ਖੇਤੀਬਾੜੀ ਮੰਤਰੀ ਤੋਮਰ ਇੱਕ ਵਾਰ ਫਿਰ ਬੋਲੇ-ਕਿਸਾਨਾਂ ਲਈ ਫਾਇਦੇਮੰਦ ਹੋਣਗੇ ਖੇਤੀ ਕਾਨੂੰਨ

Must Read

New Roles for Women in Defence Forces launched by Punjab CM

Chandigarh, March 8 (Sky News Bureau) On a day when the state government announced free rides for women in government...

ਫੋਨ ਦਾ ਬੈਟਰੀ ਬੈਕਅਪ ਵਧਾਉਣ ਲਈ ਅਜ਼ਮਾਓ ਇਹ ਟਿਪਸ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜਕੱਲ ਹਰ ਕੋਈ ਸਮਾਰਟ ਫੋਨ ਦੀ ਵਰਤੋਂ ਕਰਦਾ ਹੈ ਜਿੱਥੇ ਫੋਨ ਦੀ ਰਿਮਾਂਡ ਵਧ...

ਸੋਨ ਤਗਮਾ ਹਾਸਿਲ ਕਰਕੇ ਵਿਨੇਸ਼ ਬਣੀ ਨੰਬਰ-1 ਪਹਿਲਵਾਨ

ਨਿਊਜ਼ ਡੈਸਕ,8 ਮਾਰਚ (ਸਕਾਈ ਨਿਊਜ਼ ਬਿਊਰੋ) ਰਾਸ਼ਟਰਮੰਡਲ ਅਤੇ ਏਸ਼ੀਆਈ ਖੇਡਾਂ ਦੀ ਸੋਨ ਤਮਗਾ ਜੇਤੂ ਅਤੇ ਟੋਕੀਓ ਓਲੰਪਿਕ ’ਚ ਭਾਰਤ ਦੀ...

ਨਵੀਂ ਦਿੱਲੀ,18 ਜਨਵਰੀ (ਸਕਾਈ ਨਿਊਜ਼ ਬਿਊਰੋ)

ਖੇਤੀ ਸੁਧਾਰ ਕਾਨੂੰਨਾਂ ਦਾ ਵਿਰੋਧ ਅਤੇ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਗਰੰਟੀ ਦੀ ਮੰਗ ਕਰ ਰਹੇ ਕਿਸਾਨ ਜਥੇਬੰਦੀਆਂ ਅੱਜ ਯਾਨੀ ਕਿ ਸੋਮਵਾਰ ਨੂੰ ‘ਮਹਿਲਾ ਕਿਸਾਨ ਦਿਵਸ’ ਮਨਾ ਰਹੀਆਂ ਹਨ। ਰਾਸ਼ਟਰੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ ’ਤੇ 54 ਦਿਨਾਂ ਤੋਂ ਚੱਲ ਰਹੇ ਅੰਦੋਲਨ ਦੀ ਅਗਵਾਈ ਅੱਜ ਬੀਬੀਆਂ ਨੇ ਕੀਤੀ। ਮਹਿਲਾ ਕਿਸਾਨ ਦਿਵਸ ਜ਼ਿਲ੍ਹਾ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਸਿੰਘੂ ਸਰਹੱਦ ’ਤੇ ਮੰਚ ਦਾ ਸੰਚਾਲਨ ਅਤੇ ਸਾਰੇ ਮੁੱਖ ਕੰਮ ਬੀਬੀ ਆਗੂਆਂ ਅਤੇ ਵਰਕਰਾਂ ਨੇ ਸੰਭਾਲਿਆ। ਕਿਸਾਨ ਬੀਬੀਆਂ ਨਾ ਸਿਰਫ਼ ਅੰਦੋਲਨ ’ਚ ਵੱਧ-ਚੜ੍ਹ ਕੇ ਹਿੱਸਾ ਲੈ ਰਹੀਆਂ ਹਨ, ਸਗੋਂ ਸਰਕਾਰ ਨਾਲ ਗੱਲਬਾਤ ‘ਚ ਵੀ ਹਿੱਸਾ ਲੈ ਰਹੀਆਂ ਹਨ।

Farmers' protest | Give up stubborn stand and come for clause by clause discussion on January 19: Tomar to protesting farmer unions - The Hindu

ਇਸ ਦਰਮਿਆਨ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਸਰਕਾਰ ਨੇ ਨਵੇਂ ਖੇਤੀ ਸੁਧਾਰ ਕਾਨੂੰਨ ਬਣਾਏ ਹਨ। ਸਰਕਾਰ ਦੇ ਖੇਤੀ ਸੁਧਾਰ ਕਿਸਾਨਾਂ ਲਈ ਕਾਫੀ ਮਦਦਗਾਰ ਸਾਬਤ ਹੋਣਗੇ ਅਤੇ ਇਸ ਨਾਲ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਉਠੇਗਾ।

Ready for any alternative to law repeal demand, Tomar to farmers| India News | Manorama English

ਤੋਮਰ ਨੇ ਇਹ ਗੱਲ ਖੇਤੀਬਾੜੀ ਸੁਧਾਰਾਂ ’ਤੇ ਬੈਕੁੰਠ ਮਹਿਤਾ ਰਾਸ਼ਟਰੀ ਸਹਿਕਾਰੀ ਪ੍ਰਬੰਧ ਸੰਸਥਾ ਵਲੋਂ ਗ੍ਰਾਮੀਣ ਸਵੈ-ਸੇਵੀ ਸੰਸਥਾਵਾਂ ਦੇ ਸੰਘ ਨਾਲ ਆਯੋਜਿਤ ਨੈਸ਼ਨਲ ਕਾਨਫਰੰਸ ਵਿਚ ਆਈ। ਤੋਮਰ ਨੇ ਕਿਹਾ ਕਿ ਖੇਤੀ ਦੇਸ਼ ਦੀ ਅਰਥਵਿਵਸਥਾ ਦਾ ਵੱਡਾ ਆਧਾਰ ਹੈ। ਜਦੋਂ-ਜਦੋਂ ਦੇਸ਼ ’ਤੇ ਸੰਕਟ ਆਇਆ, ਉਦੋਂ-ਉਦੋਂ ਪਿੰਡਾਂ ਦੀ ਰਿਵਾਇਤ ਅਤੇ ਅਰਥਵਿਵਸਥਾ ਨੇ ਆਪਣੀ ਸ਼ਕਤੀ ਸਥਾਪਤ ਕੀਤੀ ਹੈ।

ਪਾਕਿਸਤਾਨ ‘ਚ ਲੋਕਾਂ ਨੇ ਮੋਦੀ ਦਾ ਪੋਸਟਰ ਫੜ੍ਹ ਕੀਤੀ ਨਾਅਰੇਬਾਜ਼ੀ ,ਜਾਣੋ ਕਾਰਣ

ਤੋਮਰ ਨੇ ਅੱਗੇ ਕਿਹਾ ਕਿ ਦੇਸ਼ ਦਾ ਵਿਕਾਸ ਹੋਵੇ ਅਤੇ ਭਾਰਤ ਸ਼੍ਰੇਸ਼ਠ ਰਾਸ਼ਟਰ ਦੇ ਰੂਪ ’ਚ ਸਥਾਪਤ ਹੋਵੇ, ਇਸ ਲਈ ਸਰਕਾਰ ਦੇਸ਼ ਵਾਸੀਆਂ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਕੰਮ ਕਰ ਰਹੀ ਹੈ।

ਵੱਡੇ ਅਤੇ ਛੋਟੇ ਕਿਸਾਨਾਂ ਦੇ ਹਾਲਾਤ ਵੱਖ ਹਨ, ਇਸ ਲਈ ਛੋਟੇ ਕਿਸਾਨਾਂ ਨੂੰ ਸਰਕਾਰ ਦੀਆਂ ਯੋਜਨਾਵਾਂ, ਸਬਸਿਡੀ, ਐੱਮ. ਐੱਸ. ਪੀ., ਤਕਨਾਲੋਜੀ, ਮਾਰਕੀਟ ਲੰਿਕ ਆਦਿ ਦੇ ਫਾਇਦੇ ਦੇਣ ਲਈ ਸਰਕਾਰ ਨੇ ਕਈ ਉਪਾਅ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਕਾਫੀ ਲੰਬੇ ਸਲਾਹ-ਮਸ਼ਵਰੇ ਮਗਰੋਂ ਖੇਤੀ ਦੇ ਖੇਤਰ ’ਚ ਕਾਨੂੰਨੀ ਬਦਲਾਅ ਲਿਆਉਣ ਦੀ ਜ਼ਰੂਰਤ ਮਹਿਸੂਸ ਕਰਦੇ ਹੋਏ ਇਹ ਨਵੇਂ ਕਾਨੂੰਨ ਲਿਆਂਦੇ ਗਏ ਹਨਖੇਤੀਬਾੜੀ ਮੰਤਰੀ ਨੇ ਕਿਹਾ ਕਿ ਜਦੋਂ ਵੀ ਕੋਈ ਚੰਗੀ ਚੀਜ਼ ਹੁੰਦੀ ਹੈ ਤਾਂ ਉਸ ’ਚ ਰੁਕਾਵਟਾਂ ਆਉਂਦੀਆਂ ਹਨ।

 

ਦੇਸ਼ ਭਰ ’ਚ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਐੱਮ. ਐੱਸ. ਪੀ. ਖਤਮ ਹੋਣ ਜਾ ਰਹੀ ਹੈ ਪਰ ਸਰਕਾਰ ਸਪੱਸ਼ਟ ਕਰ ਚੁੱਕੀ ਹੈ ਐੱਮ. ਐੱਸ. ਪੀ. ਜਾਰੀ ਰਹੇਗੀ, ਸਗੋਂ ਇਸ ’ਤੇ ਖਰੀਦ ਵੀ ਵਧਾਈ ਗਈ ਹੈ। ਦਾਲਾਂ-ਤੇਲ ਦੀ ਬੀਜਾਂ ਨੂੰ ਵੀ ਐੱਮ. ਐੱਸ. ਪੀ. ’ਚ ਸ਼ਾਮਲ ਕੀਤਾ ਗਿਆ ਹੈ।

LEAVE A REPLY

Please enter your comment!
Please enter your name here

Latest News

New Roles for Women in Defence Forces launched by Punjab CM

Chandigarh, March 8 (Sky News Bureau) On a day when the state government announced free rides for women in government...

ਫੋਨ ਦਾ ਬੈਟਰੀ ਬੈਕਅਪ ਵਧਾਉਣ ਲਈ ਅਜ਼ਮਾਓ ਇਹ ਟਿਪਸ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜਕੱਲ ਹਰ ਕੋਈ ਸਮਾਰਟ ਫੋਨ ਦੀ ਵਰਤੋਂ ਕਰਦਾ ਹੈ ਜਿੱਥੇ ਫੋਨ ਦੀ ਰਿਮਾਂਡ ਵਧ ਗਈ ਹੈ ਉੱਥੇ ਹੀ ਸਮਾਰਟਫੋਨ...

ਸੋਨ ਤਗਮਾ ਹਾਸਿਲ ਕਰਕੇ ਵਿਨੇਸ਼ ਬਣੀ ਨੰਬਰ-1 ਪਹਿਲਵਾਨ

ਨਿਊਜ਼ ਡੈਸਕ,8 ਮਾਰਚ (ਸਕਾਈ ਨਿਊਜ਼ ਬਿਊਰੋ) ਰਾਸ਼ਟਰਮੰਡਲ ਅਤੇ ਏਸ਼ੀਆਈ ਖੇਡਾਂ ਦੀ ਸੋਨ ਤਮਗਾ ਜੇਤੂ ਅਤੇ ਟੋਕੀਓ ਓਲੰਪਿਕ ’ਚ ਭਾਰਤ ਦੀ ਤਮਗੇ ਦੀ ਸਭ ਤੋਂ ਵੱਡੀ...

ਮਹਿਲਾ ਦਿਵਸ:ਇਸ ਸਰਕਾਰੀ ਕੰਪਨੀ ਵਿੱਚ ਸ਼ਿਰਫ ਔਰਤਾਂ ਨੂੰ ਮਿਲੇਗਾ ਕੰਮ ਕਰਨ ਦਾ ਮੌਕਾ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਸਰਕਾਰੀ ਵਲੋਂ ਚਲਾਈ ਜਾ ਰਹੀ ਨੈਸ਼ਨਲ ਥਰਮਲ ਪਾਵਰ ਕਾਰਪੋਰੇਸ਼ਨ (ਐਨਟੀਪੀਸੀ) ਕੰਪਨੀ ਨੇ ਮਹਿਲਾ ਦਿਵਸ ਤੋਂ ਇਕ ਦਿਨ ਪਹਿਲਾਂ ਮਹਿਲਾ...

ਜਾਣੋ ਕਦੋਂ ਬੰਦ ਰਹਿਣਗੀਆਂ ਪੰਜਾਬ ਦੀਆਂ ‘ਅਨਾਜ ਮੰਡੀਆਂ’

ਖੰਨਾ,8 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਅਤੇ ਪੰਜਾਬ ਸਰਕਾਰ ਦੇ ਫ਼ੈਸਲਿਆਂ ਖ਼ਿਲਾਫ਼ ਸੂਬੇ ਭਰ ਦੇ ਆੜ੍ਹਤੀਆਂ ਨੇ 10 ਮਾਰਚ ਤੋਂ ਅਣਮਿੱਥੇ ਸਮੇਂ ਲਈ ਪੰਜਾਬ ਦੀਆਂ...

More Articles Like This