ਵੱਡੀ ਖ਼ਬਰ:-ਸਰਕਾਰ ਨੇ ਲਿਆ ਅਹਿਮ ਫ਼ੈਸਲਾ, ਇਸ ਵਾਰ ਨਹੀਂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ

Must Read

ਬੇਹੀ ਰੋਟੀ ਹੁੰਦੀ ਹੈ ਸਿਹਤ ਲਈ ਫ਼ਾਇਦੇਮੰਦ

ਚੰਡੀਗੜ੍ਹ,26 ਫਰਵਰੀ (ਸਕਾਈ ਨਿਊਜ਼ ਬਿਊਰੋ) ਅਕਸਰ ਘਰਾਂ ਵਿਚ ਬਚੀ ਹੋਈ ਬਾਸੀ ਰੋਟੀ ਨੂੰ ਘਰ ਦੇ ਮੈਂਬਰ ਖਾਣ ਤੋਂ ਇਨਕਾਰ ਕਰ...

ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੇ ਵਜੀਫੇ ‘ਚ ਘਪਲਾ ਕਰਕੇ ਆਪਣੀ ਜੇਬ ਭਰੀ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਫਰਵਰੀ (ਸਕਾਈ ਨਿਊਜ਼ ਬਿਊਰੋ) ਦਲਿਤ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਵਜੀਫਾ ਨਾ ਮਿਲਣ ਕਾਰਨ ਹੋ ਰਹੀਆਂ ਪ੍ਰੇਸ਼ਾਨੀਆਂ ਉੱਤੇ...

ਕੇਂਦਰ ਸਰਕਾਰ ਖ਼ਿਲਾਫ਼ 15 ਮਾਰਚ ਨੂੰ ਗਰਜਣਗੇ ਖੇਤ ਮਜ਼ਦੂਰ

ਬਠਿੰਡਾ (ਹਰਮਿੰਦਰ ਸਿੰਘ),26 ਫਰਵਰੀ  ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ  ਜਿਸ ਵਿੱਚ ਉਨ੍ਹਾਂ...

ਨਿਊਜ਼ ਡੈਸਕ, 16 ਦਸੰਬਰ (ਸਕਾਈ ਨਿਊਜ਼ ਬਿਊਰੋ)

ਸਰਕਾਰ ਨੇ ਸਾਫ਼ ਕਰ ਦਿੱਤਾ ਹੈ ਕਿ ਕੋਰੋਨਾ ਮਹਾਮਾਰੀ ਕਾਰਨ ਸੰਸਦ ਦਾ ਸਰਦ ਰੁੱਤ ਇਜਲਾਸ ਨਹੀਂ ਹੋਵੇਗਾ ਪਰ ਬਜਟ ਸੈਸ਼ਨ ਆਪਣੇ ਸਮੇਂ ‘ਤੇ ਬੁਲਾਇਆ ਜਾਵੇਗਾ। ਬਜਟ ਸੈਸ਼ਨ ਜਨਵਰੀ ਦੇ ਆਖਰੀ ਹਫ਼ਤੇ ਸ਼ੁਰੂ ਹੋਵੇਗਾ ਤੇ ਇਕ ਫਰਵਰੀ ਨੂੰ ਸਾਲ 2021-22 ਦਾ ਆਮ ਬਜਟ ਲੋਕ ਸਭਾ ‘ਚ ਪੇਸ਼ ਕੀਤਾ ਜਾਵੇਗਾ।

ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਮੰਗਲਵਾਰ ਨੂੰ ਕਿਹਾ ਕਿ ਰਾਜਧਾਨੀ ਦਿੱਲੀ ‘ਚ ਕੋਰੋਨਾ ਮਹਾਮਾਰੀ ਦਾ ਕਹਿਰ ਵਧਣ ਨੂੰ ਮੁੱਖ ਰੱਖਦਿਆਂ ਸਰਦ ਰੁੱਤ ਇਜਲਾਸ ਨਹੀਂ ਬੁਲਾਇਆ ਜਾ ਰਿਹਾ। ਮਹਾਮਾਰੀ ਦੀ ਇਸ ਮਾੜੀ ਸਥਿਤੀ ਨੂੰ ਦੇਖਦੇ ਹੋਏ ਹੁਣ ਬਜਟ ਸੈਸ਼ਨ ਬੁਲਾਇਆ ਜਾਣਾ ਹੀ ਸਹੀ ਹੋਵੇਗਾ। ਸਰਕਾਰੀ ਸੂਤਰਾਂ ਮੁਤਾਬਕ ਗਣਤੰਤਰ ਦਿਵਸ ਤੇ ਬੀਟਿੰਗ ਰੀਟ੍ਰੀਟ ਸਮਾਗਮ ਖ਼ਤਮ ਹੋਣ ਦੇ ਬਾਅਦ ਬਜਟ ਸੈਸ਼ਨ ਸ਼ੁਰੂ ਹੋ ਜਾਵੇਗਾ। ਇਸ ਦੀ ਸ਼ੁਰੂਆਤ ਦੋਵਾਂ ਸਦਨਾਂ ਦੀ ਸਾਂਝੀ ਬੈਠਕ ‘ਚ ਰਾਸ਼ਟਰਪਤੀ ਦੇ ਭਾਸ਼ਣ ਨਾਲ ਹੋਵੇਗੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਇਕ ਫਰਵਰੀ ਨੂੰ ਮੋਦੀ ਸਰਕਾਰ ਦੀ ਦੂਜੀ ਪਾਰੀ ਦਾ ਦੂਜਾ ਬਜਟ ਪੇਸ਼ ਕਰਨਗੇ।

ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਸੰਸਦ ‘ਚ ਤਮਾਮ ਸਿਆਸੀ ਪਾਰਟੀਆਂ ਦੇ ਨੇਤਾਵਾਂ ਨਾਲ ਸੈਸ਼ਨ ਨੂੰ ਲੈ ਕੇ ਉਨ੍ਹਾਂ ਦੀ ਗ਼ੈਰ-ਰਸਮੀ ਗੱਲਬਾਤ ਹੋਈ। ਇਸ ਦੌਰਾਨ ਕਈ ਨੇਤਾਵਾਂ ਨੇ ਕੋਰੋਨਾ ਮਹਾਮਾਰੀ ‘ਚ ਆਈ ਤੇਜ਼ੀ ‘ਤੇ ਚਿੰਤਾ ਪ੍ਰਗਟਾਉਂਦੇ ਹੋਏ ਸਰਦ ਰੁੱਤ ਸੈਸ਼ਨ ਨੂੰ ਰੱਦ ਕਰਨ ਦੀ ਰਾਇ ਦਿੱਤੀ। ਲੋਕ ਸਭਾ ‘ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਨੂੰ 14 ਦਸੰਬਰ ਨੂੰ ਲਿਖੇ ਗਏ ਆਪਣੇ ਪੱਤਰ ‘ਚ ਵੀ ਜੋਸ਼ੀ ਨੇ ਕੋਵਿਡ ਦੇ ਦਿੱਲੀ ‘ਚ ਤੇਜ਼ ਹੋਏ ਇਨਫੈਕਸ਼ਨ ਦੀ ਚਰਚਾ ਕਰਦੇ ਹੋਏ ਸਰਦੀ ਦੇ ਮੌਸਮ ‘ਚ ਇਸ ਨਾਲ ਨਿਪਟਣ ਦੀ ਲੋੜ ਦੱਸੀ।

LEAVE A REPLY

Please enter your comment!
Please enter your name here

Latest News

ਬੇਹੀ ਰੋਟੀ ਹੁੰਦੀ ਹੈ ਸਿਹਤ ਲਈ ਫ਼ਾਇਦੇਮੰਦ

ਚੰਡੀਗੜ੍ਹ,26 ਫਰਵਰੀ (ਸਕਾਈ ਨਿਊਜ਼ ਬਿਊਰੋ) ਅਕਸਰ ਘਰਾਂ ਵਿਚ ਬਚੀ ਹੋਈ ਬਾਸੀ ਰੋਟੀ ਨੂੰ ਘਰ ਦੇ ਮੈਂਬਰ ਖਾਣ ਤੋਂ ਇਨਕਾਰ ਕਰ...

ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੇ ਵਜੀਫੇ ‘ਚ ਘਪਲਾ ਕਰਕੇ ਆਪਣੀ ਜੇਬ ਭਰੀ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਫਰਵਰੀ (ਸਕਾਈ ਨਿਊਜ਼ ਬਿਊਰੋ) ਦਲਿਤ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਵਜੀਫਾ ਨਾ ਮਿਲਣ ਕਾਰਨ ਹੋ ਰਹੀਆਂ ਪ੍ਰੇਸ਼ਾਨੀਆਂ ਉੱਤੇ ਆਮ ਆਦਮੀ ਪਾਰਟੀ ਨੇ ਕੈਪਟਨ...

ਕੇਂਦਰ ਸਰਕਾਰ ਖ਼ਿਲਾਫ਼ 15 ਮਾਰਚ ਨੂੰ ਗਰਜਣਗੇ ਖੇਤ ਮਜ਼ਦੂਰ

ਬਠਿੰਡਾ (ਹਰਮਿੰਦਰ ਸਿੰਘ),26 ਫਰਵਰੀ  ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ  ਜਿਸ ਵਿੱਚ ਉਨ੍ਹਾਂ ਵੱਲੋਂ ਪ੍ਰੈੱਸ ਨੂੰ ਸੰਬੋਧਿਤ ਕਰਦੇ...

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਜਾਇਆ ਗਿਆ ਨਗਰ ਕੀਰਤਨ

ਫ਼ਤਹਿਗੜ੍ਹ ਸਾਹਿਬ (ਜਗਦੇਵ ਸਿੰਘ),26 ਫਰਵਰੀ ਭਗਤ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿੱਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਉਦਯੋਗਿਕ ਨਗਰੀ ਮੰਡੀ ਗੋਬਿੰਦਗਡ਼੍ਹ ਵਿਖੇ  ਸ੍ਰੀ ਗੁਰੂ...

ਬੁਲਟ ਦੇ ਪਟਾਕੇ ਮਰਨ ਵਾਲਿਆਂ ਦੀ ਆਵੇਗੀ ਸ਼ਾਮਤ,ਪੁਲਿਸ ਘੇਰ-ਘੇਰ ਕੱਟ ਰਹੀ ਆ ਚਲਾਨ

ਫਰੀਦਕੋਟ (ਗਗਨਦੀਪ ਸਿੰਘ),26 ਫਰਵਰੀ ਸ਼ਰਾਰਤੀ ਲੋਕਾਂ ਵਲੋਂ ਫਰੀਦਕੋਟ ਵਿਚ ਲਗਤਾਰ ਹੀ ਟਰੈਫਿਕ ਨਿਯਮਾਂ ਦੀ ਅਨਦੇਖੀ  ਕੀਤੀ ਜਾ ਰਹੀ ਹੈ ਅਤੇ ਟ੍ਰੈਫਿਕ ਨਿਯਮਾਂ ਨੂੰ ਛਿੱਕੇ ਤੇ...

More Articles Like This