ਵੈਕਸੀਨੇਸ਼ਨ ਨੂੰ ਲੈ ਕੇ ਵੱਡਾ ਫ਼ੈਸਲਾ,PM ਮੋਦੀ ਅਤੇ ਮੁੱਖ ਮੰਤਰੀਆਂ ਨੂੰ ਵੀ ਲੱਗੇਗਾ ਇੰਜੈਕਸ਼ਨ

Must Read

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ...

ਨਵੀਂ ਦਿੱਲੀ,21 ਜਨਵਰੀ (ਸਕਾਈ ਨਿਊਜ਼ ਬਿਊਰੋ)

ਦੁਨੀਆ ਭਰ ਫੈਲੇ ਕੋਰੋਨਾ ਵਾਇਰਸ ਨੂੰ ਰੋਕਣ ਲਈ ਭਾਰਤ ਦੇਸ਼ ਵਿੱਚ ਕੋਰੋਨਾ ਟੀਕਾਕਰਨ ਮੁਹਿੰਮ 16 ਜਨਵਰੀ 2021 ਤੋਂ ਸ਼ੁਰੂ ਹੋਈ। ਟੀਕਾਕਰਨ ਦੇ ਪਹਿਲੇ ਪੜਾਅ ‘ਚ ਸਿਹਤ ਕਰਮਚਾਰੀਆਂ ਨੂੰ ਕੋਰੋਨਾ ਟੀਕਾ ਲਗਾਇਆ ਜਾ ਰਿਹਾ ਹੈ।ਹੁਣ ਕੋਰੋਨਾ ਵੈਕਸੀਨੇਸ਼ਨ ਨੂੰ ਲੈ ਕੇ ਅਹਿਮ ਫੈਸਲਾ ਲਿਆ ਹੈ ਕਿ ਟੀਕਾਕਰਨ ਦੇ ਦੂਜੇ ਪੜਾਅ ’50 ਸਾਲ ਤੋਂ ਵੱਧ ਉਮਰ ਵਾਲੇ ਲੋਕਾਂ ਨੂੰ ਟੀਕਾ ਲਗਾਇਆ ਜਾਵੇਗਾ ਇਸ ਦੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਸਾਰੇ ਮੁੱਖ ਮੰਤਰੀਆਂ ਨੂੰ ਇਹ ਟੀਕਾ ਲਗਾਇਆ ਜਾਵੇਗਾ।

coronavirus: Coronavirus vaccine likely to be ready for India next year,  says scientist, Health News, ET HealthWorld
ਅਜਿਹੇ ਵਿਚ ਸਾਰੇ ਸੰਸਦ ਮੈਂਬਰਾਂ ਅਤੇ ਵਿਧਾਇਕਾ, ਜੋ ਕਿ 50 ਸਾਲ ਤੋਂ ਉੱਪਰ ਹਨ, ਉਨ੍ਹਾਂ ਨੂੰ ਦੂਜੇ ਪੜਾਅ ਵਿਚ ਕੋਰੋਨਾ ਦਾ ਵੈਕਸੀਨ ਦਿੱਤੀ ਜਾਵੇਗੀ। ਦੱਸ ਦੇਈਏ ਕਿ ਦੇਸ਼ ’ਚ ਅਜੇ ਕੋਰੋਨਾ ਟੀਕਾਕਰਨ ਦਾ ਪਹਿਲਾ ਪੜਾਅ ਚੱਲ ਰਿਹਾ ਹੈ, ਜਿਸ ਦੇ ਤਹਿਤ 3.81 ਲੱਖ ਤੋਂ ਵਧੇਰੇ ਸਿਹਤ ਕਾਮਿਆਂ ਨੂੰ ਟੀਕੇ ਦੀ ਪਹਿਲੇ ਖ਼ੁਰਾਕ ਦਿੱਤੀ ਜਾ ਚੁੱਕੀ ਹੈ। ਸਿਹਤ ਕਾਮਿਆਂ ਦੇ ਟੀਕਾਕਰਨ ਮਗਰੋਂ ਦੂਜਾ ਪੜਾਅ ਸ਼ੁਰੂ ਹੋਵੇਗਾ। ਅਜੇ ਇਹ ਸਾਫ਼ ਨਹੀਂ ਹੈ ਕਿ ਦੂਜਾ ਪੜਾਅ ਕਦੋਂ ਤੋਂ ਸ਼ੁਰੂ ਹੋਵੇਗਾ ਪਰ ਦੂਜੇ ਪੜਾਅ ਵਿਚ ਦਿਸ਼ਾ-ਨਿਰਦੇਸ਼ ਤੈਅ ਹੈ।

ਲਗਾਤਾਰ ਦੂਜੇ ਦਿਨ ਹੋਇਆ ਪੈਟਰੋਲ- ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ,ਜਾਣੋ ਕੀਮਤ

ਦੱਸ ਦੇਈਏ ਕਿ ਭਾਰਤ ’ਚ ਹੁਣ ਤੱਕ ਕੋਰੋਨਾ ਵੈਕਸੀਨ ਦੀਆਂ ਦੋ ਵੈਕਸੀਨ ਨੂੰ ਮਨਜ਼ੂਰੀ ਮਿਲੀ ਹੈ, ਉਹ ਹਨ- ਕੋਵੀਸ਼ੀਲਡ ਅਤੇ ਕੋਵੈਕਸੀਨ। ਹੁਣ ਤੱਕ ਭਾਰਤ ਵਿਚ ਕੋਰੋਨਾ ਵਾਇਰਸ ਦੇ ਅਸਰ ਨੂੰ ਵੇਖਿਆ ਜਾਵੇ ਤਾਂ ਹੁਣ ਇਹ ਘੱਟ ਹੁੰਦਾ ਜਾ ਰਿਹਾ ਹੈ

LEAVE A REPLY

Please enter your comment!
Please enter your name here

Latest News

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ ਵੱਡਾ ਝਟਕਾ ਲੱਗਾ ਹੈ। ਅਸਲ...

ਚੀਮਾ ਨੇ ਸਰਕਾਰੀ ਹਸਪਤਾਲ ਦੀ ਜ਼ਮੀਨ ਨਿੱਜੀ ਹਸਪਤਾਲ ਨੂੰ ਦੇਣ ‘ਤੇ ਚੁੱਕਿਆ ਸਵਾਲ

ਚੰਡੀਗੜ੍ਹ, 4 ਮਾਰਚ 2021 ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਵਿਧਾਨ...

ਵਿਧਾਇਕ ਬਲਜਿੰਦਰ ਕੌਰ ਨੇ ਚੁੱਕਿਆ ਕਿਸਾਨਾਂ ‘ਤੇ ਦਰਜ ਹੋਏ ਕੇਸਾਂ ਦਾ ਮਾਮਲਾ

ਚੰਡੀਗੜ੍ਹ, 4 ਮਾਰਚ 2021 ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਬਾਰੇ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਉੱਤੇ ਦਰਜ ਕੀਤੇ...

More Articles Like This