Sushant Death Case: ਮੁੰਬਈ ਕਮਿਸ਼ਨਰ ਬੋਲੇ – ਪੁਲਿਸ ਨੂੰ ਬਦਨਾਮ ਕਰਨ ਦੀ ਸਾਜਿਸ਼ ਰਚੀ ਗਈ

Must Read

ਟਾਂਡਾ ਮਾਮਲੇ ‘ਤੇ ਅਕਾਲੀ-ਭਾਜਪਾ ਹੋਏ ਇੱਕ-ਸੁਰ

ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਵਿਖੇ ਇੱਕ 6 ਸਾਲਾਂ ਦੀ ਮਾਸੂਮ ਬੱਚੀ ਦੇ ਨਾਲ ਹੋਈ ਘਿਨੌਣੀ ਹਰਕਤ ਤੋਂ ਬਾਅਦ ਹਰ...

ਪੰਜਾਬ ‘ਚ ਭਾਜਪਾ ਨੂੰ ਵੱਡਾ ਝਟਕਾ, ਕਿਸਾਨ ਮੋਰਚਾ ਸੈਲ ਦੇ ਪ੍ਰਧਾਨ ਨੇ ਦਿੱਤਾ ਅਸਤੀਫਾ

ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਹੈ, ਜਦੋਂ ਪਾਰਟੀ ਦੇ ਕਿਸਾਨ ਮੋਰਚਾ...

ਖੇਤਾਂ ਵਿੱਚ ਕੰਮ ਕਰਨ ਵਾਲੇ ਮਜਦੂਰਾਂ ਦਾ ਕਿਸਾਨਾਂ ਨੂੰ ਸਮਰਥਨ

ਖੇਤੀ ਆਰਡੀਨੈਂਸ ਬਿੱਲਾਂ ਨੂੰ ਲੈ ਕੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ...

ਸੁਸ਼ਾਤ ਸਿੰਘ ਰਾਜਪੂਤ ਦੀ ਮੌਤ ਦਾ ਰਾਜ ਸੁਲਝਦਾ ਹੋਇਆ ਨਜ਼ਰ ਨਹੀਂ ਆ ਰਿਹਾ, ਹਾਲਾਂਕਿ ਸੀਬੀਆਈ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ, ਪਰ ਸੁਸ਼ਾਤ ਦੀ ਮੌਤ ਤੋਂ ਬਾਅਦ ਮੁੰਬਈ ਪੁਲਿਸ ਸਵਾਲਾਂ ਦੇ ਘੇਰੇ ‘ਚ ਨਜ਼ਰ ਆ ਰਹੀ ਹੈ ਤੇ ਇਸ ਮਾਮਲੇ ਤੇ ਹੁਣ ਪੁਲਿਸ ਨੇ ਆਪਣੀ ਚੁੱਪੀ ਤੋੜੀ ਹੈ।

ਦਰਅਸਲ ਮੁੰਬਈ ਦੇ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਨੇ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ‘ਚ ‘ਤੇ ਆਪਣੀ ਚੁੱਪੀ ਤੋੜੀ ਹੈ। ਮੁੰਬਈ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸੁਸ਼ਾਂਤ ਮਾਮਲੇ ਵਿੱਚ ਮੁੰਬਈ ਪੁਲਿਸ ਖ਼ਿਲਾਫ਼ ਝੂਠੀ ਮੁਹਿੰਮ ਚਲਾਈ ਗਈ ਸੀ। ਮੁੰਬਈ ਪੁਲਿਸ ਨੂੰ ਬਦਨਾਮ ਕੀਤਾ ਗਿਆ। ਉਹਨਾਂ ਨੇ ਕਿਹਾ ਕਿ ਸੁਪਰੀਮ ਕੋਰਟ ਸਾਡੀ ਜਾਂਚ ਰਿਪੋਰਟ ਤੋਂ ਸੰਤੁਸ਼ਟ ਹੈ। ਪਰ ਸਾਡੀ ਤੇ ਲੱਗ ਰਹੇ ਇਲਜ਼ਾਮ ਬੇਬੁਨਿਆਦ ਹਨ।

LEAVE A REPLY

Please enter your comment!
Please enter your name here

Latest News

ਟਾਂਡਾ ਮਾਮਲੇ ‘ਤੇ ਅਕਾਲੀ-ਭਾਜਪਾ ਹੋਏ ਇੱਕ-ਸੁਰ

ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਵਿਖੇ ਇੱਕ 6 ਸਾਲਾਂ ਦੀ ਮਾਸੂਮ ਬੱਚੀ ਦੇ ਨਾਲ ਹੋਈ ਘਿਨੌਣੀ ਹਰਕਤ ਤੋਂ ਬਾਅਦ ਹਰ...

ਪੰਜਾਬ ‘ਚ ਭਾਜਪਾ ਨੂੰ ਵੱਡਾ ਝਟਕਾ, ਕਿਸਾਨ ਮੋਰਚਾ ਸੈਲ ਦੇ ਪ੍ਰਧਾਨ ਨੇ ਦਿੱਤਾ ਅਸਤੀਫਾ

ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਹੈ, ਜਦੋਂ ਪਾਰਟੀ ਦੇ ਕਿਸਾਨ ਮੋਰਚਾ ਸੈਲ ਦੇ ਸੂਬਾ ਪ੍ਰਧਾਨ ਤਰਲੋਚਨ...

ਖੇਤਾਂ ਵਿੱਚ ਕੰਮ ਕਰਨ ਵਾਲੇ ਮਜਦੂਰਾਂ ਦਾ ਕਿਸਾਨਾਂ ਨੂੰ ਸਮਰਥਨ

ਖੇਤੀ ਆਰਡੀਨੈਂਸ ਬਿੱਲਾਂ ਨੂੰ ਲੈ ਕੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ । ਇਹ ਰੋਸ...

ਜਦੋਂ ਇੱਕ-ਇੱਕ ਕਰਕੇ ਧੂਹ-ਧੂਹ ਸੜੀਆਂ ਕਾਰਾਂ!

ਤਬਾਹੀ ਦੀਆਂ ਇਹ ਜੋ ਤਸਵੀਰਾਂ ਤੁਸੀਂ ਵੇਖ ਰਹੇ ਹੋ, ਇਹ ਪਟਿਆਲਾ ਦੇ ਸਰਹਿੰਦ ਰੋਡ ਉਤੇ ਸਥਿੱਤ ਇੱਕ ਕਾਰ ਗੈਰਾਜ ਦੀਆਂ ਹਨ, ਜਿੱਥੇ ਅੱਗ ਨੇ...

ਹੁਣ ਖੁੱਲ੍ਹਿਆ ਪੰਜਾਬ ਤੇ ਕੇਂਦਰ ਸਰਕਾਰ ਖਿਲਾਫ ਸਾਂਝਾ ਮੋਰਚਾ, ਵੱਡੀ ਵਿਓਂਤਬੰਦੀ ਦੀ ਤਿਆਰੀ

ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਹੁਣ ਬਹੁਤ ਜਿਆਦਾ ਸਮਾਂ ਨਹੀਂ ਰਿਹਾ। ਅਜਿਹੇ ਵਿੱਚ ਵੱਖ-ਵੱਖ ਜਥੇਬੰਦੀਆਂ ਨੇ ਸਰਕਾਰਾਂ ਕੋਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਕੋਸ਼ਿਸ਼ਾਂ...

More Articles Like This