ਪੋਲਿੰਗ ਬੂਥ ‘ਚ ਵੋਟਰਾਂ ਨੂੰ ਹੋਣਾ ਪਿਆ ਖੱਜਲ ਖੁਆਰ

Must Read

ਜੰਝ ਚੜ੍ਹਨ ਤੋਂ ਪਹਿਲਾਂ ਲਾੜਾ ਬੈਠਿਆ ਧਰਨਾ ‘ਤੇ

ਫ਼ਾਜ਼ਿਲਕਾ (ਮੌਂਟੀ ਚੁੱਘ),27 ਫਰਵਰੀ ਜ਼ਿਲ੍ਹਾ ਫ਼ਾਜ਼ਿਲਕਾ ਦੇ  ਪਿੰਡ ਹੀਰਾਂ ਵਾਲੀ ਵਿਖੇ ਬਣ ਰਹੀ ਸ਼ਰਾਬ ਫੈਕਟਰੀ ਦੇ ਵਿਰੋਧ ਵਿਚ ਬੀਤੇ ਬਾਰਾਂ...

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ...

ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਨੌਜਵਾਨ ਦਾ ਨਮ ਅੱਖਾਂ ਨਾਲ ਕੀਤਾ ਗਿਆ ਸਸਕਾਰ

ਨਾਭਾ(ਸੁਖਚੈਨ ਸਿੰਘ ਲੁਬਾਣਾ),27 ਫਰਵਰੀ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ 'ਤੇ ਪਿਛਲੇ ਤਿੰਨ...

ਨਾਭਾ (ਸੁਖਚੈਨ ਸਿੰਘ ਲੁਬਾਣਾ),14 ਫਰਵਰੀ

ਨਾਭਾ ਵਿਖੇ 22 ਵਾਰਡਾਂ ਤੇ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਜਿਥੇ ਵੋਟਰਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਉਥੇ ਹੀ ਵੋਟਰਾਂ ਦੀ ਭੀੜ ਨੇ ਵਾਰਡ ਨੰਬਰ ਦੋ ਵਿਚ ਖੱਜਲ ਖੁਆਰ ਹੁੰਦੇ ਵਿਖਾਈ ਦਿੱਤੇ ਅਤੇ ਵੋਟਰਾਂ ਨੇ ਕਿਹਾ ਕਿ ਇੱਥੇ ਅਸੀਂ ਸਵੇਰ ਦੇ ਭੁੱਖਣ ਭਾਣੇ ਖਡ਼੍ਹੇ ਹਾਂ ਪਰ ਸਾਡੀ ਵੋਟ ਨਹੀਂ ਪੈ ਰਹੀ

ਮੰਤਰੀ ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਗੁਰਦਾਸਪੁਰ ‘ਚ ਪਾਈ ਵੋਟ

ਕਿਉਂਕਿ ਇਹ ਬਹੁਤ ਵਾਰਡ ਬਹੁਤ ਵੱਡਾ ਹੈ ਇੱਥੇ ਦੋ EVM ਮਸ਼ੀਨਾਂ ਹੋਣੀਆਂ ਚਾਹੀਦੀਆਂ ਸਨ । ਵੋਟਰਾਂ ਵਿੱਚ ਭਾਰੀ ਗੁੱਸਾ ਵੇਖਣ ਨੂੰ ਮਿਲਿਆ ਪਰ ਪੁਲੀਸ ਵੱਲੋਂ ਵੀ ਵੋਟਰਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਵੋਟਰ ਵੀ ਵੀ ਭਾਰੀ ਭੀੜ ਵਿੱਚ ਖੜ੍ਹੇ ਹੀ ਰਹੇ। ਦੂਜੇ ਪਾਸੇ ਬਜ਼ੁਰਗ ਵੀ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪਹੁੰਚੇ ਅਤੇ ਉਨ੍ਹਾਂ ਦੇ ਪਰਿਵਾਰ ਮੈਂਬਰ ਉਨ੍ਹਾਂ ਨੂੰ ਚੁੱਕ ਕੇ ਬੂਥਾਂ ਤੱਕ ਚੁੱਕ ਕੇ ਲਈ ਜਾਂਦੇ ਵਿਖਾਈ ਦਿੱਤੇ ।

LEAVE A REPLY

Please enter your comment!
Please enter your name here

Latest News

ਜੰਝ ਚੜ੍ਹਨ ਤੋਂ ਪਹਿਲਾਂ ਲਾੜਾ ਬੈਠਿਆ ਧਰਨਾ ‘ਤੇ

ਫ਼ਾਜ਼ਿਲਕਾ (ਮੌਂਟੀ ਚੁੱਘ),27 ਫਰਵਰੀ ਜ਼ਿਲ੍ਹਾ ਫ਼ਾਜ਼ਿਲਕਾ ਦੇ  ਪਿੰਡ ਹੀਰਾਂ ਵਾਲੀ ਵਿਖੇ ਬਣ ਰਹੀ ਸ਼ਰਾਬ ਫੈਕਟਰੀ ਦੇ ਵਿਰੋਧ ਵਿਚ ਬੀਤੇ ਬਾਰਾਂ...

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅੱਜ ਇੱਕ...

ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਨੌਜਵਾਨ ਦਾ ਨਮ ਅੱਖਾਂ ਨਾਲ ਕੀਤਾ ਗਿਆ ਸਸਕਾਰ

ਨਾਭਾ(ਸੁਖਚੈਨ ਸਿੰਘ ਲੁਬਾਣਾ),27 ਫਰਵਰੀ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ 'ਤੇ ਪਿਛਲੇ ਤਿੰਨ ਮਹੀਨੇ ਤੋਂ ਅੰਦੋਲਨ ਬਦਸਤੂਰ ਜਾਰੀ...

ਕੋਵਿਡ-19 ਵੈਕਸੀਨ ਦਾ ਟੀਕਾ ਲਗਾਉਣ ਤੋਂ ਬਾਅਦ 16 ਲੋਕਾਂ ਦੀ ਮੌਤ

ਸਵਿਟਜ਼ਰਲੈਂਡ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੁਨੀਆਂ ਭਰ ਵਿੱਚ ਫੈਲੇ ਕੋਰੋਨਾ ਵਾਇਰਸ ਦੇ ਬਚਾਅ ਲਈ ਸਵਿਟਜ਼ਰਲੈਂਡ ਵਿੱਚ ਲੋਕਾਂ ਨੂੰ ਟੀਕਾ ਲਗਾਇਆ ਗਿਆ ਜਿਸ ਤੋਂ ਬਾਅਦ 16...

ਮਾਰਚ ‘ਚ ਬੈਂਕਾਂ ‘ਚ 10 ਦਿਨ ਨਹੀਂ ਹੋਵੇਗਾ ਕੰਮ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮਾਰਚ ਮਹੀਨੇ ਵਿਚ 10 ਦਿਨ ਬੈਂਕਾਂ ਵਿਚ ਕੰਮ ਨਹੀਂ ਹੋਵੇਗਾ।11 ਤਾਰੀਖ਼ ਨੂੰ ਮਹਾਸ਼ਿਵਰਾਤਰੀ ਤੇ 29 ਮਾਰਚ ਨੂੰ ਹੋਲੀ ਕਾਰਨ...

More Articles Like This