ਟਰੈਕਟਰ ਪਰੇਡ ਤੋਂ ਬਾਅਦ ਹੁਣ ਸੰਯੁਕਤ ਕਿਸਾਨ ਮੋਰਚੇ ਨੇ ਕਰਤਾ ਇੱਕ ਹੋਰ ਵੱਡਾ ਐਲਾਨ, 30 ਜਨਵਰੀ ਹੁਣ ਕੀ ਕਰਨਗੇ ਕਿਸਾਨ ?

Must Read

ਬਹਿਬਲ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਮਿਲੀ

ਨਿਊਜ਼ ਡੈਸਕ,1 ਮਾਰਚ (ਸਕਾਈ ਨਿਊਜ਼ ਬਿਊਰੋ) ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ....

ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ...

ਸਕੂਲ ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਦੇ ਪਾਸ ਮੌਜੂਦ ਖੇਡ ਫੰਡ ਦੀ ਵਰਤੋਂ ਸਬੰਧੀ...

ਨਵੀਂ ਦਿੱਲੀ,28 ਜਨਵਰੀ (ਸਕਾਈ ਨਿਊਜ਼ ਬਿਊਰੋ)

ਕਿਸਾਨਾਂ ਨੇ ਇਕ ਸਾਂਝੀ ਪ੍ਰੈੱਸ ਕਾਨਫਰੰਸ ਕਰ ਕੇ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਅਤੇ ਅਰਾਜਕਤਾ ‘ਤੇ ਦੁੱਖ ਜਤਾਉਂਦੇ ਹੋਏ ਇਸ ਦੀ ਨਿੰਦਾ ਕੀਤੀ। ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਇਹ ਟਰੈਕਟਰ ਪਰੇਡ ਕਿਸਾਨ ਮੋਰਚੇ ਵਲੋਂ ਸੱਦੀ ਗਈ ਸੀ, ਇਸ ਲਈ ਉਹ ਘਟਨਾ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਫ਼ਸੋਸ ਪ੍ਰਗਟ ਕਰਦੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਪਛਤਾਵੇ ਲਈ ਗਾਂਧੀ ਜੀ ਦੇ ਬਲੀਦਾਨ ਦਿਵਸ 30 ਜਨਵਰੀ ਨੂੰ ਇਕ ਦਿਨ ਦਾ ਵਰਤ ਰੱਖਣਗੇ।

Farmers Union's press conference said - We will never go to Burari, it is  an open prison! - OIB News

ਜਨਮਦਿਨ ਮੌਕੇ ਲਾਲਾ ਲਾਜਪਤ ਰਾਏ ਨੂੰ PM ਮੋਦੀ ਨੇ ਟਵੀਟ ਕਰ ਦਿੱਤੀ ਸ਼ਰਧਾਂਜਲੀ

ਉਨ੍ਹਾਂ ਇਹ ਗੱਲ ਦੋਹਰਾਈ ਕਿ ਕਿਸਾਨ ਅੰਦੋਲਨ ਜਾਰੀ ਸੀ, ਜਾਰੀ ਹੈ ਅਤੇ ਜਾਰੀ ਰਹੇਗਾ। ਕਿਸਾਨਾਂ ਨੇ ਮੰਗਲਵਾਰ ਦੀ ਘਟਨਾ ਪਿੱਛੋਂ ਹੁਣ ਇਕ ਫ਼ਰਵਰੀ ਨੂੰ ਸੰਸਦ ਭਵਨ ਵੱਲ ਮਾਰਚ ਕਰਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ।

Tractor rally: Farmers clash with police, try to enter central Delhi |  Hindustan Times

ਕਿਸਾਨੀ ਸੰਘਰਸ਼:3 ਧੀਆਂ ਦੇ ਸਿਰ ਤੋਂ ਉੱਠਿਆ ਬਾਪ ਦਾ ਸਾਇਆ

ਉੱਥੇ ਹੀ ਸਾਂਝੇ ਕਿਸਾਨ ਮੋਰਚੇ ਦੇ ਆਗੂਆਂ ਨੇ ਦੀਪ ਸਿੱਧੂ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਨਾਮ ਲੈਂਦੇ ਹੋਏ ਕਿਹਾ ਕਿ ਸਰਕਾਰ ਨੇ ਅੰਦੋਲਨ ਨੂੰ ਖ਼ਤਮ ਕਰਨ ਲਈ ਇਨ੍ਹਾਂ ਨਾਲ ਮਿਲ ਕੇ ਸਾਜਿਸ਼ ਰਚੀ।

ਕਿਸਾਨ ਅੰਦੋਲਨ :ਦੀਪ ਸਿੱਧੂ ਨੇ ਕਿਸਾਨ ਆਗੂਆਂ ਨੂੰ ਦਿੱਤੀ ਵੱਡੀ ਧਮਕੀ

ਉਨ੍ਹਾਂ ਕਿਹਾ ਕਿ ਤਿਰੰਗਾ ਅਤੇ ਦੇਸ਼ ਸਭ ਦੀ ਸ਼ਾਨ ਹੈ ਅਤੇ ਇਹ ਹਮੇਸ਼ਾ ਰਹੇਗਾ। ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਸੰਬੰਧੀ ਦਿੱਲੀ ਪੁਲਸ ਨੇ 37 ਕਿਸਾਨ ਆਗੂਆਂ ਵਿਰੁੱਧ ਐੱਫ.ਆਈ.ਆਰ. ਦਰਜ ਕੀਤੀ ਹੈ ਅਤੇ 200 ਲੋਕਾਂ ਨੂੰ ਹਿਰਾਸਤ ‘ਚ ਲਿਆ ਹੈ।

LEAVE A REPLY

Please enter your comment!
Please enter your name here

Latest News

ਬਹਿਬਲ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਮਿਲੀ

ਨਿਊਜ਼ ਡੈਸਕ,1 ਮਾਰਚ (ਸਕਾਈ ਨਿਊਜ਼ ਬਿਊਰੋ) ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ....

ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਫੌਤ ਹੋਏ...

ਸਕੂਲ ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਦੇ ਪਾਸ ਮੌਜੂਦ ਖੇਡ ਫੰਡ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ ਕਰ ਦਿੱਤੀਆਂ...

ਕੈਪਟਨ ‘ਤੇ ਭੜਕੇ ਸੁਖਬੀਰ ਬਾਦਲ ਨੇ ਸਟੇਜ ਤੋਂ ਕਰਤੇ ਵੱਡੇ ਐਲਾਨ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਥੇ ਸੈਕਟਰ-25 ਵਿਖੇ ਆਯੋਜਿਤ ਰੈਲੀ ਦੌਰਾਨ ਕੈਪਟਨ ਸਰਕਾਰ ਦੀ ਪਿਛਲੇ 4...

ਰਿਸ਼ਵਤ ਲੈਣ ਵਾਲਾ ਏ .ਐੱਸ .ਆਈ ਸਸਪੈਂਡ

ਤਰਨਤਾਰਨ (ਰਿੰਪਲ ਗੌਲਣ),1 ਮਾਰਚ ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੀ ਪੁਲਸ ਚੌਕੀ ਮਾਣੋਚਾਹਲ ਕਲਾਂ ਦੇ ਏ ਐੱਸ ਆਈ ਅਮਰਜੀਤ ਸਿੰਘ ਵੱਲੋਂ ਸ੍ਰੀਮਤੀ ਹਰਵਿੰਦਰ ਕੌਰ ਪਿੰਡ...

More Articles Like This