ਮੁਖਤਾਰ ਅੰਸਾਰੀ ਦੀ ਸੁਰੱਖਿਆ ਨੂੰ ਲੈ ਕੇ ਸੁਪਰੀਮ ਕੋਰਟ ‘ਚ ਕੱਲ੍ਹ ਹੋਵੇਗੀ ਸੁਣਵਾਈ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਨਿਊਜ਼ ਡੈਸਕ,8 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

Mukhtar Ansari security: ਗੈਂਗਸਟਰ ਮੁੱਖ ਮੰਤਰੀ ਨੂੰ ਯੂਪੀ ਪੁਲਿਸ ਪਰਸੋਂ ਰੋਪੜ ਜੇਲ੍ਹ ਤੋਂ ਬਾਂਦਾ ਲਿਜਾਉਣ ਲਈ ਆਈ ਸੀ। ਜਿਸ ਤੋਂ ਬਾਅਦ ਭਾਰੀ ਪੁਲਿਸ ਫੋਰਸ ਸੁਰਖਿਆਂ ਵਿੱਚ ਉਸ ਨੂੰ ਬਾਂਦਾ ਜੇਲ੍ਹ ਲਿਜਾਇਆ ਗਿਆ ।ਕੱਲ ਸਵੇਰੇ 10 ਵਜੇ ਉੱਥੇ ਉਸਦਾ ਕੋਰੋਨਾ ਟੈਸਟ ਕਰਵਾਇਆ ਗਿਆ।ਉਸਦੀ ਪਤਨੀ ਨੇ ਨੇ ਉਸ ਦੀ ਸੁਰੱਖਿਆ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਸੀ। ਜਿਸ ਤੇ ਕੱਲ ਯਾਨੀ ਕਿ ਸ਼ੱੁਕਰਵਾਰ ਨੂੰ ਸੁਣਵਾਈ ਹੋਵੇਗੀ।

ਅੰਸਾਰੀ ਦੀ ਪਤਨੀ ਨੇ ਕੋਰਟ ਤੋਂ ਉੱਤਰ ਪ੍ਰਦੇਸ਼ ਪ੍ਰਸ਼ਾਸਨ ਨੂੰ ਮੁਖਤਾਰ ਅੰਸਾਰੀ ਦੇ ਜੀਵਨ ਨੂੰ ਸੁਰੱਖਿਅਤ ਰੱਖਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ। ਸੁਪਰੀਮ ਕੋਰਟ ਦੀ ਵੈੱਬਸਾਈਟ ਮੁਤਾਬਕ, ਜਸਟਿਸ ਅਸ਼ੋਕ ਭੂਸ਼ਣ ਤੇ ਆਰ ਸੁਭਾਸ਼ ਰੈੱਡੀ ਦਾ ਬੈਂਚ ਬਾਹੂਬਲੀ ਅੰਸਾਰੀ ਦੀਪਤਨੀ ਅਫਸਾਨ ਅੰਸਾਰੀ ਦੀ ਪਟੀਸ਼ਨ ‘ਤੇ ਨੌਂ ਅਪ੍ਰਰੈਲ ਨੂੰ ਸੁਣਵਾਈ ਕਰੇਗੀ। ਅਫਸਾਨ ਨੇ ਆਪਣੀ ਪਟੀਸ਼ਨ ‘ਚ ਉੱਤਰ ਪ੍ਰਦੇਸ਼ ‘ਚ ਆਪਣੇ ਪਤੀ ਦੀ ਹੱਤਿਆ ਦੀਆਂ ਕੋਸ਼ਿਸ਼ਾਂ ਦਾ ਡਰ ਜ਼ਾਹਿਰ ਕੀਤਾ ਸੀ।

UP Police team leaves for Punjab to bring mafia don Mukhtar Ansari by road

ਸੁਪਰੀਮ ਕੋਰਟ ਦੇ ਆਦੇਸ਼ ‘ਤੇ ਉੱਤਰ ਪ੍ਰਦੇਸ਼ ਪੁਲਿਸ ਪਿਛਲੇ ਮੰਗਲਵਾਰ ਨੂੰ ਅੰਸਾਰੀ ਨੂੰ ਪੰਜਾਬ ਪੁਲਿਸ ਦੀ ਹਿਰਾਸਤ ਤੋਂ ਲੈ ਕੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹੇ ਦੀ ਜੇਲ੍ਹ ‘ਚ ਲੈ ਕੇ ਆਈ ਸੀ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਉੱਤਰ ਪ੍ਰਦੇਸ਼ ‘ਚ ਅੰਸਾਰੀ ਦੀ ਜਾਨ ਨੂੰ ਵੀ ਖ਼ਤਰਾ ਹੈ। ਜੇ ਉਨ੍ਹਾਂ ਨੂੰ ਉਚਿਤ ਸੁਰੱਖਿਆ ਨਹੀਂ ਦਿੱਤੀ ਗਈ ਤਾਂ ਸੰਭਵ ਹੈ ਕਿ ਉਨ੍ਹਾਂ ਦੀ ਹੱਤਿਆ ਕਰਵਾ ਦਿੱਤੀ ਜਾਵੇ। ਪਟੀਸ਼ਨ ‘ਚ ਦਾਅਵਾ ਕੀਤਾ ਗਿਆ ਕਿ ਮੁਖਤਾਰ ਅੰਸਾਰੀ ਨੂੰ ਉਨ੍ਹਾਂ ਦੇ ਸਿਆਸੀ ਦੁਸ਼ਮਣਾ ਵੱਲੋਂ ਜਾਨੋਂ ਮਾਰਨ ਦੀ ਪਹਿਲਾਂ ਵੀ ਕਈ ਕੋਸ਼ਿਸ਼ਾਂ ਹੋ ਚੁੱਕੀਆਂ ਹਨ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This