ਅਪ੍ਰੈਲ ਮਹੀਨੇ ‘ਚ 15 ਦਿਨ ਬੈਂਕ ਰਹਿਣਗੇ ਬੰਦ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਨਵੀਂ ਦਿੱਲੀ,30 ਮਾਰਚ (ਸਕਾਈ ਨਿਊਜ਼ ਬਿਊਰੋ)

ਅਪ੍ਰੈਲ ਮਹੀਨੇ ਵਿੱਚ ਬੈਂਕ ਸਿਰਫ 15 ਦਿਨ ਖੁੱਲਣਗੇ ਅਤੇ 15 ਦਿਨ ਬੰਦ ਰਹਿਣਗੇ।1 ਅਪ੍ਰੈਲ਼ ਬੈਂਕਾਂ ਦੇ ਸਾਲਾਨਾ ਖਾਤਿਆਂ ਦਾ ਬੰਦ ਹੋਣ ਵਾਲਾ ਸਾਲ ਹੋਣ ਕਰਕੇ ਬੈਂਕ ਬੰਦ ਰਹਿਣਗੇ।2 ਅਪ੍ਰੈਲ ਨੂੰ ਗੁੱਡ ਫ੍ਰਾਈਡੇ ਹੋਣ ਕਰਕੇ ਬੈਂਕਾਂ ਵਿੱਚ ਛੁੱਟੀ ਰਹੇਗੀ।

ਇਸ ਤੋਂ ਬਾਅਦ 4 ਅਪਰੈਲ ਨੂੰ ਐਤਵਾਰ ਤੇ ਫਿਰ 5 ਅਪਰੈਲ ਨੂੰ ਆਂਧਰਾ ਪ੍ਰਦੇਸ਼ ਤੇ ਤੇਲੰਗਾਨਾ ਵਿੱਚ ਬਾਬੂ ਜਗਜੀਵਨ ਰਾਮ ਜਯੰਤੀ ਕਰਕੇ ਬੈਂਕ ਬੰਦ ਰਹਿਣਗੇ।

ਬੈਂਕ ਅਪ੍ਰੈਲ ਵਿੱਚ ਕੁੱਲ 15 ਦਿਨਾਂ ਲਈ ਬੰਦ ਰਹਿਣਗੇ ,ਵੇਖੋ ਲਿਸਟ

1 ਅਪਰੈਲ ( ਵੀਰਵਾਰ ) – ਬੈਂਕਾਂ ਦੇ ਸਾਲਾਨਾ ਖਾਤਿਆਂ ਦਾ ਬੰਦ ਹੋਣ ਵਾਲਾ ਸਾਲ
2 ਅਪਰੈਲ ( ਸ਼ੁੱਕਰਵਾਰ ) – ਗੁੱਡ ਫ੍ਰਾਈਡੇ
4 ਅਪਰੈਲ ( ਐਤਵਾਰ ) – ਵਿਕਲੀ ਛੁੱਟੀ
5 ਅਪਰੈਲ ( ਸੋਮਵਾਰ ) – ਬਾਬੂ ਜਗਜੀਵਨ ਰਾਮ ਜਯੰਤੀ
6 ਅਪਰੈਲ (ਮੰਗਲਵਾਰ) – ਤਾਮਿਲਨਾਡੂ ਵਿਧਾਨ ਸਭਾ ਚੋਣਾਂ
10 ਅਪਰੈਲ ( ਸ਼ਨੀਵਾਰ ) – ਦੂਜਾ ਸ਼ਨੀਵਾਰ
11 ਅਪਰੈਲ ( ਐਤਵਾਰ ) – ਹਫਤਾਵਾਰੀ ਛੁੱਟੀ
13 ਅਪਰੈਲ ( ਮੰਗਲਵਾਰ ) – ਗੁੜੀ ਪੜਵਾ , ਤੇਲਗੂ ਨਵਾਂ ਸਾਲ , ਉਗਰੀ , ਵਿਸਾਖੀ , ਸਾਜੀਬੂ ਨੋਂਗਮਪੰਬਾ
14 ਅਪਰੈਲ ( ਬੁੱਧਵਾਰ ) – ਅੰਬੇਦਕਰ ਜੈਅੰਤੀ , ਤਾਮਿਲ ਨਵਾਂ ਸਾਲ , ਵੀਜੂ , ਬੀਜੂ ਉਤਸਵ
15 ਅਪਰੈਲ ( ਵੀਰਵਾਰ ) – ਹਿਮਾਚਲ ਦਿਵਸ , ਬੰਗਾਲੀ ਨਵਾਂ ਸਾਲ , ਸਰਹੂਲ
16 ਅਪਰੈਲ ( ਸ਼ੁੱਕਰਵਾਰ ) – Bohag Bihu
18 ਅਪਰੈਲ ( ਐਤਵਾਰ ) – ਹਫਤਾਵਾਰੀ ਛੁੱਟੀ
21 ਅਪਰੈਲ ( ਵੀਰਵਾਰ ) – ਰਾਮਨਵਮੀ , aria Puja
24 ਅਪਰੈਲ ( ਸ਼ਨੀਵਾਰ ) – ਚੌਥਾ ਸ਼ਨੀਵਾਰ
25 ਅਪਰੈਲ ( ਐਤਵਾਰ ) – ਹਫਤਾਵਾਰੀ ਛੁੱਟੀ

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This