ਕਿਸਾਨਾਂ ਵੱਲੋਂ ਅੱਜ ਕੀਤਾ ਜਾਵੇੇਗਾ ਵੈਬਿਨਾਰ ਦਾ ਆਯੋਜਨ,ਹਰ ਪ੍ਰਸ਼ਨ ਦਾ ਮਿਲੇਗਾ ਜਵਾਬ

Must Read

ਬਜਟ ਇਜਲਾਸ: ‘ਆਪ’ ਵਿਧਾਇਕ ਅਮਨ ਅਰੋੜਾ ਨੇ ਪਖਾਨਿਆਂ ਦੀ ਘਾਟ ਦਾ ਚੁੱਕਿਆ ਮਾਮਲਾ

ਚੰਡੀਗੜ੍ਹ,3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੇ ਤੀਜੇ ਦਿਨ ਦੀ ਪ੍ਰਸ਼ਨ ਕਾਲ ਅੱਜ ਫਿਰ 10 ਵਜੇ...

ਕਰਨਾਲ ਜ਼ਿਲ੍ਹੇ ਦੇ ਸੈਨਿਕ ਸਕੂਲ ਦੇ 54 ਵਿਦਿਆਰਥੀ ਕੋਰੋਨਾ ਪੌਜ਼ਟਿਵ

ਕਰਨਾਲ,3 ਮਾਰਚ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਕੋਰੋਨਾ ਨੇ ਆਪਣੇ ਪੈਰ ਮੁੜ ਤੋਂ ਪਸਾਰਨੇ ਸ਼ੁਰੂ ਕਰ ਦਿੱਤਾ ਹਨ। ਆਏ ਦਿਨ...

ਬਜਟ ਇਜਲਾਸ ਦੌਰਾਨ ਤੈਅ ਹੋਏ ਪ੍ਰੋਗਰਾਮ ‘ਚ ਹੋ ਸਕਦਾ ਹੈ ਥੋੜ੍ਹਾ ਬਦਲਾਅ

ਚੰਡੀਗੜ੍ਹ,3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਤੈਅ ਹੋਏ ਪ੍ਰੋਗਰਾਮ 'ਚ ਥੋੜ੍ਹਾ ਬਦਲਾਅ ਹੋਣ ਦੀ...

ਨਵੀਂ ਦਿੱਲੀ,24 ਦਸੰਬਰ (ਸਕਾਈ ਨਿਊਜ਼ ਬਿਊਰੋ)

ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 29ਵੇਂ ਦਿਨ ਵੀ ਜਾਰੀ ਹੈ। ਕਿਸਾਨ ਏਕਤਾ ਮੋਰਚਾ ਵਲੋਂ 24 ਦਸੰਬਰ ਦੁਪਹਿਰ 12 ਵਜੇ ਆਪਣੇ ਡਿਜ਼ੀਟਲ ਪਲੇਟਫਾਰਮ ‘ਤੇ ਇਕ ਵੈਬਿਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਕਿਸੇ ਵੀ ਵਿਅਕਤੀ ਨੂੰ ਖੇਤੀ ਕਾਨੂੰਨਾਂ, ਕਿਸਾਨ ਅੰਦੋਲਨ ਜਾਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੋਈ ਵੀ ਸਵਾਲ ਹੈ ਤਾਂ ਤੁਸੀਂ ਇਸ ਵੈਬਿਨਾਰ ਨੂੰ ਨਿਸ਼ਚਿਤ ਤੌਰ ‘ਤੇ ਸ਼ਾਮਲ ਹੋ ਸਕਦੇ ਹੋ।

ਇਸ ਵਿੱਚ ਤੁਹਾਡੇ ਹਰ ਸਵਾਲ ਦਾ ਜਵਾਬ ਦਿੱਤਾ ਜਾਵੇਗਾ। ਕਿਸਾਨ ਏਕਤਾ ਮੋਰਚਾ ਦੇ ਇਕ ਆਗੂ ਨੇ ਕਿਹਾ ਕਿ ਬਹੁਤ ਸਾਰੇ ਲੋਕ ਕਿਸਾਨ ਅੰਦੋਲਨ ਨੂੰ ਲੈ ਕੇ ਗਲਤ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਤੁਸੀਂ ਖੁੱਲ੍ਹੇਆਮ ਸਾਡੇ ਤੋਂ ਸਵਾਲ ਪੁੱਛ ਸਕਦੇ ਹੋ, ਅਸੀਂ ਤੁਹਾਨੂੰ ਤੁਹਾਡੇ ਸਵਾਲਾਂ ਦਾ ਇਮਾਨਦਾਰੀ ਨਾਲ ਜਵਾਬ ਦੇਵਾਂਗੇ ਅਤੇ ਕਿਸੇ ਤਰ੍ਹਾਂ ਦਾ ਦੇਸ਼ਧਰੋਹੀ ਦਾ ਸਰਟੀਫਿਕੇਟ ਨਹੀਂ ਦੇਵਾਂਗੇ।

ਉੱਥੇ ਹੀ ਕਿਸਾਨਾਂ ਵਲੋਂ ਅੱਜ ਯਾਨੀ ਵੀਰਵਾਰ ਨੂੰ ਇਕ ਵਾਰ ਫਿਰ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਕਿਸਾਨ ਨੇਤਾ ਦੁਪਹਿਰ 12 ਵਜੇ ਪ੍ਰੈੱਸ ਕਾਨਫਰੰਸ ਵੀ ਕਰਨਗੇ, ਜਿਸ ‘ਚ ਅੰਦੋਲਨ ਦਾ ਕਾਰਨ ਦੱਸਣਗੇ। ਦੱਸਣਯੋਗ ਹੈ ਕਿ ਬੀਤੇ ਦਿਨ ਸਿੰਘੂ ਬਾਰਡਰ ‘ਤੇ 40 ਤੋਂ ਵੱਧ ਕਿਸਾਨ ਸੰਗਠਨਾਂ ਦੀ ਬੈਠਕ ਹੋਈ ਸੀ, ਜਿਸ ‘ਚ ਸਰਕਾਰ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਗਿਆ ਸੀ। ਕਿਸਾਨਾਂ ਨੇ ਸਰਕਾਰ ਨੂੰ ਲਿਖ ਕੇ ਨਵਾਂ ਪ੍ਰਸਤਾਵ ਦੇਣ ਦੀ ਗੱਲ਼ ਕਹੀ ਹੈ, ਜਿਸ ‘ਤੇ ਵਿਚਾਰ ਕੀਤਾ ਜਾਵੇਗਾ। ਕਿਸਾਨਾਂ ਦੀ ਸਭ ਤੋਂ ਵੱਡੀ ਮੰਗ ਹਾਲੇ ਵੀ ਤਿੰਨ ਕਾਨੂੰਨਾਂ ਦੀ ਵਾਪਸੀ ਹੀ ਹੈ।

 

LEAVE A REPLY

Please enter your comment!
Please enter your name here

Latest News

ਬਜਟ ਇਜਲਾਸ: ‘ਆਪ’ ਵਿਧਾਇਕ ਅਮਨ ਅਰੋੜਾ ਨੇ ਪਖਾਨਿਆਂ ਦੀ ਘਾਟ ਦਾ ਚੁੱਕਿਆ ਮਾਮਲਾ

ਚੰਡੀਗੜ੍ਹ,3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੇ ਤੀਜੇ ਦਿਨ ਦੀ ਪ੍ਰਸ਼ਨ ਕਾਲ ਅੱਜ ਫਿਰ 10 ਵਜੇ...

ਕਰਨਾਲ ਜ਼ਿਲ੍ਹੇ ਦੇ ਸੈਨਿਕ ਸਕੂਲ ਦੇ 54 ਵਿਦਿਆਰਥੀ ਕੋਰੋਨਾ ਪੌਜ਼ਟਿਵ

ਕਰਨਾਲ,3 ਮਾਰਚ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਕੋਰੋਨਾ ਨੇ ਆਪਣੇ ਪੈਰ ਮੁੜ ਤੋਂ ਪਸਾਰਨੇ ਸ਼ੁਰੂ ਕਰ ਦਿੱਤਾ ਹਨ। ਆਏ ਦਿਨ ਮਾਮਲਿਆਂ ਦੀ ਗਿਣਤੀ ਵਧਦੀ ਜਾ...

ਬਜਟ ਇਜਲਾਸ ਦੌਰਾਨ ਤੈਅ ਹੋਏ ਪ੍ਰੋਗਰਾਮ ‘ਚ ਹੋ ਸਕਦਾ ਹੈ ਥੋੜ੍ਹਾ ਬਦਲਾਅ

ਚੰਡੀਗੜ੍ਹ,3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਤੈਅ ਹੋਏ ਪ੍ਰੋਗਰਾਮ 'ਚ ਥੋੜ੍ਹਾ ਬਦਲਾਅ ਹੋਣ ਦੀ ਸੂਚਨਾ ਹੈ। ਸੂਤਰਾਂ ਤੋਂ ਮਿਲੀ...

ਭਾਜਪਾ ਸੰਸਦ ਮੈਂਬਰ ਦੇ ਪੁੱਤ ਨੂੰ ਸ਼ਰੇਆਮ ਮਾਰੀ ਗੋਲੀ

ਲਖਨਊ, 3 ਮਾਰਚ (ਸਕਾਈ ਨਿਊਜ਼ ਬਿਊਰੋ) ਉਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ’ਚ ਮਡਿਆਂਵ ਛਠਾ ਮੀਲ ਦੇ ਕੋਲ ਮੰਗਲਵਾਰ ਦੇਰ ਰਾਤ ਭਾਜਪਾ ਸੰਸਦ ਮੈਂਬਰ ਕੌਸ਼ਲ ਕਿਸ਼ੋਰ...

ਵਿਰਾਟ ਕੋਹਲੀ ਦੀ ਖਾਸ ਉਪਲੱਬਧੀ ਤੇ ICC ਨੇ ਦਿੱਤੀ ਵਧਾਈ

2 ਮਾਰਚ(ਸਕਾਈ ਨਿਊਜ਼ ਬਿਊਰੋ) ਵਿਰਾਟ ਕੋਹਲੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਪਾਉਣ ਵਾਲਾ ਦੁਨੀਆ ਦਾ ਪਹਿਲਾ ਕ੍ਰਿਕਟਰ ਬਣ ਗਿਆ ਹੈ।ਭਾਰਤ ਦੇ ਕਪਤਾਨ ਵਿਰਾਟ ਕੋਹਲੀ ਪੂਰੇ...

More Articles Like This