ਵੋਟ ਪਾਉਣ ਜਾ ਰਹੇ ਪਤੀ ਪਤਨੀ ਨਾਲ ਵਾਪਰਿਆ ਭਿਆਨਕ ਹਾਦਸਾ,ਪਤਨੀ ਦੀ ਮੌਕੇ ਤੇ ਮੌਤ

Must Read

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਹੋਈ ਸ਼ੁਰੂ

ਚੰਡੀਗੜ੍ਹ,2 ਮਾਰਚ (ਸਕਾਈ ਨਿਊਜ਼ ਬਿਊਰੋ) ਦੂਜੇ ਦਿਨ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੱੁਕੀ ਹੈ।ਇਸ ਮੌਕੇ ਨਵਜੋਤ ਸਿੰਘ ਸਿੱਧੂ...

4 ਮਾਰਚ ਨੂੰ ਕੋਲਕਾਤਾ ’ਚ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਾਲ ਰੈਲੀ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) 4 ਮਾਰਚ ਨੂੰ ਕੋਲਕਾਤਾ ਵਿਖੇ ਪੱਛਲੀ ਬੰਗਾਲ ਦੇ ਲੇਖਕਾਂ ,ਕਵੀਆਂ,ਕਿਸਾਨਾਂ ਅਤੇ ਵਿਦਿਆਰਥੀ ਕਾਰਕੁੰਨਾਂ ਵੱਲੋਂ...

ਬਜਟ ਇਜਲਾਸ ਦਾ ਦੂਸਰਾ ਦਿਨ ਅੱਜ

ਚੰਡੀਗੜ੍ਹ,2 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ਇਜਲਾਸ ਦਾ ਦੂਸਰਾ ਦਿਨ ਹੈ।ਬੀਤੇ ਕੱਲ੍ਹ ਤੋਂ ਪੰਜਾਬ ਸਰਕਾਰ...

ਮੋਗਾ,14 ਫਰਵਰੀ (ਸਕਾਈ ਨਿਊਜ਼ ਬਿਊਰੋ)

ਮੋਗਾ ‘ਚ ਅੱਜ ਮੋਟਰਸਾਇਕਲ ’ਤੇ ਸਵਾਰ ਹੋ ਕੇ ਵੋਟ ਪਾਉਣ ਜਾ ਰਹੇ ਪਤੀ-ਪਤਨੀ ਦਰਦਨਾਕ ਸੜਕ ਹਾਦਸਾ ਦਾ ਸ਼ਿਕਾਰ ਹੋ ਗਏ । ਜਾਣਕਾਰੀ ਮੁਤਾਬਕ ਰੇਤਾ ਨਾਲ ਭਰੇ ਟਰਾਲੇ ਨੇ ਮੋਟਰਸਾਇਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ’ਚ ਮੌਕੇ ’ਤੇ ਹੀ ਪਤਨੀ ਦੀ ਮੌਤ ਹੋ ਗਈ।

ਪੱਟੀ ਦੇ ਵਾਰਡ ਨੰਬਰ 7 ਵਿੱਚ ਚੱਲੀਆਂ ਗੋਲੀਆਂ, ਉਤਰੀਆ ਪੱਗਾ

ਇਸ ਸਬੰਧੀ ਜਾਂਚ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਉਕਤ ਔਰਤ ਆਪਣੇ ਪਤੀ ਨਾਲ ਵੋਟ ਪਾਉਣ ਜਾ ਰਹੀ ਸੀ ਕਿ ਰੇਤਾ ਦੇ ਭਰੇ ਟਰਾਲੇ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਜਨਾਨੀ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਇਕ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਮੋਗਾ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।

ਬੀਐਸਐਫ ਨੂੰ ਮਿਲੀ ਵੱਡੀ ਸਫਲਤਾ 70 ਕਰੋੜ ਦੀ ਹੈਰੋਇਨ ਬਰਾਮਦ

LEAVE A REPLY

Please enter your comment!
Please enter your name here

Latest News

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਹੋਈ ਸ਼ੁਰੂ

ਚੰਡੀਗੜ੍ਹ,2 ਮਾਰਚ (ਸਕਾਈ ਨਿਊਜ਼ ਬਿਊਰੋ) ਦੂਜੇ ਦਿਨ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੱੁਕੀ ਹੈ।ਇਸ ਮੌਕੇ ਨਵਜੋਤ ਸਿੰਘ ਸਿੱਧੂ...

4 ਮਾਰਚ ਨੂੰ ਕੋਲਕਾਤਾ ’ਚ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਾਲ ਰੈਲੀ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) 4 ਮਾਰਚ ਨੂੰ ਕੋਲਕਾਤਾ ਵਿਖੇ ਪੱਛਲੀ ਬੰਗਾਲ ਦੇ ਲੇਖਕਾਂ ,ਕਵੀਆਂ,ਕਿਸਾਨਾਂ ਅਤੇ ਵਿਦਿਆਰਥੀ ਕਾਰਕੁੰਨਾਂ ਵੱਲੋਂ ਮੋਦੀ ਹਕੂਮਤ ਖਿਲਾਫ ਵਿਸ਼ਾਲ ਰੈਲੀ...

ਬਜਟ ਇਜਲਾਸ ਦਾ ਦੂਸਰਾ ਦਿਨ ਅੱਜ

ਚੰਡੀਗੜ੍ਹ,2 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ਇਜਲਾਸ ਦਾ ਦੂਸਰਾ ਦਿਨ ਹੈ।ਬੀਤੇ ਕੱਲ੍ਹ ਤੋਂ ਪੰਜਾਬ ਸਰਕਾਰ ਦਾ ਬਜਟ ਇਜਲਾਸ ਸ਼ੁਰੂ ਹੋਇਆ...

ਬਹਿਬਲ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਮਿਲੀ

ਨਿਊਜ਼ ਡੈਸਕ,1 ਮਾਰਚ (ਸਕਾਈ ਨਿਊਜ਼ ਬਿਊਰੋ) ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ...

ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਫੌਤ ਹੋਏ...

More Articles Like This