ਬੈਠਕ ਤੋਂ ਪਹਿਲਾਂ ਹੀ ਕਿਸਾਨ ਆਗੂਆਂ ਨੇ ਟਰੈਕਟਰ ਮਾਰਚ ਨੂੰ ਲੈ ਕੇ ਕਰਤਾ ਵੱਡਾ ਐਲ਼ਾਨ ,ਸਰਕਾਰ ਨੂੰ ਆਖੀ ਇਹ ਵੱਡੀ ਗੱਲ

Must Read

PM ਮੋਦੀ ਨੇ ਲਗਵਾਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼

ਨਵੀਂ ਦਿੱਲੀ,1 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਦੇਸ਼ ਭਰ ਵਿੱਚ ਕੋਰੋਨਾ ਟੀਕਾਕਾਰਨ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ।ਇਸ ਮੌਕੇ...

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ...

ਨਵੀਂ ਦਿੱਲੀ,22 ਜਨਵਰੀ (ਸਕਾਈ ਨਿਊਜ਼ ਬਿਊਰੋ)

ਅੱਜ ਇੱਕ ਵਾਰ ਫਿਰ  ਵਜੇ ਵਿਿਗਆਨ ਭਵਨ ਵਿੱਚ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦੇ ਮੰਤਰੀ ਵਿਚਾਲੇ 11ਵੇਂ ਗੇੜ ਦੀ ਮੀਟਿੰਗ ਹੋਵੇਗੀ ।ਦੋ ਦਿਨ ਪਹਿਲਾਂ ਸਰਕਾਰ ਨੇ ਖੇਤੀਬਾੜੀ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਲਤਵੀ ਕਰਨ ਦਾ ਪ੍ਰਸਤਾਵ ਦਿੱਤਾ ਸੀ, ਪਰ ਕਿਸਾਨਾਂ ਨੇ ਇਸ ਨੂੰ ਰੱਦ ਕਰ ਦਿੱਤਾ ਹੈ।

ਇਸ ਕਾਰਨ ਦੋਵਾਂ ਪਾਸਿਆਂ ਤੋਂ ਫਿਰ ਤਣਾਅ ਵੱਧ ਗਿਆ ਹੈ। ਇਸ ਦੇ ਬਾਵਜੂਦ ਦੋਵੇਂ ਧਿਰਾਂ ਅੱਜ ਫਿਰ 11 ਵੇਂ ਦੌਰ ਦੀ ਗੱਲਬਾਤ ਕਰਨਗੀਆਂ। ਦੂਜੇ ਪਾਸੇ, ਕਿਸਾਨ ਜੱਥੇਬੰਦੀਆਂ ਤਿੰਨੋਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ‘ਤੇ ਖੜ੍ਹੀਆਂ ਹਨ।

11th round talk farmers

ਵਿਿਗਆਨ ਭਵਨ ਲਈ ਰਵਾਨਾ ਹੋਣ ਤੋਂ ਪਹਿਲਾਂ ਕਿਸਾਨ ਆਗੂ ਮਨਜੀਤ ਸਿੰਘ ਰਾਏ ਅਤੇ ਰਜਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਕਿਹਾ ਕਿ ਸਾਡੀ ਮੰਗ ਪਹਿਲੇ ਦਿਨ ਤੋਂ ਸਪਸ਼ਟ ਹੈ ਕਿ ਤਿੰਨੋਂ ਕਾਨੂੰਨਾਂ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।

ਦਿੱਲੀ ਪੁਲਿਸ ਵੱਲੋਂ ਮਨਜਿੰਦਰ ਸਿੰਘ ਸਿਰਸਾ ‘ਤੇ ਪਰਚਾ ਦਰਜ

ਉਨ੍ਹਾਂ ਕਿਹਾ ਕਿ ਇਹ ਪਹਿਲਾ ਮੌਕਾ ਹੈ ਜਦੋਂ ਸਰਕਾਰ ਝੁੱਕ ਰਹੀ ਹੈ, ਯਾਨੀ ਗੱਲਬਾਤ ਅਸਲ ਵਿੱਚ ਹੁਣ ਸ਼ੁਰੂ ਹੋਈ ਹੈ। ਆਗੂਆਂ ਨੇ ਕਿਹਾ, ਅਸੀਂ ਕੱਲ੍ਹ ਮੀਟਿੰਗ ਵਿੱਚ 26 ਜਨਵਰੀ ਦੇ ਟਰੈਕਟਰ ਮਾਰਚ ਬਾਰੇ ਵਿਚਾਰ-ਵਟਾਂਦਰਾ ਕੀਤਾ ਸੀ ਅਤੇ ਅਸੀਂ ਇਸ ਤੋਂ ਪਿੱਛੇ ਨਹੀਂ ਹੱਟਾਗੇ। ਉਨ੍ਹਾਂ ਕਿਹਾ, “ਜੇਕਰ ਸਰਕਾਰ ਸਾਡੇ ਟਰੈਕਟਰ ਮਾਰਚ ਨੂੰ ਟਾਲਣਾ ਚਾਹੁੰਦੀ ਹੈ, ਤਾਂ ਕਾਨੂੰਨਾਂ ਨੂੰ ਰੱਦ ਕਰੋ।”

LEAVE A REPLY

Please enter your comment!
Please enter your name here

Latest News

PM ਮੋਦੀ ਨੇ ਲਗਵਾਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼

ਨਵੀਂ ਦਿੱਲੀ,1 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਦੇਸ਼ ਭਰ ਵਿੱਚ ਕੋਰੋਨਾ ਟੀਕਾਕਾਰਨ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ।ਇਸ ਮੌਕੇ...

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ ਚੱਕਰ ਵਿੱਚ ਬੱਸ ਦਾ ਡਰਾਈਵਰ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ ਇਜ਼ਾਫ਼ਾ ਫਗਵਾੜਾ ਲਈ ਖ਼ਤਰਨਾਕ ਸਾਬਤ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸਕੂਲ ਆਸਲ ਉਤਾੜ ਵਿਖੇ...

ਜ਼ਿਆਦਾ ਦੁੱਧ ਪੀਣ ਨਾਲ ਸਰੀਰ ਨੂੰ ਹੋ ਸਕਦੇ ਨੇ ਨੁਕਸਾਨ

ਚੰਡੀਗੜ੍ਹ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕਈ ਲੋਕਾਂ ਨੂੰ ਦੁੱਧ ਪੀਣਾ ਕਾਫ਼ੀ ਪੰਸਦ ਹੁੰਦਾ ਹੈ ਕਿਉਂਕਿ ਇਹ ਪ੍ਰੋਟੀਨ ਦਾ ਸੋਰਸ ਹੈ। ਸ਼ਾਕਾਹਾਰੀ ਲੋਕਾਂ ਲਈ ਇਹ ਇੱਕ...

More Articles Like This