ਗਾਜ਼ੀਪੁਰ ਬਾਰਡਰ ‘ਤੇ ਪਹੁੰਚੀ ਰੁਪਿੰਦਰ ਹਾਂਡਾ ਹੋਈ ਭਾਵੁਕ,ਕਿਹਾ ਕਿਸਾਨਾਂ ਲਈ ਘਰ ਤੱਕ ਵੇਚ ਦੇਵਾਂਗੀ

Must Read

Key decisions by Punjab Cabinet before budget session

Chandigarh, February 24 (Sky News Bureau) Key decisions by Punjab Cabinet before budget session Cabinet gave approval to the bifurcation...

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ...

ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ...

ਨਵੀਂ ਦਿੱਲੀ (ਗਾਜ਼ੀਪੁਰ ਬਾਰਡਰ),30 ਜਨਵਰੀ (ਸਕਾਈ ਨਿਊਜ਼ ਬਿਊਰੋ)

ਗੋਦੀ ਮੀਡੀਆ ਦੀ ਗੱਲ ਕੀਤੀ ਜਾਵੇ ਤਾਂ ਉਸ ਵੱਲੋਂ 26 ਜਨਵਰੀ ਨੂੰ ਦਿੱਲੀ ਵਿੱਚ ਹੋਈ ਹਿੰਸਾ ਨੂੰ ਲੈ ਕੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਸ ਦੇ ਚਲਦਿਆਂ ਪੰਜਾਬੀ ਇੰਡਸਟਰੀ ਦੇ ਗਾਇਕ ਤੇ ਅਦਾਕਾਰ ਲਗਾਤਾਰ ਲੋਕਾਂ ਨੂੰ ਅਪੀਲ ਕਰ ਰਹੇ ਹਨ ਕਿ ਉਹ ਕਿਸਾਨ ਅੰਦੋਲਨ ਵਿੱਚ ਡਟੇ ਰਹਿਣ ਅਤੇ ਮੋਦੀ ਸਰਕਾਰ ਦੀਆਂ ਕੋਝੀਆਂ ਚਾਲਾਂ ਨੂੰ ਸਮਝਣ । ਇਸ ਦੌਰਾਨ ਗਾਜ਼ੀਪੁਰ ਬਾਰਡਰ ‘ਤੇ ਪੰਜਾਬੀ ਗਾਇਕ ਹਾਂਡਾ ਪਹੁੰਚੀ।

ਜਿੱਥੇ ਪਹੁੰਚੇ ਕੇ ਰੁਪਿੰਦਰ ਹਾਂਡਾ ਨੇ ਕਿਸਾਨਾਂ ਦੇ ਨਾਲ ਸਟੇਜ ਵੀ ਸ਼ਾਂਝੀ ਕੀਤੀ।ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਰੁਪਿੰਦਰ ਹਾਂਡਾ ਭਾਵੁਕ ਹੋ ਕੇ ਰੋ ਵੀ ਪਈ । ਸਪੀਚ ਦੌਰਾਨ ਇਮੋਸ਼ਨਲ ਹੋਈ ਰੁਪਿੰਦਰ ਹਾਂਡਾ ਨੇ ਕਿਹਾ ਕਿ ਜੇਕਰ ਮੈਨੂੰ ਕਿਸਾਨਾਂ ਲਈ ਆਪਣਾ ਘਰ ਵੀ ਵੇਚਣਾ ਪੈ ਗਿਆ ਤਾਂ ਮੈਂ ਵੇਚ ਦਵਾਂਗੀ ।

Rupinder Handa arrives at Ghazipur border

ਤੁਹਾਨੂੰ ਦੱਸ ਦਿੰਦੇ ਹਾਂ ਕਿ ਜਦੋਂ ਤੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ ਹੈ, ਉਦੋਂ ਤੋਂ ਹੀ ਰੁਪਿੰਦਰ ਹਾਂਡਾ ਦਿੱਲੀ ਵਿੱਚ ਸੇਵਾ ਕਰ ਰਹੀ ਹੈ । ਉਹਨਾਂ ਵੱਲੋਂ ਕਿਸਾਨਾਂ ਦੇ ਸਮਰਥਨ ਵਿੱਚ ਕਈ ਗੀਤ ਵੀ ਰਿਲੀਜ਼ ਕੀਤੇ ਗਏ ਹਨ ਤੁਹਾਨੂੰ ਦੱਸ ਦਈਏ ਕਿ ਪਿਛਲੇ ਦੋ ਮਹੀਨਿਆਂ ਤੋਂ ਕਿਸਾਨ ਸ਼ਾਂਤਮਈ ਢੰਗ ਨਾਲ ਦਿੱਲੀ ਦੀਆਂ ਸਰੱਹਦਾਂ ‘ਤੇ ਡਟੇ ਹੋਏ ਹਨ।ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਆਪਣੇ ਨਵੇਂ ਕਿਸਾਨੀ ਗੀਤ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋ ਗਈ ਸੀ । ਉਹ ‘26 ਨੂੰ ਦਿੱਲੀ’ ਟਾਈਟਲ ਹੇਠ ਜੋਸ਼ੀਲਾ ਗੀਤ ਲੈ ਕੇ ਆਏ ਸਨ । ਗਾਣੇ ਦਾ ਵੀਡੀਓ ਦਿੱਲੀ ਕਿਸਾਨੀ ਮੋਰਚੇ ‘ਚ ਹੀ ਸ਼ੂਟ ਕੀਤਾ ਗਿਆ ਹੈ ।

ਗੀਤ ‘ਚ ਗਾਇਕਾ ਰੁਪਿੰਦਰ ਹਾਂਡਾ ਨੇ ਹੰਕਾਰੀ ਸਰਕਾਰ ਨੂੰ ਪੰਜਾਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਹੈ । ਕਿਸਾਨ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ । ਪਰ ਕਈ ਦੌਰਾਂ ਦੀ ਗੱਲਬਾਤ ਤੋਂ ਬਾਅਦ ਵੀ ਕਿਸਾਨਾਂ ਦੀਆਂ ਮੰਗਾਂ ਹਾਲੇ ਤੱਕ ਨਹੀਂ ਮੰਨੀਆਂ ਗਈਆਂ

LEAVE A REPLY

Please enter your comment!
Please enter your name here

Latest News

Key decisions by Punjab Cabinet before budget session

Chandigarh, February 24 (Sky News Bureau) Key decisions by Punjab Cabinet before budget session Cabinet gave approval to the bifurcation...

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ...

ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ ਇਸ ਨੂੰ ਭਾਰਤੀ ਬਾਜ਼ਾਰ 'ਚ...

1 ਮਾਰਚ ਤੋਂ ਸ਼ੁਰੂ ਹੋਣ ਵਾਲੇ ਕੋਰੋਨਾ ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਲੱਗੇਗਾ 60 ਸਾਲ ਤੋਂ ਵੱਧ ਵਾਲੇ ਲੋਕਾਂ ਨੂੰ ਟੀਕਾ

ਨਵੀਂ ਦਿੱਲੀ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਵਾਇਰਸ ਤੋਂ ਬੱਚਣ ਲਈ 16 ਜਨਵਰੀ ਤੋਂ ਦੇਸ਼ ਅੰਦਰ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ ਕੀਤੀ । 1 ਮਾਰਚ...

ਭਾਰ ਘਟਾਉਣ ਲਈ ਜ਼ਰੂਰ ਖਾਓ ਖੀਰਾ, ਜਾਣੋ ਤਰੀਕਾ

ਚੰਡੀਗੜ੍ਹ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਸਰੀਰ ਨੂੰ ਹਾਈਡ੍ਰੇਟ ਕਰਨ ਅਤੇ ਭਾਰ ਘਟਾਉਣ ਵਿਚ ਖੀਰੇ ਦਾ ਪਾਣੀ ਸਹਾਇਤਾ ਕਰਦਾ ਹੈ। ਇਹ ਸਰੀਰ ਨੂੰ ਵੀ ਆਰਾਮ ਦਿੰਦਾ...

More Articles Like This