ਸਰਪੰਚ ਵੱਲੋਂ ਪਿਸਤੌਲ ਦੀ ਨੋਕ ‘ਤੇ ਵਿਅਕਤੀ ਦੀ ਕੁੱਟਮਾਰ,ਵੀਡਿਓ ਵਾਇਰਲ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਤਰਨਤਾਰਨ (ਬਲਜੀਤ ਸਿੰਘ),4 ਅਪ੍ਰੈਲ

Man beaten by sarpanch:ਬੀਤੇ ਦਿਨੀਂ ਵਿਵਾਦਾਂ ਚ ਰਹੇ ਅੱਡਾ ਝਬਾਲ ਦੇ ਸਰਪੰਚ ਸੋਨੂੰ ਚੀਮਾ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੋਨੂੰ ਚੀਮਾ ਦੀ ਇੱਕ ਸੋਸ਼ਲ ਮੀਡੀਆ ਤੇ ਵੀਡੀਓ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ l ਜਿਸ ਵਿਚ ਵੇਖਿਆ ਜਾ ਸਕਦਾ ਕਿ ਸਰਪੰਚ ਸੋਨੂੰ ਚੀਮਾ ਅਤੇ ਮੋਨੂੰ ਚੀਮਾ ਵੱਲੋਂ ਇਕ ਵਿਅਕਤੀ ਨੂੰ ਪਿਸਤੌਲ ਦੀ ਨੋਕ ਤੇ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ l

ਜਿਸ ਤਹਿਤ ਥਾਣਾ ਸਰਾਏ ਅਮਾਨਤ ਖਾਂ ਪੁਲਸ ਨੇ ਇਨ੍ਹਾਂ ਦੋ ਵਿਅਕਤੀਆਂ ਤੇ ਮਾਮਲਾ ਦਰਜ ਕੀਤਾ ਹੈl ਦੱਸ ਦੇਈਏ ਕਿ ਬੀਤੇ ਦਿਨੀਂ ਪਿੰਡ  ਚਾਹਲ ਵਿਖੇ ਮੇਲੇ ਦੌਰਾਨ ਇਕ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਸੀ l ਜਿਸ ਵਿੱਚ ਪੈਸੇ ਦੇ ਕੇ ਨਾ ਬੋਲੇ ਜਾ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ਦੇ ਨਾਲ ਲਾਗਡਾਟ ਰੱਖਣ ਵਾਲੇ ਸ਼ਮਸ਼ੇਰ ਸਿੰਘ ਦਾ ਨਾਂ ਸਪੀਕਰ ਵਿੱਚ ਬੋਲਿਆ ਗਿਆ l

ਜਿਸ ਗੱਲ ਨੂੰ ਲੈ ਕੇ ਸਰਪੰਚ ਸੋਨੂੰ ਚੀਮਾ ਮੋਨੂੰ ਚੀਮਾ ਸ਼ਮਸ਼ੇਰ ਸਿੰਘ ਦੇ ਗਲ ਪੈ ਗਏ l ਅਤੇ ਉਸ ਦੀ ਪਿਸਤੌਲ ਦੀ ਨੋਕ ਤੇ ਕੁੱਟਮਾਰ ਕੀਤੀ ਫਿਲਹਾਲ ਪੁਲਸ ਵਲੋਂ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ lਇੱਥੇ ਇਹ ਵੀ ਦੱਸਣਯੋਗ ਹੈ ਕਿ ਸੋਨੂੰ ਚੀਮਾ ਤੇ ਮੋਨੂੰ ਚੀਮਾ ਦਾ ਹਲਕਾ ਵਿਧਾਇਕ ਡਾ ਧਰਮਵੀਰ ਅਗਨੀਹੋਤਰੀ ਨਾਲ ਵੀ ਵਿਵਾਦ ਚੱਲ ਰਿਹਾ ਸੀ ਜਿਸ ਨੂੰ ਲੈ ਕੇ ਉਹ ਕਾਫ਼ੀ ਚਿਰ ਸੁਰਖੀਆਂ ਬਣੇ ਰਹੇ  l

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This