ਕਿਸਾਨ ਅੰਦੋਲਨ:ਇੱਕ ਵਾਰ ਫਿਰ ਬਦਲੀ ਮੀਟਿੰਗ ਦੀ ਤਾਰੀਕ

Must Read

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75...

ਨਵੀਂ ਦਿੱਲੀ,19 ਜਨਵਰੀ (ਸਕਾਈ ਨਿਊਜ਼ ਬਿਊਰੋ)

ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੀਟਿੰਗਾਂ ਦਾ ਦੌਰ ਜਾਰੀ ਹੈ ਹੁਣ ਤੱਕ 9 ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕਿਸਾਨਾਂ ਦੇ ਮਸਲੇ ਦਾ ਕੋਈ ਵੀ ਹੱਲ ਨਹੀਂ ਨਿਕਲ ਰਿਹਾ ਹੈ।ਹਰ ਬੈਠਕ ਤੋਂ ਬਾਅਦ ਕੇਂਦਰ ਵੱਲੋਂ ਨਵੀਂ ਬੈਠਕ ਦੀ ਤਾਰੀਖ਼ ਦੇ ਦਿੱਤੀ ਜਾਂਦੀ ਹੈ। ਇਸੇ ਤਰ੍ਹਾਂ 9ਵੇਂ ਗੇੜ 15 ਜਨਵਰੀ ਦੀ ਬੈਠਕ ਤੋਂ ਬਾਅਦ ਕੇਂਦਰ ਵੱਲੋਂ ਕਿਸਾਨਾਂ ਨੂੰ ਬੈਠਕ ਲਈ 19 ਜਨਵਰੀ ਦਾ ਸਮਾਂ ਦੇ ਦਿੱਤਾ ਗਿਆ ਸੀ।

PunjabKesari

ਪਰ ਹੁਣ ਇੱਕ ਵੱਡੀ ਖਬਰ ਇਹ ਸਾਹਮਣੇ ਆ ਰਹੀ ਹੈ ਕਿ ਕੇਂਦਰ ਵੱਲੋਂ ਇਸ ਬੈਠਕ ਦੀ ਤਾਰੀਖ ਨੂੰ ਬਦਲ ਬਦਲ ਦਿੱਤਾ ਗਿਆ ਹੈ। ਇਹ ਬੈਠਕ ਹੁਣ 19 ਨੂੰ ਨਹੀਂ ਸਗੋਂ 20 ਨੂੰ ਵਿਿਗਆਨ ਭਵਨ ਦੁਪਹਿਰ 2 ਵਜੇ ਦੀ ਰੱਖੀ ਗਈ ਹੈ। ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨੇ ਕਿਸਾਨ ਜੱਥੇਬੰਦੀਆਂ ਨੂੰ ਇੱਕ ਪੱਤਰ ਲਿਿਖਆ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਕਿਸਾਨਾਂ ਦੇ ਨਾਲ ਹੋਣ ਵਾਲੀ 19 ਜਨਵਰੀ ਦੀ ਬੈਠਕ ਇਕ ਦਿਨ ਦੇ ਲਈ ਟਾਲ ਦਿੱਤੀ ਗਈ ਹੈ। ਇਹ ਬੈਠਕ ਹੁਣ 19 ਜਨਵਰੀ ਨੂੰ ਨਹੀਂ 20 ਜਨਵਰੀ ਦਿਨ ਬੁੱਧਵਾਰ ਨੂੰ ਹੋਵੇਗੀ।

PunjabKesari

ਦੱਸਣਯੋਗ ਹੈ ਕਿ ਕਿਸਾਨਾਂ ਅਤੇ ਸਰਕਾਰ ਵਿਚਾਲੇ 15 ਜਨਵਰੀ ਨੂੰ ਹੋਈ 9ਵੇਂ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ ਹੈ। ਸਰਕਾਰ ਨੇ ਕਿਸਾਨਾਂ ਨੂੰ 10ਵੇਂ ਦੌਰ ਦੀ ਗੱਲਬਾਤ ਲਈ 19 ਜਨਵਰੀ ਦਾ ਸਮਾਂ ਦਿੱਤਾ ਸੀ ਪਰ ਹੁਣ ਇਹ ਮੀਟਿੰਗ 20 ਦੀ ਰੱਖੀ ਗਈ ਹੈ। ਅੱਜ ਕਿਸਾਨ ਅੰਦੋਲਨ ਦਾ 54ਵਾਂ ਦਿਨ ਹੈ। ਦਿੱਲੀ ‘ਚ ਪੈ ਰਹੀ ਕੜਾਕੇ ਦੀ ਠੰਡ ‘ਚ ਕਿਸਾਨ ਸੜਕਾਂ ‘ਤੇ ਬੈਠੇ ਹਨ ਅਤੇ ਕਾਨੂੰਨ ਰੱਦ ਕਰਨ ਦੀ ਆਪਣੀ ਜਿੱਦ ‘ਤੇ ਅੜੇ ਹੋਏ ਹਨ। ਰਾਸ਼ਟਰੀ ਸੁਰੱਖਿਆ ਏਜੰਸੀ (ਐੱਨ.ਆਈ.ਏ.) ਦੇ ਨੋਟਿਸ ਭੇਜੇ ਜਾਣ ‘ਤੇ ਕਿਸਾਨ ਜਥੇਬੰਦੀਆ ਨੇ ਨਾਰਾਜ਼ਗੀ ਜਤਾਈ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਨੂੰ ਕੇਂਦਰੀ ਪੱਧਰ ‘ਤੇ ਹੋਣ ਵਾਲੀ ਬੈਠਕ ‘ਚ ਚੁੱਕਣਗੇ।

 

 

 

LEAVE A REPLY

Please enter your comment!
Please enter your name here

Latest News

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ ਲਾਗ ਹੁਣ ਬਹੁਤ ਸਾਰੇ ਰਾਜਾਂ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75 ਨਸਾਂ ਤਸਕਰਾਂ ਨੂੰ ਕਾਬੂ ਕਰਨ...

ਕਿਸਾਨ ਮਹਾਂ ਸੰਮੇਲਨ ਨੂੰ ਲੈ ਕੇ ਭਗਵੰਤ ਮਾਨ ਦੀ ਲੋਕਾਂ ਨੂੰ ਵੱਡੀ ਅਪੀਲ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅਜ ਪਿੰਡ ਕੋਟਭਾਈ 'ਚ ਜਨਸਭਾ ਨੂੰ ਸੰਬੋਧਨ...

ਗੜਸ਼ੰਕਰ ‘ਚ ਵੰਡੇ ਗਏ ਸਮਾਰਟ ਰਾਸ਼ਨ ਕਾਰਡ

ਹੁਸ਼ਿਆਰਪੁਰ (ਅਮਰੀਕ ਕੁਮਾਰ),7 ਮਾਰਚ ਸਰਕਾਰ ਵਲੋਂ ਸੂਬੇ ਭਰ ਦੇ ਵਿੱਚ ਲੋਕਾਂ ਨੂੰ ਸਹੂਲਤਾਂ ਦੇਣ ਦੇ ਮੱਕਸਦ ਦੇ ਨਾਲ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ...

More Articles Like This