ਬਜਟ ਸੈਸ਼ਨ ਨੂੰ ਲੈ ਕੇ ਮੋਦੀ ਦੀ ਪ੍ਰਧਾਨਗੀ ਹੇਠ ਕੀਤੀ ਜਾਵੇਗੀ ਸਰਬ ਪਾਰਟੀ ਮੀਟਿੰਗ

Must Read

ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਵੱਲੋਂ ਵਧੇ ਡੀਜ਼ਲ- ਪੈਟਰੋਲ ਦੇ ਰੇਟਾਂ ਨੂੰ ਲੈ ਕੇ ਕੀਤਾ ਗਿਆ ਪ੍ਰਦਰਸ਼ਨ

ਜਲੰਧਰ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਜਲੰਧਰ ਵਿੱਚ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਵੱਲੋਂ ਵਧੇ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਪ੍ਰਦਰਸ਼ਨ...

ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਿਲ ਹੋਏ ਕ੍ਰਿਕਟਰ ਮਨੋਜ ਤਿਵਾਰੀ

ਬੰਗਾਲ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਜਲਦ ਹੋਣ ਜਾ ਰਿਹਾ ਹੈ।...

ਇੰਗਲੈਂਡ ਨੇ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ

ਅਹਿਮਦਾਬਾਦ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਅੱਜ ਭਾਰਤ ਅਤੇ ਇੰਗਲੈਂਡ ਵਿਚਾਲੇ ਚਾਰ ਟੈਸਟ ਮੈਚਾਂ ਦੀ ਲੜੀ ਦਾ ਤੀਜਾ ਟੈਸਟ ਮੈਚ ਅਹਿਮਦਾਬਾਦ...

ਨਵੀਂ ਦਿੱਲੀ ,30 ਜਨਵਰੀ (ਸਕਾਈ ਨਿਊਜ਼ ਬਿਊਰੋ)

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ ਦੇ ਬਜਟ ਸੈਸ਼ਨ ਲਈ ਸਰਕਾਰ ਦਾ ਵਿਧਾਨਕ ਏਜੰਡਾ ਪੇਸ਼ ਕਰਨ ਲਈ ਸ਼ਨੀਵਾਰ ਨੂੰ ਸਰਬ ਪਾਰਟੀ ਬੈਠਕ ਦੀ ਪ੍ਰਧਾਨਗੀ ਕਰਨਗੇ । ਇਸ ਵਾਰ ਇਹ ਰਵਾਇਤੀ ਸਰਬ ਪਾਰਟੀ ਬੈਠਕ ਸੈਸ਼ਨ ਦੀ ਸ਼ੁਰੂਆਤ ਤੋਂ ਬਾਅਦ ਆਯੋਜਿਤ ਕੀਤੀ ਜਾ ਰਹੀ ਹੈ। ਸੰਸਦ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਸ਼ੁੱਕਰਵਾਰ ਨੂੰ ਦੋ ਸਦਨਾਂ (ਲੋਕ ਸਭਾ ਅਤੇ ਰਾਜ ਸਭਾ) ਦੀ ਸਾਂਝੀ ਬੈਠਕ ਵਿੱਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਸੰਬੋਧਨ ਨਾਲ ਹੋਈ।

ਪਾਕਿ ‘ਚ ਸ਼ਰਧਾਲੂਆਂ ਲਈ ਖੋਲ੍ਹਿਆ ਗਿਆ 126 ਸਾਲ ਪੁਰਾਣਾ ਸ਼ਿਵ ਮੰਦਰ

ਦੱਸ ਦੇਈਏ ਕਿ ਆਮ ਤੌਰ ‘ਤੇ ਅਜਿਹੀਆਂ ਸਾਰੀਆਂ ਬੈਠਕਾਂ ਸੰਸਦ ਦੇ ਸੈਸ਼ਨ ਤੋਂ ਪਹਿਲਾਂ ਹੁੰਦੀਆਂ ਹਨ, ਤਾਂ ਜੋ ਦੋਵਾਂ ਸਦਨਾਂ ਦੀ ਕਾਰਵਾਈ ਆਸਾਨੀ ਨਾਲ ਹੋ ਸਕੇ। ਇਸ ਵਰਚੁਅਲ ਮੀਟਿੰਗ ਦੌਰਾਨ ਵਿਰੋਧੀ ਪਾਰਟੀਆਂ ਵੱਲੋਂ ਕਿਸਾਨੀ ਅੰਦੋਲਨ ‘ਤੇ ਵਿਚਾਰ ਵਟਾਂਦਰੇ ਦੀ ਮੰਗ ਕੀਤੀ ਜਾ ਰਹੀ ਹੈ।

ਈਸ਼ਾ ਦਿਓਲ ਦੀ ਇਹ ਪੁਰਾਣੀ ਤਸਵੀਰ ਫੈਨਸ ਵੱਲੋਂ ਖੂਬ ਕੀਤੀ ਜਾ ਰਹੀ ਹੈ ਪਸੰਦ

ਦੱਸ ਦੇਈਏ ਕਿ ਦਿੱਲੀ ਦੇ ਬਾਰਡਰਾਂ ‘ਤੇ ਪਿਛਲੇ ਦੋ ਮਹੀਨਿਆਂ ਤੋਂ ਕਿਸਾਨ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਡਟੇ ਹੋਏ ਹਨ। ਹਾਲਾਂਕਿ, ਵਿਰੋਧੀ ਪਾਰਟੀਆਂ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਵੱਲੋਂ ਬੁਲਾਈ ਗਈ ਇੱਕ ਸਰਬ ਪਾਰਟੀ ਬੈਠਕ ਵਿੱਚ ਅਜਿਹੀ ਮੰਗ ਕੀਤੀ, ਪਰ ਸਰਕਾਰ ਨੇ ਸੁਝਾਅ ਦਿੱਤਾ ਕਿ ਕਿਸਾਨ ਅੰਦੋਲਨ ਦਾ ਮੁੱਦਾ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਚਰਚਾ ਦੌਰਾਨ ਚੁੱਕਿਆ ਜਾ ਸਕਦਾ ਹੈ, ਜਿਸ ਦੇ ਲਈ ਲੋਕ ਸਭਾ ਨੂੰ 2, 3 ਅਤੇ 4 ਫਰਵਰੀ ਨੂੰ 10 ਘੰਟੇ ਨਿਰਧਾਰਿਤ ਕੀਤੇ ਗਏ ਹਨ।

 

LEAVE A REPLY

Please enter your comment!
Please enter your name here

Latest News

ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਵੱਲੋਂ ਵਧੇ ਡੀਜ਼ਲ- ਪੈਟਰੋਲ ਦੇ ਰੇਟਾਂ ਨੂੰ ਲੈ ਕੇ ਕੀਤਾ ਗਿਆ ਪ੍ਰਦਰਸ਼ਨ

ਜਲੰਧਰ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਜਲੰਧਰ ਵਿੱਚ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਵੱਲੋਂ ਵਧੇ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਪ੍ਰਦਰਸ਼ਨ...

ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਿਲ ਹੋਏ ਕ੍ਰਿਕਟਰ ਮਨੋਜ ਤਿਵਾਰੀ

ਬੰਗਾਲ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਜਲਦ ਹੋਣ ਜਾ ਰਿਹਾ ਹੈ। ਬੰਗਾਲ ‘ਚ ਸੱਤਾਧਾਰੀ TMC ਅਤੇ...

ਇੰਗਲੈਂਡ ਨੇ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ

ਅਹਿਮਦਾਬਾਦ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਅੱਜ ਭਾਰਤ ਅਤੇ ਇੰਗਲੈਂਡ ਵਿਚਾਲੇ ਚਾਰ ਟੈਸਟ ਮੈਚਾਂ ਦੀ ਲੜੀ ਦਾ ਤੀਜਾ ਟੈਸਟ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਕ੍ਰਿਕਟ ਸਟੇਡੀਅਮ...

ਸੱਤਵੀਂ ਵਾਰ ਕਿਸਾਨੀ ਮੋਰਚੇ ਲਈ ਦਿੱਲੀ ਗਏ ਕਿਸਾਨ ਦੀ ਮੌਤ

ਹੁਸ਼ਿਆਰਪੁਰ( ਅਮਰੀਕ ਕੁਮਾਰ),24 ਫਰਵਰੀ ਥਾਣਾ ਮਾਹਿਲਪੁਰ ਅਧੀਨ ਪੈਂਦੇ ਪਿੰਡ ਪੱਦੀ ਸੂਰਾ ਸਿੰਘ ਦੇ ਇੱਕ 70 ਸਾਲਾ ਕਿਸਾਨ ਦੀ ਬੀਤੀ ਰਾਤ ਦਿੱਲੀ ਸਿੰਘੂ ਬਾਰਡਰ 'ਤੇ ਦਿਲ...

ਨਰਿੰਦਰ ਮੋਦੀ ਦੇ ਨਾਂ ਨਾਲ ਜਾਣਿਆ ਜਾਵੇਗਾ ਮੋਟੇਰਾ ਸਟੇਡੀਅਮ

ਅਹਿਮਦਾਬਾਦ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਅੱਜ ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕਟ ਸਟੇਡੀਅਮ ਮੋਟੇਰਾ ਦਾ ਉਦਘਾਟਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਕੀਤਾ ਗਿਆ। ਇਸ ਪ੍ਰੋਗਰਾਮ...

More Articles Like This