ਜਾਵੇਦ ਅਖ਼ਤਰ ਮਾਨਹਾਨੀ ਮਾਮਲੇ ’ਚ ਅਦਾਕਾਰਾ ਕੰਗਨਾ ਰਣੌਤ ਨੂੰ ਮਿਲੀ ਰਾਹਤ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਨਿਊਜ਼ ਡੈਸਕ,25 ਮਾਰਚ (ਸਕਾਈ ਨਿਊਜ਼ ਬਿਊਰੋ)

ਜਾਵੇਦ ਅਖ਼ਤਰ ਮਾਨਹਾਨੀ ਮਾਮਲੇ ’ਚ ਅਦਾਕਾਰਾ ਕੰਗਨਾ ਰਣੌਤ ਨੂੰ ਰਾਹਤ ਮਿਲੀ ਹੈ। ਅੱਜ ਕੰਗਨਾ ਕੋਰਟ ਦੇ ਸਾਹਮਣੇ ਪੇਸ਼ ਹੋਈ ਸੀ ਤੇ ਅੰਧੇਰੀ ਮੈਜਿਸਟ੍ਰੇਟ ਨੇ ਕੰਗਨਾ ਨੂੰ ਜ਼ਮਾਨਤ ਨੇ ਦਿੱਤੀ ਹੈ। ਅਸਲ ’ਚ ਕੰਗਨਾ ’ਤੇ ਜਾਵੇਦ ਅਖ਼ਤਰ ਨੇ ਪਿਛਲੇ ਸਾਲ ਨਵੰਬਰ ’ਚ ਮਾਨਹਾਨੀ ਦਾ ਕੇਸ ਦਰਜ ਕਰਵਾਇਆ ਸੀ।

ਕੰਗਨਾ ਅੱਜ ਅੰਧੇਰੀ ਮੈਜਿਸਟ੍ਰੇਟ ਦੀ ਅਦਾਲਤ ’ਚ ਪੇਸ਼ ਹੋਈ ਸੀ ਤੇ ਆਪਣੇ ਖ਼ਿਲਾਫ਼ ਜਾਰੀ ਜ਼ਮਾਨਤੀ ਵਾਰੰਟ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਉਸ ਨੇ ਜ਼ਮਾਨਤ ਲਈ ਵੀ ਬੇਨਤੀ ਕੀਤੀ ਸੀ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕੀਤਾ ਤੇ ਕੰਗਨਾ ਨੂੰ ਇਜਾਜ਼ਤ ਦੇ ਦਿੱਤੀ।

ਦੱਸਣਯੋਗ ਹੈ ਕਿ ਕੰਗਨਾ ਨੇ ਟੀ. ਵੀ. ਇੰਟਰਵਿਊਜ਼ ਦੌਰਾਨ ਜਾਵੇਦ ਅਖ਼ਤਰ ਖ਼ਿਲਾਫ਼ ਮਾਨਹਾਨੀ ਕਰਨ ਵਾਲੀਆਂ ਤੇ ਤੱਥਾਂ ਤੋਂ ਪਰ੍ਹੇ ਦੀਆਂ ਟਿੱਪਣੀਆਂ ਕੀਤੀਆਂ ਸਨ, ਜਿਸ ਦੇ ਚਲਦਿਆਂ ਜਾਵੇਦ ਅਖ਼ਤਰ ਨੇ ਅੰਧੇਰੀ ਮੈਟ੍ਰੋਪੋਲਿਟਨ ਮੈਜਿਸਟ੍ਰੇਟ ਦੇ ਸਾਹਮਣੇ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਸੀ। ਜਾਵੇਦ ਅਖ਼ਤਰ ਦਾ ਦਾਅਵਾ ਸੀ ਕਿ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਟੀ. ਵੀ. ਇੰਟਰਵਿਊਜ਼ ਦੌਰਾਨ ਬਾਲੀਵੁੱਡ ’ਚ ਧੜੇਬਾਜ਼ੀ ਦਾ ਜ਼ਿਕਰ ਕਰਦਿਆਂ ਕੰਗਨਾ ਨੇ ਉਨ੍ਹਾਂ ਦਾ ਨਾਂ ਵੀ ਇਸ ’ਚ ਘਸੀਟਿਆ ਸੀ।

ਉਥੇ ਜਾਵੇਦ ਅਖ਼ਤਰ ਨੇ ਆਪਣੀ ਸ਼ਿਕਾਇਤ ’ਚ ਦੋਸ਼ ਲਗਾਇਆ ਸੀ ਕਿ ਕੰਗਨਾ ਨੇ ਝੂਠਾ ਦਾਅਵਾ ਕੀਤਾ ਕਿ ਅਖ਼ਤਰ ਨੇ ਰਿਤਿਕ ਰੌਸ਼ਨ ਨਾਲ ਉਸ ਦੇ ਕਥਿਤ ਸਬੰਧ ਨੂੰ ਲੈ ਕੇ ਚੁੱਪ ਰਹਿਣ ਦੀ ਧਮਕੀ ਦਿੱਤੀ ਸੀ। ਸ਼ਿਕਾਇਤ ’ਚ ਕਿਹਾ ਗਿਆ ਹੈ ਕਿ ਇਸ ਨਾਲ ਅਖ਼ਤਰ ਦੀ ਜਨਤਕ ਸਾਖ ਨੂੰ ਨੁਕਸਾਨ ਪਹੁੰਚਿਆ ਹੈ।

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This