ਭਿਆਨਕ ਸੜਕ ਹਾਦਸੇ ‘ਚ 14 ਵਿਅਕਤੀਆਂ ਦੀ ਮੌਤ,ਕਈ ਜਖ਼ਮੀ

Must Read

Key decisions by Punjab Cabinet before budget session

Chandigarh, February 24 (Sky News Bureau) Key decisions by Punjab Cabinet before budget session Cabinet gave approval to the bifurcation...

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ...

ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ...

ਆਂਧਰਾ ਪ੍ਰਦੇਸ਼,14 ਫਰਵਰੀ (ਸਕਾਈ ਨਿਊਜ਼ ਬਿਊਰੋ)

ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿਚ ਐਤਵਾਰ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿਚ ਕੁਲ 14 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਗੰਭੀਰ ਜ਼ਖਮੀ ਹੋ ਗਏ। ਇਥੇ ਨੈਸ਼ਨਲ ਹਾਈਵੇਅ 44 ‘ਤੇ ਸਵੇਰੇ ਇੱਕ ਬੱਸ ਅਤੇ ਟਰੱਕ ਦੀ ਆਪਸ ਵਿੱਚ ਟੱਕਰ ਹੋ ਗਈ। ਇਹ ਘਟਨਾ ਕੁਰਨੂਲ ਜ਼ਿਲ੍ਹੇ ਦੇ ਵੇਲਾਦੁਰਤੀ ਮੰਡਲ ਦੇ ਮਦਰਪੁਰ ਪਿੰਡ ਦੀ ਹੈ। ਹਾਦਸੇ ਵਿੱਚ ਮਾਰੇ ਗਏ ਲੋਕਾਂ ਵਿੱਚ ਅੱਠ ਔਰਤਾਂ, ਪੰਜ ਆਦਮੀ ਅਤੇ ਇੱਕ ਬੱਚਾ ਸ਼ਾਮਲ ਹੈ। ਇਹ ਸਾਰੇ ਲੋਕ ਤੀਰਥ ਯਾਤਰਾ ‘ਤੇ ਸਨ।

ਕਰਨਾਲ ਜੇਲ੍ਹ ਵਿੱਚ ਬੰਦ ਨੌਦੀਪ ਕੌਰ ਨਾਲ ਮਨੀਸ਼ਾ ਗੁਲਾਟੀ ਕਰਨਗੇ 15 ਫ਼ਰਵਰੀ ਨੂੰ ਮੁਲਾਕਾਤ

Andhra Pradesh bus truck collision

ਇਕ ਮਿੰਨੀ ਬੱਸ ਜਿਸ ਵਿਚ ਇਹ ਸਾਰੇ ਲੋਕ ਸਵਾਰ ਸਨ, ਬੇਕਾਬੂ ਹੋ ਕੇ ਡਿਵਾਈਡਰ ਨੂੰ ਟੱਕਰ ਮਾਰ ਦਿੱਤੀ ਅਤੇ ਦੂਜੇ ਪਾਸਿਓਂ ਆ ਰਹੀ ਇਕ ਲੌਰੀ ਨਾਲ ਟਕਰਾ ਗਈ। ਸਾਰੇ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਕੁਰਨੂਲ ਦੇ ਐਸਪੀ ਨੇ ਦੱਸਿਆ ਕਿ ਇਸ ਗੱਡੀ ਵਿੱਚ ਕੁੱਲ 18 ਵਿਅਕਤੀ ਸਨ। ਵਾਹਨ ਚਾਲਕ ਦੀ ਵੀ ਮੌਤ ਹੋ ਗਈ ਹੈ। ਇਹ ਹਾਦਸਾ ਕੁਰਨੂਲ ਤੋਂ 25 ਕਿਲੋਮੀਟਰ ਦੀ ਦੂਰੀ ‘ਤੇ ਸਵੇਰੇ 4 ਵਜੇ ਮਦਾਪੁਰਮ ਵਿਚ ਵਾਪਰਿਆ।

ਪੰਜਾਬ ‘ਚ ਨਗਰ ਕੌਂਸਲ ਦੀਆਂ ਚੋਣਾਂ ਅੱਜ,17 ਫਰਵਰੀ ਨੂੰ ਆਵੇਗਾ ਰਿਜ਼ਲਟ

LEAVE A REPLY

Please enter your comment!
Please enter your name here

Latest News

Key decisions by Punjab Cabinet before budget session

Chandigarh, February 24 (Sky News Bureau) Key decisions by Punjab Cabinet before budget session Cabinet gave approval to the bifurcation...

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ...

ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ ਇਸ ਨੂੰ ਭਾਰਤੀ ਬਾਜ਼ਾਰ 'ਚ...

1 ਮਾਰਚ ਤੋਂ ਸ਼ੁਰੂ ਹੋਣ ਵਾਲੇ ਕੋਰੋਨਾ ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਲੱਗੇਗਾ 60 ਸਾਲ ਤੋਂ ਵੱਧ ਵਾਲੇ ਲੋਕਾਂ ਨੂੰ ਟੀਕਾ

ਨਵੀਂ ਦਿੱਲੀ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਵਾਇਰਸ ਤੋਂ ਬੱਚਣ ਲਈ 16 ਜਨਵਰੀ ਤੋਂ ਦੇਸ਼ ਅੰਦਰ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ ਕੀਤੀ । 1 ਮਾਰਚ...

ਭਾਰ ਘਟਾਉਣ ਲਈ ਜ਼ਰੂਰ ਖਾਓ ਖੀਰਾ, ਜਾਣੋ ਤਰੀਕਾ

ਚੰਡੀਗੜ੍ਹ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਸਰੀਰ ਨੂੰ ਹਾਈਡ੍ਰੇਟ ਕਰਨ ਅਤੇ ਭਾਰ ਘਟਾਉਣ ਵਿਚ ਖੀਰੇ ਦਾ ਪਾਣੀ ਸਹਾਇਤਾ ਕਰਦਾ ਹੈ। ਇਹ ਸਰੀਰ ਨੂੰ ਵੀ ਆਰਾਮ ਦਿੰਦਾ...

More Articles Like This