ਇੱਕ ਵਾਰ ਫਿਰ ਲੱਗਿਆ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ

Must Read

ਵਿਰਾਟ ਕੋਹਲੀ ਦੀ ਖਾਸ ਉਪਲੱਬਧੀ ਤੇ ICC ਨੇ ਦਿੱਤੀ ਵਧਾਈ

2 ਮਾਰਚ(ਸਕਾਈ ਨਿਊਜ਼ ਬਿਊਰੋ) ਵਿਰਾਟ ਕੋਹਲੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਪਾਉਣ ਵਾਲਾ ਦੁਨੀਆ ਦਾ ਪਹਿਲਾ ਕ੍ਰਿਕਟਰ ਬਣ ਗਿਆ ਹੈ।ਭਾਰਤ...

ਅੱਜ ਟਾਈਗਰ ਸ਼ਰਾਫ ਮਨਾਉਣਗੇ ਆਪਣਾ 31 ਵਾਂ ਜਨਮਦਿਨ

ਨਿਊਜ਼ ਡੈਸਕ, 2 ਮਾਰਚ(ਸਕਾਈ ਨਿਊਜ਼ ਪੰਜਾਬ) ਅਦਾਕਾਰ ਟਾਈਗਰ ਸ਼ਰਾਫ ਫ਼ਿਲਮਾਂ ਦੇ ਨਾਲ-ਨਾਲ ਆਪਣੀ ਲਵ ਲਾਈਫ ਨੂੰ ਲੈ ਕੇ ਵੀ ਕਾਫ਼ੀ...

ਫਗਵਾੜਾ ‘ਚ ਕੋਰੋਨਾ ਦਾ ਬਲਾਸਟ,45 ਲੋਕਾਂ ਦੀ ਰਿਪੋਰਟ ਪਾਜ਼ੀਟਿਵ

ਫਗਵਾੜਾ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਨੇ।ਤਾਜ਼ਾ ਮਾਮਲਾ ਫਗਵਾੜਾ ਤੋਂ ਸਾਹਮਣੇ...

ਨਾਭਾ,22 ਜਨਵਰੀ (ਸਕਾਈ ਨਿਊਜ਼ ਬਿਊਰੋ)

ਨਾਭਾ ਸ਼ਹਿਰ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਕਾਂਗਰਸ ਦੇ ਪੁਰਾਣੇ 9 ਟਕਸਾਲੀ ਆਗੂ 250 ਪਰਿਵਾਰਾ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ।

ਇਨ੍ਹਾਂ ‘ਚ ਡਾ. ਗੀਤਾ ਡੱਲਾ (ਡਾ. ਡੱਲਾ, ਸਾਬਕਾ ਇੰਪਰੂਵਮੈਂਟ ਟਰੱਸਟ ਹੋਰਾਂ ਦੀ ਨੂੰਹ) ਵਾਰਡ ਨੰਬਰ-11 , ਅਸ਼ੋਕ ਅਰੋੜਾ ਵਾਰਡ-8, ਲਲਿਤ ਕੁਮਾਰ ਵਾਰਡ-22, ਰਾਜੇਸ਼ ਗਰਗ (ਡਿੰਪਲ) ਵਾਰਡ-20, ਰਜਨੀ ਰਾਣੀ ਵਾਰਡ-9, ਗਗਨਦੀਪ ਕੌਰ ਵਾਰਡ-13, ਕਿਰਨ ਸਾਬਕਾ ਐਮ. ਸੀ. ਵਾਰਡ-17, ਨੀਰਜ ਕੁਮਾਰ ਵਾਰਡ-16, ਮਹਿੰਦਰ ਪਾਲ ਗਿੰਦੀ ਵਾਰਡ-14, ਬਜ਼ਰਗ ਮਹਿਲਾ ਕਾਂਗਰਸੀ ਆਗੂ ਰਾਮ ਮੂਰਤੀ ਸ਼ਾਮਲ ਹਨ।

ਕੀ ਅੱਜ ਹੋਣ ਵਾਲੀ ਬੈਠਕ ਵੀ ਰਹੇਗੀ ਬੇਸਿੱਟਾ ਜਾਂ ਬਣੇਗੀ ਕੋਈ ਗੱਲ ?

ਇਸ ਮੌਕੇ ਆਮ ਆਦਮੀ ਪਾਰਟੀ ਦੇ ਰਮੇਸ਼ ਸਿੰਗਲਾ ਸਾਬਕਾ ਐਮ. ਐਲ. ਏ., ਮੇਘਚੰਦ ਸੇਰਮਾਜਰਾ ਪ੍ਰਧਾਨ ਜ਼ਿਲ੍ਹਾ ਪਟਿਆਲਾ ਦਿਹਾਤੀ, ਜਸਦੀਪ ਸਿੰਘ ਨਿੱਕੂ ਤੇ ਗੁਰਦੇਵ ਸਿੰਘ ਦੇਵਮਾਨ, ਸੁਰਿੰਦਰ ਪਾਲ ਸ਼ਰਮਾ, ਨਰਿੰਦਰ ਸ਼ਰਮਾ ਸ਼ਹਿਰੀ ਬਲਾਕ ਪ੍ਰਧਾਨ ਨਾਭਾ, ਜੱਸੀ ਸੋਹੀਆ, ਵਰਿੰਦਰ ਬਿੱਟੂ ਆਦਿ ਹਾਜ਼ਰ ਸਨ।

ਇਸ ਮੌਕੇ ਰਮੇਸ਼ ਸਿੰਗਲਾ ਨੇ ਨਾਭਾ ਨਗਰ ਕੌਂਸਲ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਨਗਰ ਕੌਂਸਲ ਚੋਣਾਂ ‘ਚ ਆਮ ਆਦਮੀ ਪਾਰਟੀ ਦਾ ਸਾਥ ਦੇਣ ਲਈ ਨਾਭਾ ਵਾਸੀਆ ਨੂੰ ਬੇਨਤੀ ਕੀਤੀ।

ਦੇਰ ਰਾਤ ਯੂ.ਪੀ ਪੁਲਿਸ ਵੱਲੋਂ ਮਨਜਿੰਦਰ ਸਿੰਘ ਸਿਰਸਾ ਗ੍ਰਿਫਤਾਰ

ਉਨ੍ਹਾਂ ਕਿਹਾ ਕਿ ਇਸ ਸਮੇਂ ਨਾਭਾ ਸ਼ਹਿਰ ‘ਚ ਆਮ ਆਦਮੀ ਪਾਰਟੀ ਦੀ ਹਵਾ ਚੱਲ ਰਹੀ ਹੈ ਅਤੇ ਨਗਰ ਕੌਂਸਲ ਚੋਣਾਂ ‘ਚ‘ ‘ਝਾੜੂ’ ਦੀ ਜਿੱਤ ਹੋਵੇਗੀ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਨਾਭਾ ਦਾ ਅਗਲਾ ਪ੍ਰਧਾਨ ਆਮ ਆਦਮੀ ਪਾਰਟੀ ਦਾ ਹੋਵੇਗਾ। ਇਸ ਮੌਕੇ ਜਸਦੀਪ ਸਿੰਘ ਨਿੱਕੂ ਨੇ ਰਮੇਸ਼ ਸਿੰਗਲਾ ਦੀ ਅਗਵਾਈ ‘ਚ ਨਗਰ ਕੌਂਸਲ ਨਾਭਾ ਦੀਆ ਚੋਣਾਂ ਲੜਨ ਦਾ ਐਲਾਨ ਕੀਤਾ।

ਮੇਘਚੰਦ ਸੇਰਮਾਜਰਾ ਤੇ ਦੇਵਮਾਨ ਵੱਲੋਂ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਕਾਂਗਰਸੀ ਟਕਸਾਲੀ ਆਗੂਆਂ ਅਤੇ 250 ਪਰਿਵਾਰਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਗੋਪੀ, ਰਾਣਾ ਨਾਭਾ, ਰਾਜੂ ਵਰਮਾ, ਭੁਪਿੰਦਰ ਕੱਲਰਮਾਜਰੀ, ਸਤਿਗੁਰ ਸਿੰਘ, ਜਸਵਿੰਦਰ ਸਿੰਘ ਲੱਖੀ, ਧੀਰਜ ਠਾਕੁਰ, ਰਮੇਸ਼ ਬਿੰਦਰਾ, ਹਰਦੇਵ ਸਾਧੋਹੇੜੀ, ਕਰਮਾ ਅਤੇ ਮਨਪ੍ਰੀਤ ਹਾਜ਼ਰ ਸਨ।

LEAVE A REPLY

Please enter your comment!
Please enter your name here

Latest News

ਵਿਰਾਟ ਕੋਹਲੀ ਦੀ ਖਾਸ ਉਪਲੱਬਧੀ ਤੇ ICC ਨੇ ਦਿੱਤੀ ਵਧਾਈ

2 ਮਾਰਚ(ਸਕਾਈ ਨਿਊਜ਼ ਬਿਊਰੋ) ਵਿਰਾਟ ਕੋਹਲੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਪਾਉਣ ਵਾਲਾ ਦੁਨੀਆ ਦਾ ਪਹਿਲਾ ਕ੍ਰਿਕਟਰ ਬਣ ਗਿਆ ਹੈ।ਭਾਰਤ...

ਅੱਜ ਟਾਈਗਰ ਸ਼ਰਾਫ ਮਨਾਉਣਗੇ ਆਪਣਾ 31 ਵਾਂ ਜਨਮਦਿਨ

ਨਿਊਜ਼ ਡੈਸਕ, 2 ਮਾਰਚ(ਸਕਾਈ ਨਿਊਜ਼ ਪੰਜਾਬ) ਅਦਾਕਾਰ ਟਾਈਗਰ ਸ਼ਰਾਫ ਫ਼ਿਲਮਾਂ ਦੇ ਨਾਲ-ਨਾਲ ਆਪਣੀ ਲਵ ਲਾਈਫ ਨੂੰ ਲੈ ਕੇ ਵੀ ਕਾਫ਼ੀ ਚਰਚਾ ’ਚ ਰਹਿੰਦੇ ਹਨ। ਅਦਾਕਾਰ...

ਫਗਵਾੜਾ ‘ਚ ਕੋਰੋਨਾ ਦਾ ਬਲਾਸਟ,45 ਲੋਕਾਂ ਦੀ ਰਿਪੋਰਟ ਪਾਜ਼ੀਟਿਵ

ਫਗਵਾੜਾ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਨੇ।ਤਾਜ਼ਾ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਕੋਰੋਨਾ...

ਕਿਸਾਨਾਂ ਲਈ ਮਿਸਾਲ ਬਣਿਆ ਪੰਜਾਬ ਦਾ ਇਹ ਪੁੱਤ !

ਫਰੀਦਕੋਟ (ਗਗਨਦੀਪ ਸਿੰਘ),2 ਮਾਰਚ  “ਖੇਤੀ ਕਰਮਾਂ ਸੇਤੀ” ਪੰਜਾਬ ਅੰਦਰ ਖੇਤੀਬਾੜੀ ਨੂੰ ਲੈ ਕੇ ਇਹ ਕਹਾਵਤ ਆਂਮ ਪ੍ਰਚਲਿਤ ਹੈ ਪਰ ਇਸ ਅਖਾਣ ਨੂੰ ਝੂਠਾ ਸਾਬਤ ਕਰ...

BJP ਦੇ ਚਾਰ ਵੱਡੇ ਨੇਤਾਵਾਂ ਵਿਰੁੱਧ ਕੇਸ ਦਰਜ,ਜਾਣੋ ਵੇਰਵਾ

ਫਿਰੋਜ਼ਪੁਰ (ਸੁਖਚੈਨ ਸਿੰਘ ),2 ਮਾਰਚ ਫਿਰੋਜ਼ਪੁਰ ਅਤੇ ਜ਼ੀਰਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਖੜਦੇ ਹੋਏ ਕਿਸਾਨਾਂ ਨੂੰ ਨਾਲ ਲੈਕੇ ਬੀ.ਜੇ.ਪੀ ਦੇ...

More Articles Like This