ਪਹਿਲੇ ਗੇੜ ਦੀ ਮੀਟਿੰਗ’ਚ ਚੁੱਕਿਆ ਗਿਆ ਇੱਕ ਹੋਰ ਮੁੱਦਾ

Must Read

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ...

ਨਵੀਂ ਦਿੱਲੀ, 22 ਜਨਵਰੀ (ਸਕਾਈ ਨਿਊਜ਼ ਬਿਊਰੋ)

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਚਲ ਰਹੀ 11ਵੇਂ ਗੇੜ ਮੀਟਿੰਗ ਦਾ ਪਹਿਲਾਂ ਦੌਰ ਖ਼ਤਮ ਹੋ ਚੁੱਕਾ ਹੈ ।ਲੰਚ ਬ੍ਰੇਕ ਵਿੱਚ ਕਿਸਾਨਾਂ ਵੱਲੋਂ ਲੰਗਰ ਖਾਇਆ ਗਿਆ ਹੈ । ਪਹਿਲੇ ਗੇੜ ਦੀ ਮੀਟਿੰਗ ਵਿੱਚ ਕਿਸਾਨਾਂ ਵੱਲੋਂ ਵਲੋਂ ਦਿੱਲੀ ਪੁਲਿਸ ਵਲੋਂ ਕਿਸਾਨ ਆਗੂ ਰੁਲਦੂ ਸਿੰਘ ਦੀ ਗੱਡੀ ਨੂੰ ਤੋੜਨ ਅਤੇ ਦਰਸ਼ਨਪਾਲ ਨੂੰ ਫੋਨ ‘ਤੇ ਧਮਕੀਆਂ ਮਿਲਣ ਦਾ ਮੁੱਦਾ ਵੀ ਚੁੱਕਿਆ ਗਿਆ।

LEAVE A REPLY

Please enter your comment!
Please enter your name here

Latest News

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ ਵੱਡਾ ਝਟਕਾ ਲੱਗਾ ਹੈ। ਅਸਲ...

ਚੀਮਾ ਨੇ ਸਰਕਾਰੀ ਹਸਪਤਾਲ ਦੀ ਜ਼ਮੀਨ ਨਿੱਜੀ ਹਸਪਤਾਲ ਨੂੰ ਦੇਣ ‘ਤੇ ਚੁੱਕਿਆ ਸਵਾਲ

ਚੰਡੀਗੜ੍ਹ, 4 ਮਾਰਚ 2021 ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਵਿਧਾਨ...

ਵਿਧਾਇਕ ਬਲਜਿੰਦਰ ਕੌਰ ਨੇ ਚੁੱਕਿਆ ਕਿਸਾਨਾਂ ‘ਤੇ ਦਰਜ ਹੋਏ ਕੇਸਾਂ ਦਾ ਮਾਮਲਾ

ਚੰਡੀਗੜ੍ਹ, 4 ਮਾਰਚ 2021 ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਬਾਰੇ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਉੱਤੇ ਦਰਜ ਕੀਤੇ...

More Articles Like This