3600 ਲਾਭਪਾਤਰੀਆਂ ਨੂੰ ਲਗਾਏ ਜਾਣਗੇ ਪਹਿਲੇ ਚਰਨ ਵਿਚ ਕੋਰੋਨਾ ਵੈਕਸੀਨ ਦੇ ਟੀਕੇ

Must Read

ਬੇਹੀ ਰੋਟੀ ਹੁੰਦੀ ਹੈ ਸਿਹਤ ਲਈ ਫ਼ਾਇਦੇਮੰਦ

ਚੰਡੀਗੜ੍ਹ,26 ਫਰਵਰੀ (ਸਕਾਈ ਨਿਊਜ਼ ਬਿਊਰੋ) ਅਕਸਰ ਘਰਾਂ ਵਿਚ ਬਚੀ ਹੋਈ ਬਾਸੀ ਰੋਟੀ ਨੂੰ ਘਰ ਦੇ ਮੈਂਬਰ ਖਾਣ ਤੋਂ ਇਨਕਾਰ ਕਰ...

ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੇ ਵਜੀਫੇ ‘ਚ ਘਪਲਾ ਕਰਕੇ ਆਪਣੀ ਜੇਬ ਭਰੀ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਫਰਵਰੀ (ਸਕਾਈ ਨਿਊਜ਼ ਬਿਊਰੋ) ਦਲਿਤ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਵਜੀਫਾ ਨਾ ਮਿਲਣ ਕਾਰਨ ਹੋ ਰਹੀਆਂ ਪ੍ਰੇਸ਼ਾਨੀਆਂ ਉੱਤੇ...

ਕੇਂਦਰ ਸਰਕਾਰ ਖ਼ਿਲਾਫ਼ 15 ਮਾਰਚ ਨੂੰ ਗਰਜਣਗੇ ਖੇਤ ਮਜ਼ਦੂਰ

ਬਠਿੰਡਾ (ਹਰਮਿੰਦਰ ਸਿੰਘ),26 ਫਰਵਰੀ  ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ  ਜਿਸ ਵਿੱਚ ਉਨ੍ਹਾਂ...

ਸ਼੍ਰੀ ਫਤਹਿਗੜ੍ਹ ਸਾਹਿਬ ,16 ਜਨਵਰੀ (ਸਕਾਈ ਨਿਊਜ਼ ਬਿਊਰੋ)

ਕੋਰੋਨਾ ਵੈਕਸੀਨ ਦੀ ਸ਼ੁਰੂਆਤ ਅੱਜ ਜ਼ਿਲ੍ਹਾ ਸ਼੍ਰੀ ਫਤਹਿਗੜ੍ਹ ਸਾਹਿਬ ਵਿੱਚ ਵੀ ਹੋਈ ਸਿਵਲ ਹਸਪਤਾਲ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਦੀ ਹਾਜ਼ਰੀ ਵਿੱਚ ਜ਼ਿਲ੍ਹੇ ਵਿੱਚ ਪਹਿਲਾ ਕੋਰੋਨਾ ਵੈਕਸੀਨ ਦਾ ਟੀਕਾ ਐੱਸ ਐੱਮ ਓ  ਸ਼੍ਰੀ ਫਤਹਿਗੜ੍ਹ ਸਾਹਿਬ ਡਾ. ਕੁਲਦੀਪ ਸਿੰਘ ਵੱਲੋਂ ਲਗਾਇਆ ਗਿਆ।

Coronavirus: How soon can we expect a working vaccine? - BBC News

ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਅਤੇ ਸਿਵਲ ਸਰਜਨ  ਸ਼੍ਰੀ ਫਤਹਿਗੜ੍ਹ ਸਾਹਿਬ ਡਾ ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਭਾਵੇਂ 9 ਕੋਰੋਨਾ ਵੈਕਸੀਨ ਟੀਕਾਕਰਨ ਦੇ ਸੈਂਟਰ ਬਣਾਏ ਗਏ ਹਨ ਪ੍ਰੰਤੂ ਅੱਜ ਤਿੰਨ ਕੇਂਦਰਾਂ ਸ਼੍ਰੀ ਫਤਹਿਗੜ੍ਹ ਸਾਹਿਬ ਮੰਡੀ ਗੋਬਿੰਦਗੜ੍ਹ ਅਤੇ ਖਮਾਣੋਂ ਵਿਖੇ ਟੀਕਾਕਰਨ ਦੀ ਆਰੰਭਤਾ ਕੀਤੀ ਗਈ ਹੈ ਅਤੇ ਤਿੰਨੋਂ ਥਾਵਾਂ ਤੇ 100-100 ਕਰੋਨਾ ਵੈਕਸੀਨ ਦੇ ਟੀਕੇ ਲਗਾਏ ਜਾਣਗੇ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਦੇ 3600 ਦੇ ਕਰੀਬ ਲਾਭਪਾਤਰੀਆਂ ਦੇ ਟੀਕੇ ਲਗਾਏ ਜਾਣਗੇ । ਉਨ੍ਹਾਂ ਦੱਸਿਆ ਕਿ ਕੋਰੋਨਾ ਵੈਕਸੀਨ ਦੇ ਟੀਕਾ ਟੀਕਾਕਰਨ ਲਈ ਫਤਹਿਗੜ੍ਹ ਸਾਹਿਬ, ਬਸੀ ਪਠਾਣਾਂ, ਅਮਲੋਹ, ਖਮਾਣੋਂ, ਖੇੜਾ, ਮੰਡੀ ਗੋਬਿੰਦਗਡ਼੍ਹ ਅਤੇ ਦੋ ਪ੍ਰਾਈਵੇਟ ਹਸਪਤਾਲਾਂ ਦੇ ਵਿੱਚ ਕੇਂਦਰ ਸਥਾਪਤ ਕੀਤੇ ਗਏ ਹਨ ।

Coronavirus Vaccination: Who Should Not Take The Vaccine As India Prepares  To Rollout

ਉਨ੍ਹਾਂ ਦੱਸਿਆ ਕਿ ਪਹਿਲੇ ਗੇੜ ਵਿੱਚ ਕੇਵਲ ਮੈਡੀਕਲ ਖੇਤਰ ਨਾਲ ਸਬੰਧਤ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਡਾ ਨਰਸ ਸਟਾਫ ਪੈਰਾ ਮੈਡੀਕਲ ਸਟਾਫ ਨੂੰ ਸ਼ਾਮਲ ਕੀਤਾ ਗਿਆ ਹੈ । ਉਨ੍ਹਾਂ ਸਮਾਜ ਵਿੱਚ ਫੈਲ ਰਹੀਆਂ ਕੋਰੋਨਾ ਬੇਕਸੀ ਨੂੰ ਲੈ ਕੇ ਅਫਵਾਹਾਂ ਤੋਂ ਵੀ ਪਬਲਿਕ ਨੂੰ ਦੂਰ ਰਹਿਣ ਦੀ ਅਪੀਲ ਕੀਤੀ ਅਤੇ ਵੱਧ ਤੋਂ ਵੱਧ ਕੋਰੋਨਾ ਵੈਕਸੀਨ ਦੇ ਟੀਕੇ ਲਗਾਉਣ ਦੀ ਵੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਰੇਖ ਨੂੰ ਇਹ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ।

ਵਟਸਐਪ ਨੇ ਆਪਣੀ ਨਵੀਂ ਪ੍ਰਾਈਵੇਸੀ ਪਾਲਿਸੀ ‘ਤੇ ਲਗਾਈ ਰੋਕ

ਇਸ ਮੌਕੇ ਤੇ ਕੋਰੋਨਾ ਵੈਕਸੀਨ ਦਾ ਜ਼ਿਲ੍ਹੇ ਭਰ ਵਿੱਚੋਂ ਪਹਿਲਾ ਟੀਕਾ ਲਗਾਉਣ ਵਾਲੇ ਐੱਸ ਐੱਮ ਓ ਡਾ ਕੁਲਦੀਪ ਸਿੰਘ ਨੇ ਕਿਹਾ ਕਿ ਉਹ ਕਰੋਨਾ ਵੈਕਸੀਨ ਦਾ ਟੀਕਾ ਲਗਵਾ ਕੇ ਆਪਣੇ ਆਪ ਨੂੰ ਬਿਲਕੁਲ ਤੰਦਰੁਸਤ ਮਹਿਸੂਸ ਕਰ ਰਹੇ ਹਨ ।

 

 

 

 

LEAVE A REPLY

Please enter your comment!
Please enter your name here

Latest News

ਬੇਹੀ ਰੋਟੀ ਹੁੰਦੀ ਹੈ ਸਿਹਤ ਲਈ ਫ਼ਾਇਦੇਮੰਦ

ਚੰਡੀਗੜ੍ਹ,26 ਫਰਵਰੀ (ਸਕਾਈ ਨਿਊਜ਼ ਬਿਊਰੋ) ਅਕਸਰ ਘਰਾਂ ਵਿਚ ਬਚੀ ਹੋਈ ਬਾਸੀ ਰੋਟੀ ਨੂੰ ਘਰ ਦੇ ਮੈਂਬਰ ਖਾਣ ਤੋਂ ਇਨਕਾਰ ਕਰ...

ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੇ ਵਜੀਫੇ ‘ਚ ਘਪਲਾ ਕਰਕੇ ਆਪਣੀ ਜੇਬ ਭਰੀ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਫਰਵਰੀ (ਸਕਾਈ ਨਿਊਜ਼ ਬਿਊਰੋ) ਦਲਿਤ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਵਜੀਫਾ ਨਾ ਮਿਲਣ ਕਾਰਨ ਹੋ ਰਹੀਆਂ ਪ੍ਰੇਸ਼ਾਨੀਆਂ ਉੱਤੇ ਆਮ ਆਦਮੀ ਪਾਰਟੀ ਨੇ ਕੈਪਟਨ...

ਕੇਂਦਰ ਸਰਕਾਰ ਖ਼ਿਲਾਫ਼ 15 ਮਾਰਚ ਨੂੰ ਗਰਜਣਗੇ ਖੇਤ ਮਜ਼ਦੂਰ

ਬਠਿੰਡਾ (ਹਰਮਿੰਦਰ ਸਿੰਘ),26 ਫਰਵਰੀ  ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ  ਜਿਸ ਵਿੱਚ ਉਨ੍ਹਾਂ ਵੱਲੋਂ ਪ੍ਰੈੱਸ ਨੂੰ ਸੰਬੋਧਿਤ ਕਰਦੇ...

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਜਾਇਆ ਗਿਆ ਨਗਰ ਕੀਰਤਨ

ਫ਼ਤਹਿਗੜ੍ਹ ਸਾਹਿਬ (ਜਗਦੇਵ ਸਿੰਘ),26 ਫਰਵਰੀ ਭਗਤ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿੱਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਉਦਯੋਗਿਕ ਨਗਰੀ ਮੰਡੀ ਗੋਬਿੰਦਗਡ਼੍ਹ ਵਿਖੇ  ਸ੍ਰੀ ਗੁਰੂ...

ਬੁਲਟ ਦੇ ਪਟਾਕੇ ਮਰਨ ਵਾਲਿਆਂ ਦੀ ਆਵੇਗੀ ਸ਼ਾਮਤ,ਪੁਲਿਸ ਘੇਰ-ਘੇਰ ਕੱਟ ਰਹੀ ਆ ਚਲਾਨ

ਫਰੀਦਕੋਟ (ਗਗਨਦੀਪ ਸਿੰਘ),26 ਫਰਵਰੀ ਸ਼ਰਾਰਤੀ ਲੋਕਾਂ ਵਲੋਂ ਫਰੀਦਕੋਟ ਵਿਚ ਲਗਤਾਰ ਹੀ ਟਰੈਫਿਕ ਨਿਯਮਾਂ ਦੀ ਅਨਦੇਖੀ  ਕੀਤੀ ਜਾ ਰਹੀ ਹੈ ਅਤੇ ਟ੍ਰੈਫਿਕ ਨਿਯਮਾਂ ਨੂੰ ਛਿੱਕੇ ਤੇ...

More Articles Like This