ਤਿੰਨ ਅਣਪਛਾਤੇ ਨੌਜਵਾਨਾਂ ਨੇ ਇੰਡੀਕਾ ਕਾਰ ਵਾਲੇ ਨਾਲ ਕੀਤਾ ਕਾਰਨਾਮਾ

Must Read

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ...

ਜ਼ਿਆਦਾ ਦੁੱਧ ਪੀਣ ਨਾਲ ਸਰੀਰ ਨੂੰ ਹੋ ਸਕਦੇ ਨੇ ਨੁਕਸਾਨ

ਚੰਡੀਗੜ੍ਹ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕਈ ਲੋਕਾਂ ਨੂੰ ਦੁੱਧ ਪੀਣਾ ਕਾਫ਼ੀ ਪੰਸਦ ਹੁੰਦਾ ਹੈ ਕਿਉਂਕਿ ਇਹ ਪ੍ਰੋਟੀਨ ਦਾ ਸੋਰਸ ਹੈ।...

ਗੁਰੂ ਕਾ ਬਾਗ ,27 ਜਨਵਰੀ (ਸਕਾਈ ਨਿਊਜ਼ ਬਿਊਰੋ)

ਗੁਰੂ ਕਾ ਬਾਗ ਵਿਖੇ ਤਿੰਨ ਅਣਪਛਾਤੇ ਨੌਜਵਾਨਾਂ ਨੇ ਇੰਡੀਕਾ ਕਾਰ ਖੋਹੀ ਤੇ ਫਰਾਰ ਹੋ ਗਏ।ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।

ਇਸ ਮਾਮਲੇ ਬਾਰੇ ਪੁਲਸ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਕੋਟ ਕੇਸਰਾ ਦੇ ਵਸਨੀਕ ਨਿਸ਼ਾਨ ਸਿੰਘ ਪੁੱਤਰ ਵੱਸਣ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੈਂ 25 ਜਨਵਰੀ ਦੀ ਸ਼ਾਮ ਨੂੰ ਆਪਣੀ ਇੰਡੀਕਾ ਕਾਰ ਨੰਬਰ ਪੀ.ਬੀ.18 ਐੱਮ 8221 ’ਤੇ ਖਤਰਾਏ ਕਲਾਂ ਵਾਲੀ ਸਾਈਡ ਤੋਂ ਆਪਣੇ ਪਿੰਡ ਨੂੰ ਆ ਰਿਹਾ ਸੀ।

ਚੋਰੀ ਦੇ ਆਰੋਪ ਤੋਂ ਪਰੇਸ਼ਾਨ ਨੌਜਵਾਨ ਨੇ ਕੀਤਾ ਹੈਰਾਨ ਕਰ ਦੇਣ ਵਾਲਾ ਕਾਰਾ
ਉਸ ਨੇ ਦੱਸਿਆ ਕਿ ਜਦੋਂ ਉਹ ਪਿੰਡ ਕੋਟ ਕੇਸਰਾ ਸਿੰਘ ਦੇ ਨਜ਼ਦੀਕ ਪਹੁੰਚਿਆ ਤਾਂ ਅੱਗੋਂ ਮਹੱਦੀਪੁਰਾ ਵਾਲੇ ਪਾਸੇ ਤੋਂ ਇੱਕ ਫਾਰਚੂਨਰ ਗੱਡੀ ਬਿਨਾਂ ਨੰਬਰੀ ਆਈ।

ਲਾਲ ਕਿਲ੍ਹੇ ‘ਤੇ ਹਿੰਸਾ ਫੈਲਾਉਣ ਵਾਲਿਆਂ ਨੂੰ ਦੇਖੋ ਦਿੱਲੀ ਪੁਲਿਸ ਕਿਵੇਂ ਰਹੀ ਹੈ ਲੱਭ

ਉਸ ਗੱਡੀ ਵਿੱਚੋਂ ਤਿੰਨ ਨੌਜਵਾਨ ਉੱਤਰ ਕੇ ਮੇਰੇ ਕੋਲ ਆਏ ਅਤੇ ਮੈਨੂੰ ਡਰਾ ਧਮਕਾ ਮੇਰੇ ਕੋਲੋਂ ਸੌ ਰੁਪਏ ਅਤੇ ਕਾਰ ਖੋਹ ਕੇ ਆਪਣੀ ਫਾਰਚੂਨਰ ਗੱਡੀ ਸਮੇਤ ਫਰਾਰ ਹੋ ਗਏ। ਇਸ ਸੂਚਨਾ ਦੇ ਆਧਾਰ ’ਤੇ ਥਾਣਾ ਝੰਡੇਰ ਦੀ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ

LEAVE A REPLY

Please enter your comment!
Please enter your name here

Latest News

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸਕੂਲ ਆਸਲ ਉਤਾੜ ਵਿਖੇ...

ਜ਼ਿਆਦਾ ਦੁੱਧ ਪੀਣ ਨਾਲ ਸਰੀਰ ਨੂੰ ਹੋ ਸਕਦੇ ਨੇ ਨੁਕਸਾਨ

ਚੰਡੀਗੜ੍ਹ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕਈ ਲੋਕਾਂ ਨੂੰ ਦੁੱਧ ਪੀਣਾ ਕਾਫ਼ੀ ਪੰਸਦ ਹੁੰਦਾ ਹੈ ਕਿਉਂਕਿ ਇਹ ਪ੍ਰੋਟੀਨ ਦਾ ਸੋਰਸ ਹੈ। ਸ਼ਾਕਾਹਾਰੀ ਲੋਕਾਂ ਲਈ ਇਹ ਇੱਕ...

ਨਿਊਜ਼ੀਲੈਂਡ ਦੇ ਇਸ ਸ਼ਹਿਰ ਵਿਚ ਫਿਰ ਲੱਗਿਆ ਲਾਕਡਾਊਨ

ਨਿਊਜ਼ੀਲੈਂਡ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਨਿਊਜ਼ੀਲੈਂਡ ਵਿਚ ਦੋ ਵਾਰ ਕੋਰੋਨਾ ਵਾਇਰਸ ਦੇ ਖਾਤਮੇ ਦੀ ਘੋਸ਼ਣਾ...

ਤਿੰਨ ਲੋਕਾਂ ਦਾ ਗੋਲੀਆਂ ਮਾਰ ਕੇ ਬੇਰਹਮੀ ਨਾਲ ਕਤਲ

ਇਸਲਾਮਾਬਾਦ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੇ ਬਾਹਰੀ ਇਲਾਕੇ ਵਿਚ ਸ਼ਨੀਵਾਰ ਰਾਤ ਕੁਝ ਅਣਪਛਾਤੇ ਹਥਿਆਰਬੰਦ ਨੇ ਤਿੰਨ ਲੋਕਾਂ ਦਾ ਗੋਲੀ ਮਾਰ ਕੇ...

More Articles Like This