ਪਰਿਵਾਰ ਸਮੇਤ ਵੋਟ ਪਾਉਣ ਪਹੁੰਚੇ ਅਮਿਤ ਸ਼ਾਹ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਅਹਿਮਦਾਬਾਦ,21 ਫਰਵਰੀ (ਸਕਾਈ ਨਿਊਜ਼ ਬਿਊਰੋ)

ਗੁਜਰਾਤ ਵਿਚ ਸਥਾਨਕ ਸਰਕਾਰ ਚੋਣਾਂ ਦੇ ਤਹਿਤ ਛੇ ਵੱਡੇ ਸ਼ਹਿਰਾਂ ਵਿਚ ਵੋਟਿੰਗ ਜਾਰੀ ਹੈ। ਵੋਟਿੰਗ ਪ੍ਰਕਿਿਰਆ ਸਵੇਰ 7 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ, ਜੋ ਕਿ ਸ਼ਾਮ ਪੰਜ ਵਜੇ ਤੱਕ ਜਾਰੀ ਰਹੇਗੀ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਰਿਵਾਰ ਸਮੇਤ ਵੋਟ ਪਾਈ। ਅਮਿਤ ਸ਼ਾਹ ਅਪਣੇ ਪਰਿਵਾਰਕ ਮੈਂਬਰਾਂ ਨਾਲ ਅਹਿਮਦਾਬਾਦ ਦੇ ਨਾਰਨਪੁਰਾ ਸਬ ਜ਼ੋਨਲ ਦਫ਼ਤਰ ਵਿਚ ਵੋਟ ਪਾਉਣ ਪਹੁੰਚੇ।

ਖੇਤੀਬਾੜੀ ਕਾਨੂੰਨ ਖਿਲਾਫ ਅੱਜ ਬਰਨਾਲਾ ਵਿਖੇ ਹੋਵੇਗੀ ਸਭ ਤੋਂ ਵੱਡੀ ਮਹਾ ਰੈਲੀ

Amit Shah Casts his vote

ਇਹ ਚੋਣਾਂ ਅਗਲੇ ਸਾਲ ਹੋਣ ਜਾ ਰਹੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਦੀ ਤਸਵੀਰ ਤੈਅ ਕਰ ਸਕਦੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਕੁੱਲ 575 ਸੀਟਾਂ ਲਈ ਵੋਟਿੰਗ ਹੋ ਰਹੀ ਹੈ, ਜਿਨ੍ਹਾਂ ਲਈ 2,276 ਉਮੀਦਵਾਰ ਮੈਦਾਨ ਵਿਚ ਹਨ। ਇਹਨਾਂ ਵਿਚੋਂ ਭਾਜਪਾ ਦੇ 577, ਕਾਂਗਰਸ 566, ਆਮ ਆਦਮੀ ਪਾਰਟੀ ਦੇ 470, ਰਾਕਾਂਪਾ ਦੇ 92 ਅਤੇ ਹੋਰ ਦਲਾਂ ਦੇ 353 ਅਤੇ 228 ਆਜ਼ਾਦ ਉਮੀਦਵਾਰ ਹਨ।

 

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This