ਮੁੰਬਈ,28 ਜਨਵਰੀ (ਸਕਾਈ ਨਿਊਜ਼ ਬਿਊਰੋ)
ਗਣੰਤਤਰ ਦਿਵਸ ਮੌਕੇ ਪ੍ਰਦਰਸ਼ਕਾਰੀਆਂ ਵੱਲੋਂ ਕਿਸਾਨੀ ਸੰਘਰਸ਼ ਦੇ ਨਾਮ ‘ਤੇ ਜੋ ਕੀਤਾ ਉਹ ਕਿਸੇ ਨੇ ਸੋਚਿਆ ਵੀ ਨਹੀਂ ਸੀ।ਪ੍ਰਦਰਸ਼ਨ ਦੌਰਾਨ ਭਾਰੀ ਪੁਲਿਸ ਫੋਰਸ ਦੇ ਰੋਕੇ ਜਾਣ ਦੇ ਬਾਵਜੂਦ ਵੀ ਲਾਲ ਕਿਲ੍ਹੇ ‘ਤੇ ਕੇਸਰੀ ਝੰਡਾ ਲਹਿਰਾਇਆ ਗਿਆ।ਇਸ ਘਟਨਾ ਦੀ ਚਾਰੇ ਪਾਸੇ ਨਿੰਦਿਆ ਕੀਤੀ ਜਾ ਰਹੀ ਹੈ ।
ਇਸ ਦੌਰਾਨ ਬਾਲੀਵੁੱਡ ਦੇ ਦਿੱਗਜ ਐਕਟਰ ਅਨੁਪਮ ਖੇਰ ਨੇ ਇਸ ਘਟਨਾ ‘ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਆਪਣੇ ਟਵਿੱਟਰ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕੀਤੀ।
ਕਿਸਾਨ ਅੰਦੋਲਨ :ਦੀਪ ਸਿੱਧੂ ਨੇ ਕਿਸਾਨ ਆਗੂਆਂ ਨੂੰ ਦਿੱਤੀ ਵੱਡੀ ਧਮਕੀ
ਤਸਵੀਰ ‘ਚ ਪ੍ਰਦਰਸ਼ਨਕਾਰੀਆਂ ‘ਚੋਂ ਇਕ ਵਿਅਕਤੀ ਲਾਲ ਕਿਲ੍ਹੇ ‘ਤੇ ਧਾਰਮਿਕ ਝੰਡਾ ਲਗਾਉਂਦਾ ਦਿਖ ਰਿਹਾ ਹੈ। ਪ੍ਰਦਰਸ਼ਨਕਾਰੀ ਦੀ ਇਸ ਹਰਕਤ ‘ਤੇ ਅਨੁਪਮ ਖੇਰ ਨੇ ਆਪਣਾ ਗੁੱਸਾ ਜ਼ਾਹਰ ਕੀਤਾ।
ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼
ਉਨ੍ਹਾਂ ਨੇ ਟਵੀਟ ਕਰ ਲਿਖਿਆ ਕਿ ਇਹ ਕਿਹੋ ਜਿਹਾ ਬੰਦਾ ਹੈ ਜੋ ਭਾਰਤ ਦੇ ਗਣਤੰਤਰ ਦਿਵਸ ‘ਤੇ ਸਾਡੇ ਤਿਰੰਗੇ ਦਾ ਅਪਮਾਨ ਕਰ ਰਿਹਾ ਹੈ? ਅਨੁਪਮ ਖੇਰ ਵੱਲੋਂ ਸ਼ੇਅਰ ਕੀਤਾ ਇਹ ਵੀਡੀਓ ਸੋਸ਼ਲ ਸਾਈਟ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਫੈਂਸ ਇਸ ‘ਤੇ ਕਈ ਤਰ੍ਹਾਂ ਦੀਆਂ ਪ੍ਰਤੀਕਿਿਰਆਵਾਂ ਦੇ ਰਹੇ ਹਨ।
ਨਹੀਂ ਹੋ ਸਕਦੀ ਟਿਕ-ਟੌਕ ਦੀ ਵਾਪਸੀ ,ਭਾਰਤ ‘ਚ ਕੰਪਨੀ ਵੱਲੋਂ ਕਾਰੋਬਾਰ ਕੀਤਾ ਜਾਵੇਗਾ ਬੰਦ