ਪੰਜਾਬ ‘ਚ ‘ਵੈਕਸੀਨੇਸ਼ਨ’ ਦਾ ਟੀਚਾ ਨਹੀਂ ਹੋ ਰਿਹਾ ਪੂਰਾ,ਜਾਣੋ ਕਾਰਣ

Must Read

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ...
ਚੰਡੀਗੜ੍ਹ,20 ਜਨਵਰੀ (ਸਕਾਈ ਨਿਊਜ਼ ਬਿਊਰੋ)
ਪੰਜਾਬ ਦੇ ਵਿੱਚ ਕੋਰੋਨਾ ਦੀ ਰੋਕਥਾਮ ਲਈ ਵੈਕਸੀਨ ਟੀਕਾਕਰਣ ਮੁਹਿੰਮ ਸ਼ੁਰੂ ਹੋ ਚੁੱਕੀ ਹੈ ਪਰ ਇਸ  ਦੀ ਰਫ਼ਤਾਰ ਹੌਲੀ ਹੈ।ਇਹ ਹੀ ਕਾਰਨ ਹੈ ਕਿ ਹੁਣ ਤੱਕ ਤੀਜੇ ਦਿਨ ਵੀ ਸੂਬੇ ‘ਚ ਟੀਕਾਕਰਣ ਦਾ ਟੀਚਾ ਪੂਰਾ ਨਹੀਂ ਹੋ ਸਕਿਆ ਹੈ, ਜਿਸ ਦੇ ਚੱਲਦਿਆਂ ਹੁਣ ਤੱਕ ਸੈਂਕੜੇ ਡੋਜ਼ ਖਰਾਬ ਹੋ ਚੁੱਕੀਆਂ ਹਨ। ਅਜਿਹਾ ਇਸ ਲਈ ਹੋ ਰਿਹਾ ਹੈ ਕਿ ਕਿਉਂਕਿ ਜ਼ਿਆਦਾ ਗਿਣਤੀ ‘ਚ ਸਿਹਤ ਕਾਮੇ ਕੋਰੋਨਾ ਦਾ ਟੀਕਾ ਨਹੀਂ ਲਗਵਾ ਰਹੇ।
punjab news, hoshiarpur news, corona virus, 5 new cases found, corona  vaccination, talwada - Punjab Hoshiarpur Local News
ਇਕ ਵੈਕਸੀਨ ਦੀ ਸ਼ੀਸੀ ਨੂੰ ਜੇਕਰ ਇਕ ਵਾਰ ਖੋਲ੍ਹ ਲਿਆ ਜਾਂਦਾ ਹੈ ਤਾਂ ਫਿਰ ਉਸ ਨੂੰ ਜ਼ਿਆਦਾ ਸਮੇਂ ਤੱਕ ਬਾਹਰ ਨਹੀਂ ਰੱਖਿਆ ਜਾ ਸਕਦਾ। ਉਸ ਨੂੰ ਸਿਰਫ ਚਾਰ ਘੰਟਿਆਂ ਤੱਕ ਹੀ ਰੈਫ਼ਰੀਜਰੇਟਰ ‘ਚ ਰੱਖਿਆ ਜਾ ਸਕਦਾ ਹੈ, ਜਿਸ ਤੋਂ ਬਾਅਦ ਇਹ ਖ਼ਰਾਬ ਹੋ ਜਾਂਦੀ ਹੈ। ਪੰਜਾਬ ‘ਚ ਕੋਵਿਡ ਟੀਕਾਕਰਣ ਦੀ ਸ਼ੁਰੂਆਤ 16 ਜਨਵਰੀ ਤੋਂ ਹੋਈ ਸੀ। ਪਹਿਲੇ ਦਿਨ 22 ਫ਼ੀਸਦੀ ਲੋਕਾਂ ਨੇ ਟੀਕਾ ਲਗਵਾਇਆ, ਜਦੋਂ ਕਿ ਐਤਵਾਰ ਵਾਲੇ ਦਿਨ ਟੀਕਾਕਰਣ ਨਹੀਂ ਹੋਇਆ।
Healthcare workers declining COVID-19 vaccine is a matter of sadness: Govt
ਤੀਸਰੇ ਦਿਨ ਸੋਮਵਾਰ ਨੂੰ 33.86 ਫ਼ੀਸਦੀ ਟੀਕੇ ਲੱਗੇ, ਜਦੋਂ ਕਿ ਮੰਗਲਵਾਰ ਨੂੰ ਵੀ ਵੱਡੀ ਗਿਣਤੀ ‘ਚ ਟੀਕੇ ਲਾਏ ਗਏ ਪਰ ਟੀਕਾਕਰਣ ਦਾ ਟੀਚਾ ਪੂਰਾ ਨਹੀਂ ਕੀਤਾ ਜਾ ਸਕਿਆ, ਇਸ ਲਈ 15 ਦਿਨਾਂ ਤੱਕ ਇਸ ਡਰਾਈਵ ਨੂੰ ਹੋਰ ਚਲਾਇਆ ਜਾਵੇਗਾ।
ਪੰਜਾਬ ‘ਚ ਕੋਰੋਨਾ ਦੇ ਮਰੀਜ਼ਾਂ ‘ਚ ਪਹਿਲਾਂ ਤੋਂ ਕਾਫ਼ੀ ਕਮੀ ਆਈ ਹੈ।
ਸੂਬੇ ਦੇ ਲਗਭਗ ਸਾਰੇ ਜ਼ਿਿਲ੍ਹਆਂ ਨੂੰ ਇਸ ਮਹਾਮਾਰੀ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਦਿਨ ਮੰਗਲਵਾਰ ਨੂੰ ਪੰਜਾਬ ‘ਚ ਕੋਰੋਨਾ ਦੇ 209 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 7 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਸੂਬੇ ‘ਚ 170937 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਇਨ੍ਹਾਂ ‘ਚੋਂ 5516 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

 

LEAVE A REPLY

Please enter your comment!
Please enter your name here

Latest News

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਇੰਸਟੈਂਟ ਮੈਸੇਜਿੰਗ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ ਸਰਕਾਰ ਦੇ ਇਸ਼ਾਰੇ ਤੇ ਤਿਹਾੜ...

ਜੰਝ ਚੜ੍ਹਨ ਤੋਂ ਪਹਿਲਾਂ ਲਾੜਾ ਬੈਠਿਆ ਧਰਨੇ ‘ਤੇ

ਫ਼ਾਜ਼ਿਲਕਾ (ਮੌਂਟੀ ਚੁੱਘ),27 ਫਰਵਰੀ ਜ਼ਿਲ੍ਹਾ ਫ਼ਾਜ਼ਿਲਕਾ ਦੇ  ਪਿੰਡ ਹੀਰਾਂ ਵਾਲੀ ਵਿਖੇ ਬਣ ਰਹੀ ਸ਼ਰਾਬ ਫੈਕਟਰੀ ਦੇ ਵਿਰੋਧ ਵਿਚ ਬੀਤੇ ਬਾਰਾਂ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਚੱਲ...

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅੱਜ ਇੱਕ...

More Articles Like This