਸਰੀਰ ਨੂੰ ਅੰਦਰ ਤੇ ਬਾਹਰੋਂ ਖਾਸ ਧਿਆਨ ਰੱਖਣ ਦੀ ਜ਼ਰੂਰਤ ਹੁੰਦੀ ਹੈ। ਇਹ ਮੰਨਿਆ ਜਾਂਦਾ ਹੈ ਕਿ ਸਰਦੀਆਂ ਦੇ ਮੌਸਮ ਵਿੱਚ ਗਰਮ ਤੇਲ ਨਾਲ ਮਾਲਿਸ਼ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ।

Top Benefits of Body Massage | Massage Service | by Rahul Tiwari | Medium

ਸਰਦੀਆਂ ਵਿੱਚ ਇੱਕ ਹਫ਼ਤੇ ਵਿਚ ਤਿੰਨ ਦਿਨ ਸਰੀਰ ਦੀ ਮਾਲਸ਼ ਜ਼ਰੂਰੀ ਹੁੰਦੀ ਹੈ। ਇਸ ਤਰ੍ਹਾਂ ਕਰਨ ਨਾਲ ਸਰੀਰ ਵਿੱਚ ਖੂਨ ਦਾ ਗੇੜ ਵਧਦਾ ਹੈ, ਜੋ ਸਰੀਰ ਨੂੰ ਠੰਡ ਤੇ ਖੰਘ ਤੋਂ ਬਚਾਉਂਦਾ ਹੈ। ਅਜਿਹੀ ਸਥਿਤੀ ਵਿਚ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਸਰਦੀਆਂ ਵਿੱਚ ਤੁਸੀਂ ਕਿਹੜੇ ਤੇਲ ਦੀ ਮਾਲਿਸ਼ ਕਰ ਸਕਦੇ ਹੋ। ਆਓ ਫਿਰ ਜਾਣਦੇ ਹਾਂ।

Health Benefits and Uses of Almond Oil

ਬਦਾਮ ਦਾ ਤੇਲ:-
ਬਦਾਮ ਦਾ ਤੇਲ ਤੁਸੀਂ ਸਿਹਤ ਅਤੇ ਸੁੰਦਰਤਾ ਦੋਵਾਂ ਲਈ ਵਰਤ ਸਕਦੇ ਹੋ। ਬਦਾਮਾਂ ਦੀ ਤਰ੍ਹਾਂ, ਬਦਾਮ ਦਾ ਤੇਲ ਵੀ ਪੌਸ਼ਟਿਕ ਅਤੇ ਖਣਿਜਾਂ ਨਾਲ ਭਰਪੂਰ ਹੁੰਦਾ ਹੈ। ਤੁਸੀਂ ਇਸ ਤੇਲ ਨੂੰ ਖਾਣਾ ਪਕਾਉਣ ਅਤੇ ਚਿਹਰੇ ‘ਤੇ ਲਗਾਉਣ ਲਈ ਵੀ ਇਸਤੇਮਾਲ ਕਰ ਸਕਦੇ ਹੋ। ਬਦਾਮ ਦੇ ਤੇਲ ਵਿਚ ਓਮੇਗਾ 6 ਫੈਟੀ ਐਸਿਡ ਹੁੰਦੇ ਹਨ। ਜੋ ਸਿਹਤ ਲਈ ਜ਼ਰੂਰੀ ਤੱਤ ਹੈ। ਇਹ ਦਿਮਾਗ ਨੂੰ ਪੋਸ਼ਣ ਪ੍ਰਦਾਨ ਕਰਦਾ ਹੈ।

Cold-pressed Yellow Mustard Oil – (Sarso) 1000 ml – Satvyk
ਸਰ੍ਹੋਂ ਦਾ ਤੇਲ:-
ਸਰ੍ਹੋਂ ਦੇ ਤੇਲ ਵਿਚ ਮੌਜੂਦ ਨਮੀ ਦੇਣ ਵਾਲੇ ਗੁਣ ਚਮੜੀ ਨੂੰ ਨਰਮ ਅਤੇ ਚਮਕਦਾਰ ਬਣਾਉਂਦੇ ਹਨ। ਠੰਢਾਂ ਦੇ ਮੌਸਮ ਦੌਰਾਨਸਰ੍ਹੋਂ ਦਾ ਤੇਲ ਨਾਲ ਮਾਲਸ਼ ਕਰਨ ਲਈ ਇੱਕ ਸਰਬੋਤਮ ਤੇਲ ਹੈ।

Heating olive oil can release toxic fumes? | The Times of India

ਆਲੀਨ ਦਾ ਤੇਲ ਤੇ ਜੈਤੂਨ:-
ਆਲੀਨ ਦਾ ਤੇਲ ਤੇ ਜੈਤੂਨ ਦੇ ਤੇਲ ਵਿੱਚ ਬਹੁਤ ਸਾਰੇ ਵਿਟਾਮਿਨ ਤੇ ਖਣਿਜ ਹੁੰਦੇ ਹਨ, ਜੋ ਸਰਦੀਆਂ ਵਿੱਚ ਕੁਦਰਤੀ ਨਮੀ ਦੇ ਰੂਪ ਵਿੱਚ ਕੰਮ ਕਰਦੇ ਹਨ। ਇਸ ਤੇਲ ਨੂੰ ਗਿੱਲੀ ਚਮੜੀ ‘ਤੇ ਲਾਓ ਅਤੇ ਇਸ ਦੀ ਮਾਲਸ਼ ਕਰੋ।

Coconut Oil Myths and Facts - Is Coconut Oil Healthy?

ਨਾਰਿਅਲ ਤੇਲ:-
ਨਾਰਿਅਲ ਤੇਲ ਚਮੜੀ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਨਾਰੀਅਲ ਦੇ ਤੇਲ ਵਿੱਚ ਆਇਰਨ ਹੁੰਦਾ ਹੈ ਤੇ ਇਸ ਦੀ ਮਾਲਸ਼ ਕਰਨ ਨਾਲ ਸਰੀਰ ਵਿੱਚ ਖੂਨ ਸੰਚਾਰ ਹੁੰਦਾ ਹੈ।

What Is Sesame Oil?

ਤਿਲ ਦਾ ਤੇਲ:-
ਸਰਦੀਆਂ ਦੇ ਦੌਰਾਨ ਤਿਲ ਦਾ ਤੇਲ ਚੰਗਾ ਮੰਨਿਆ ਜਾਂਦਾ ਹੈ। ਇਹ ਹਲਕਾ ਹੁੰਦਾ ਹੈ ਤੇ ਚਮੜੀ ‘ਚ ਅਸਾਨੀ ਨਾਲ ਸਮਾ ਜਾਂਦਾ ਹੈ। ਇਹ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੈ ਤੇ ਇਸ ਵਿਚ ਇਲਾਜ ਦੇ ਗੁਣ ਵੀ ਹਨ।

Yellow Linseed Oil, Packaging: Plastic Bottle, Rs 135 /kilogram Expo  Essential Oils | ID: 2099349062

 

ਅਲਸੀ ਦਾ ਤੇਲ:-
ਅਲਸੀ ਦਾ ਤੇਲ ਖਾਣਾ ਪਕਾਉਣ ਅਤੇ ਮਾਲਸ਼ ਕਰਨ ਲਈ ਵੀ ਵਰਤਿਆ ਜਾ ਸਕਦਾ ਹੈ। ਇਸ ਤੇਲ ਦੀ ਵਰਤੋਂ ਨਾਲ ਚਮੜੀ ਵਿਚ ਨਮੀ ਬਰਕਰਾਰ ਰਹਿੰਦੀ ਹੈ। ਜੇ ਤੁਸੀਂ ਚਾਹੋ ਤਾਂ ਤੁਸੀਂ ਇਸ ਤੇਲ ਨੂੰ ਆਪਣੇ ਨਮੀ ਦੇਣ ਵਾਲੇ ਲੋਸ਼ਨ ਵਿਚ ਮਿਲਾ ਕੇ ਵੀ ਇਸਤੇਮਾਲ ਕਰ ਸਕਦੇ ਹੋ।

LEAVE A REPLY

Please enter your comment!
Please enter your name here

Latest News

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਇੰਸਟੈਂਟ ਮੈਸੇਜਿੰਗ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ ਸਰਕਾਰ ਦੇ ਇਸ਼ਾਰੇ ਤੇ ਤਿਹਾੜ...

ਜੰਝ ਚੜ੍ਹਨ ਤੋਂ ਪਹਿਲਾਂ ਲਾੜਾ ਬੈਠਿਆ ਧਰਨੇ ‘ਤੇ

ਫ਼ਾਜ਼ਿਲਕਾ (ਮੌਂਟੀ ਚੁੱਘ),27 ਫਰਵਰੀ ਜ਼ਿਲ੍ਹਾ ਫ਼ਾਜ਼ਿਲਕਾ ਦੇ  ਪਿੰਡ ਹੀਰਾਂ ਵਾਲੀ ਵਿਖੇ ਬਣ ਰਹੀ ਸ਼ਰਾਬ ਫੈਕਟਰੀ ਦੇ ਵਿਰੋਧ ਵਿਚ ਬੀਤੇ ਬਾਰਾਂ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਚੱਲ...

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅੱਜ ਇੱਕ...

More Articles Like This