ਫ੍ਰੀ ਵੈਕਸੀਨ ‘ਤੇ ਮੋਦੀ ਸਰਕਾਰ ਦੇ ਜਵਾਬ ਦਾ ਇੰਤਜ਼ਾਰ: ਸਤੇਂਦਰ ਜੈਨ

Must Read

ਲਾਲ ਕਿਲ੍ਹੇ ‘ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਕੀਤੀ ਹਰਕਤ ‘ਤੇ ਭੜਕੇ ਅਨੁਪਮ ਖੇਰ

ਮੁੰਬਈ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਪ੍ਰਦਰਸ਼ਕਾਰੀਆਂ ਵੱਲੋਂ ਕਿਸਾਨੀ ਸੰਘਰਸ਼ ਦੇ ਨਾਮ ‘ਤੇ ਜੋ ਕੀਤਾ ਉਹ ਕਿਸੇ ਨੇ...

ਕਿਸਾਨ ਅੰਦੋਲਨ :ਦੀਪ ਸਿੱਧੂ ਨੇ ਕਿਸਾਨ ਆਗੂਆਂ ਨੂੰ ਦਿੱਤੀ ਵੱਡੀ ਧਮਕੀ

28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਕਿਸਾਨਾਂ ਦੇ ਵੱਲੋਂ ਜੋ ਲਾਲ ਕਿਲ੍ਹੇ ‘ਤੇ ਖ਼ਾਲਸਾ ਪੰਥ ਦਾ ਝੰਡੇ ਲਹਿਰਾਇਆ...

ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ...

ਨਵੀਂ ਦਿੱਲੀ,12 ਜਨਵਰੀ (ਸਕਾਈ ਨਿਊਜ਼ ਬਿਊਰੋ)

ਦੇਸ਼ ਭਰ ‘ਚ ਕੋਰੋਨਾ ਵੈਕਸੀਨ ਦੇ ਟੀਕਾਕਰਨ ਨੂੰ ਲੈ ਕੇ ਤਿਆਰੀਆਂ ਪੂਰੀਆਂ ਹੋ ਚੁਕੀਆਂ ਹਨ। ਮੰਗਲਵਾਰ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਵੈਕਸੀਨ ਦੀ ਪਹਿਲੀ ਖੇਪ ਨੂੰ ਰਵਾਨਾ ਵੀ ਕਰ ਦਿੱਤਾ ਗਿਆ ਹੈ ਪਰ ਇਨ੍ਹਾਂ ਸਭ ਵਿਚਾਲੇ ਕੇਂਦਰ ਸਰਕਾਰ ਤੋਂ ਮੁਫ਼ਤ ਵੈਕਸੀਨ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਹੈ। ਦਿੱਲੀ ਸਰਕਾਰ ਨੇ ਵੀ ਮੁਫ਼ਤ ਵੈਕਸੀਨ ਦਿੱਤੇ ਜਾਣ ਦੀ ਮੰਗ ਕੀਤੀ ਹੈ ਪਰ ਹਾਲੇ ਸਰਕਾਰ ਨੇ ਇਸ ‘ਤੇ ਕੋਈ ਫ਼ੈਸਲਾ ਨਹੀਂ ਲਿਆ ਹੈ।

coronavirus: Coronavirus vaccine likely to be ready for India next year,  says scientist, Health News, ET HealthWorld

ਦੁੱਖਭਰੀ ਖ਼ਬਰ:ਕਿਸਾਨ ਅਦੋਲਨ ਚੋਂ ਪਰਤੇ 26 ਸਾਲਾਂ ਨੌਜਵਾਨ ਨੇ ਤੋੜਿਆ ਦਮ

ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦਾ ਕਹਿਣਾ ਹੈ ਕਿ ਮੈਂ ਹਰਸ਼ਵਰਧਨ ਜੀ ਤੋਂ ਮੁਫ਼ਤ ‘ਚ ਟੀਕਾ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ ਪਰ ਹਾਲੇ ਤੱਕ ਉਨ੍ਹਾਂ ਦਾ ਕੋਈ ਜਵਾਬ ਨਹੀਂ ਆਇਆ ਹੈ, ਅਸੀਂ ਸਰਕਾਰ ਦੇ ਜਵਾਬ ਦਾ ਇੰਤਜ਼ਾਰ ਕਰ ਰਹੇ ਹਾਂ, ਫਿਲਹਾਲ ਸਾਡੇ ਕੋਲ ਇਸ ਤੋਂ ਇਲਾਵਾ ਕੋਈ ਜਾਣਕਾਰੀ ਨਹੀਂ ਹੈ। ਜੈਨ ਦਾ ਕਹਿਣਾ ਹੈ ਕਿ ਸਾਨੂੰ ਉਮੀਦ ਹੈ ਕਿ ਸਰਕਾਰ ਸਾਡੀ ਅਪੀਲ ਨੂੰ ਮੰਨੇਗੀ। ਇਸ ਤੋਂ ਪਹਿਲਾਂ ਵੀ ਸਾਡੀ ਅਪੀਲ ‘ਤੇ ਕੇਂਦਰ ਸਰਕਾਰ ਨੇ ਯੂ.ਕੇ. ਤੋਂ ਆਉਣ ਵਾਲੀਆਂ ਫਲਾਈਟਾਂ ‘ਤੇ ਪਾਬੰਦੀ ਲਗਾ ਦਿੱਤੀ ਸੀ।

ਕੋਵਿਡ-19 : ਪਲਾਜ਼ਮਾ ਥੈਰੇਪੀ ਤੋਂ ਬਾਅਦ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਹਾਲਤ  'ਚ ਹੋਇਆ ਸੁਧਾਰ

ਜੈਨ ਨੇ ਇਸ ਤੋਂ ਇਲਾਵਾ ਕਿਹਾ ਹੈ ਕਿ ਦਿੱਲੀ ‘ਚ ਕੋਰੋਨਾ ਦੀ ਵੈਕਸੀਨ ਦਾ ਟੀਕਾ ਸਭ ਤੋਂ ਪਹਿਲਾਂ ਸਿਹਤ ਕਾਮਿਆਂ ਨੂੰ ਲਾਇਆ ਜਾਵੇਗਾ। ਇਸ ਤੋਂ ਬਾਅਦ ਫਰੰਟ ਲਾਈਨ ਵਰਕਰ ਜਿਵੇਂ ਪੁਲਸ, ਸਫ਼ਾਈ ਕਰਮੀ, ਜਲ ਬੋਰਡ ਦੇ ਕਰਮੀਆਂ ਨੂੰ ਵੈਕਸੀਨ ਲਾਈ ਜਾਵੇਗੀ। ਇਸ ਤੋਂ ਬਾਅਦ 50 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਅਤੇ ਗੰਭੀਰ ਬੀਮਾਰੀਆਂ ਨਾਲ ਪੀੜਤ 50 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਵੈਕਸੀਨ ਲਗਾਈ ਜਾਵੇਗੀ। ਇਸ ਦੇ ਨਾਲ ਦਿੱਲੀ ‘ਚ ਪਹਿਲੇ ਪੜਾਅ ਦੇ ਅਧੀਨ 51 ਲੱਖ ਲੋਕਾਂ ਨੂੰ ਵੈਕਸੀਨ ਦਾ ਟੀਕਾ ਲਾਇਆ ਜਾਵੇਗਾ।

 

 

LEAVE A REPLY

Please enter your comment!
Please enter your name here

Latest News

ਲਾਲ ਕਿਲ੍ਹੇ ‘ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਕੀਤੀ ਹਰਕਤ ‘ਤੇ ਭੜਕੇ ਅਨੁਪਮ ਖੇਰ

ਮੁੰਬਈ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਪ੍ਰਦਰਸ਼ਕਾਰੀਆਂ ਵੱਲੋਂ ਕਿਸਾਨੀ ਸੰਘਰਸ਼ ਦੇ ਨਾਮ ‘ਤੇ ਜੋ ਕੀਤਾ ਉਹ ਕਿਸੇ ਨੇ...

ਕਿਸਾਨ ਅੰਦੋਲਨ :ਦੀਪ ਸਿੱਧੂ ਨੇ ਕਿਸਾਨ ਆਗੂਆਂ ਨੂੰ ਦਿੱਤੀ ਵੱਡੀ ਧਮਕੀ

28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਕਿਸਾਨਾਂ ਦੇ ਵੱਲੋਂ ਜੋ ਲਾਲ ਕਿਲ੍ਹੇ ‘ਤੇ ਖ਼ਾਲਸਾ ਪੰਥ ਦਾ ਝੰਡੇ ਲਹਿਰਾਇਆ ਗਿਆ ਸੀ ।ਪੰਜਾਬੀ ਸਿੰਗਰ ਦੀਪ...

ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ...

ਦਿੱਲੀ ਵਿੱਚ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਅਸਹਿਣਯੋਗ, ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਉਤੇ ਪਰਤਣ ਦੀ ਅਪੀਲ

ਚੰਡੀਗੜ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਕੌਮੀ ਰਾਜਧਾਨੀ ਵਿੱਚ ਅੱਜ ਦੀ ਟਰੈਕਟਰ ਰੈਲੀ ਦੌਰਾਨ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਨੂੰ ਅਸਹਿਣਯੋਗ ਦੱਸਦਿਆਂ ਪੰਜਾਬ ਦੇ ਮੁੱਖ...

ਨਹੀਂ ਹੋ ਸਕਦੀ ਟਿਕ-ਟੌਕ ਦੀ ਵਾਪਸੀ ,ਭਾਰਤ ‘ਚ ਕੰਪਨੀ ਵੱਲੋਂ ਕਾਰੋਬਾਰ ਕੀਤਾ ਜਾਵੇਗਾ ਬੰਦ

ਨਵੀਂ ਦਿੱਲੀ,27 ਜਨਵਰੀ (ਸਕਾਈ ਨਿਊਜ਼ ਬਿਊਰੋ) ਸਰਕਾਰ ਵੱਲੋਂ ਬਾਈਟਡਾਂਸ ਦੀ ਟਿਕਟਾਕ ਅਤੇ ਹੈਲੋ ਐਪਸ 'ਤੇ ਲਗਾਈ ਪਾਬੰਦੀ ਦੀ ਵਜ੍ਹਾ ਨਾਲ ਚੀਨ ਦੀ ਸੋਸ਼ਲ ਮੀਡੀਆ ਕੰਪਨੀ...

More Articles Like This