ਭਾਜਪਾ ਲੀਡਰ ਨੱਡਾ ਨੇ ਕਿਸਾਨਾਂ ਦੀ ਲੜਾਈ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Must Read

ਜਾਣੋ:ਲਾਲ ਕਿਲ੍ਹੇ ‘ਤੇ ਝੰਡੇ ਲਹਿਰਾਉਣ ਵਾਲੇ ਨੌਜਵਾਨ ਬਾਰੇ ਕੀ ਬੋਲੇ ਉਸ ਦੇ ਘਰ ਵਾਲੇ ?

ਨਵੀਂ ਦਿੱਲੀ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਜੁਗਰਾਜ ਸਿੰਘ ਜੋ ਕਿ ਤਰਨਤਾਰਨ ਦੇ ਪਿੰਡ ਤਾਰਾ ਸਿੰਘ ਦਾ ਰਹਿਣ ਵਾਲਾ ਹੈ ਉਸ...

ਲਾਲ ਕਿਲ੍ਹੇ ‘ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਕੀਤੀ ਹਰਕਤ ‘ਤੇ ਭੜਕੇ ਅਨੁਪਮ ਖੇਰ

ਮੁੰਬਈ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਪ੍ਰਦਰਸ਼ਕਾਰੀਆਂ ਵੱਲੋਂ ਕਿਸਾਨੀ ਸੰਘਰਸ਼ ਦੇ ਨਾਮ ‘ਤੇ ਜੋ ਕੀਤਾ ਉਹ ਕਿਸੇ ਨੇ...

ਕਿਸਾਨ ਅੰਦੋਲਨ :ਦੀਪ ਸਿੱਧੂ ਨੇ ਕਿਸਾਨ ਆਗੂਆਂ ਨੂੰ ਦਿੱਤੀ ਵੱਡੀ ਧਮਕੀ

28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਕਿਸਾਨਾਂ ਦੇ ਵੱਲੋਂ ਜੋ ਲਾਲ ਕਿਲ੍ਹੇ ‘ਤੇ ਖ਼ਾਲਸਾ ਪੰਥ ਦਾ ਝੰਡੇ ਲਹਿਰਾਇਆ...

ਕੋਲਕਾਤਾ,9 ਜਨਵਰੀ (ਸਕਾਈ ਨਿਊਜ਼ ਬਿਊਰੋ)

ਮਿਸ਼ਨ ਬੰਗਾਲ ਦੇ ਤਹਿਤ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਵਰਧਮਾਨ ਪਹੁੰਚ ਗਏ ਹਨ। ਨੱਡਾ ਨੇ ਵਰਧਮਾਨ ਦੌਰੇ ਦੀ ਸ਼ੁਰੂਆਤ ਰਾਧਾ ਗੋਵਿੰਦੋ ਮੰਦਰ ਦੀ ਯਾਤਰਾ ਨਾਲ ਕੀਤੀ।ਦੱਸ ਦਈਏ ਕਿ ਰਾਧਾ ਗੋਵਿੰਦ ਮੰਦਰ 400 ਸਾਲ ਤੋਂ ਵੀ ਪੁਰਾਣਾ ਹੈ।ਇਸ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਜੇਪੀ ਨੱਡਾ ਨੇ ਵੱਡਾ ਬਿਆਨ ਦਿੱਤਾ ਹੈ।ਨੱਡਾ ਨੇ ਕਿਹਾ ਜੇ ਬੀਜੇਪੀ ਸਰਕਾਰ ਆਉਂਦੀ ਹੈ ਤਾਂ ਕਿਸਾਨਾਂ ਦੀ ਲੜਾਈ ਬੀਜੇਪੀ ਵਰਕਰ ਆਪ ਲੜ੍ਹਨਗੇ।

BJP chief JP Nadda asks Arvind Kejriwal if he would 'burn down' Delhi to  defeat Modi-Shah- The New Indian Express

ਅੱਜ ਪਾਰਟੀ ਦੇ ਕੌਮੀ ਪ੍ਰਧਾਨ ਦਾ ਭਾਜਪਾ ਵਰਕਰਾਂ ਨੇ ਢੋਲ-ਨਗਾੜੇ ਵਜਾ ਕੇ ਸਵਾਗਤ ਕੀਤਾ। ਜੇਪੀ ਨੱਡਾ ਵਰਧਮਾਨ ਵਿੱਚ ਰੋਡ ਸ਼ੋਅ ਤੋਂ ਬਾਅਦ ਰੈਲੀ ਨੂੰ ਵੀ ਸੰਬੋਧਨ ਕੀਤਾ।

ਜੇਪੀ ਨੱਡਾ ਨੇ ਕਿਹਾ, “ਪੱਛਮੀ ਬੰਗਾਲ ਦੇ ਲੋਕਾਂ ਨੇ ਆਪਣਾ ਮਨ ਬਣਾਇਆ ਹੈ। ਉਹ ਭਾਰਤੀ ਜਨਤਾ ਪਾਰਟੀ ਦਾ ਸਵਾਗਤ ਕਰਨ ਲਈ ਉਤਸੁਕ ਹਨ। ਸਰਕਾਰ ਬਣਾਉਣਾ ਅਤੇ ਜਨਤਾ ਦੇ ਆਸ਼ੀਰਵਾਦ ਲੈਣ ਦੀ ਜ਼ਿੰਮੇਵਾਰੀ ਸਾਡੀ ਹੈ। ” ਉਨ੍ਹਾਂ ਕਿਹਾ, “ਅੱਜ ਅਸੀਂ ਮੁੱਠੀ ਭਰ ਚਾਵਲ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਸਾਡੇ ਵਰਕਰ ਪਿੰਡਾਂ ‘ਚ ਜਾਣਗੇ, ਮੁੱਠੀ ਭਰ ਚਾਵਲ ਲੈਣਗੇ ਅਤੇ ਦੁਰਗਾ ਦੀ ਮਾਂ ਸਹੁੰ ਖਾਣਗੇ ਕਿ ਭਾਜਪਾ ਵਰਕਰ ਉਨ੍ਹਾਂ ਦੀ ਲੜਾਈ ਲੜਨਗੇ ਅਤੇ ਜੇ ਸਾਡੀ ਸਰਕਾਰ ਆਉਂਦੀ ਹੈ, ਤਾਂ ਇਹ ਕਿਸਾਨਾਂ ਦੀ ਲੜਾਈ ਲੜਨ ਲਈ ਕੰਮ ਕਰੇਗੀ।”

35 farmer leaders protesting against new laws to take part in parleys with  Centre- The New Indian Express

ਜੇਪੀ ਨੱਡਾ ਨੇ ਬੰਗਾਲ ਵਿੱਚ ਪਾਰਟੀ ਦੇ ‘ਏਕ ਮੁੱਠੀ ਚਾਵਲ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਰਾਜ ਵਿੱਚ ਅਪ੍ਰੈਲ-ਮਈ ਵਿੱਚ ਵਿਧਾਨ ਸਭਾ ਚੋਣਾਂ ਹੋਣ ਦੀ ਉਮੀਦ ਹੈ। ‘ਏਕ ਮੁੱਠੀ ਚਾਵਲ’ ਪ੍ਰੋਗਰਾਮ ਦੇ ਹਿੱਸੇ ਵਜੋਂ, ਭਾਜਪਾ ਦੇ ਵਰਕਰ ਰਾਜ ਦੇ 48,000 ਪਿੰਡਾਂ ਵਿੱਚ ਕਿਸਾਨਾਂ ਦੇ ਘਰਾਂ ਵਿੱਚ ਜਾਣਗੇ ਅਤੇ ਚਾਵਲ ਇਕੱਠੇ ਕਰਨਗੇ ਅਤੇ ਉਨ੍ਹਾਂ ਨੂੰ ਨਵੇਂ ਖੇਤੀ ਕਾਨੂੰਨਾਂ ਬਾਰੇ ਦੱਸਣਗੇ।

ਭਾਰਤ’ਚ 16 ਜਨਵਰੀ ਤੋਂ ਸ਼ੁਰੂ ਹੋਵੇਗਾ ਕੋਰੋਨਾ ਦਾ ਟੀਕਾਕਰਨ

ਪਿਛਲੀ ਵਾਰ ਨੱਡਾ ਦੀ ਬੰਗਾਲ ਯਾਤਰਾ ਦੌਰਾਨ ਉਸ ਦੇ ਕਾਫਲੇ ‘ਤੇ ਹਮਲਾ ਕੀਤਾ ਗਿਆ ਸੀ। ਇਸ ਦੇ ਮੱਦੇਨਜ਼ਰ ਇਸ ਵਾਰ ਸੁਰੱਖਿਆ ਪ੍ਰਣਾਲੀ ਨੂੰ ਬਹੁਤ ਤਕੜਾ ਰੱਖਿਆ ਗਿਆ ਹੈ।ਸੀਆਰਪੀਐਫ ਨੱਡਾ ਦੀ ਨਿੱਜੀ ਸੁਰੱਖਿਆ ਲਈ ਜ਼ਿੰਮੇਵਾਰ ਹੈ।ਉਨ੍ਹਾਂ ਦੀ ਬੰਗਾਲ ਯਾਤਰਾ ਦੇ ਮੱਦੇਨਜ਼ਰ ਸੁਰੱਖਿਆ ਦੇ ਵਿਸ਼ਾਲ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

 

ਨੱਡਾ ਨੇ ਕਿਹਾ, “ਹੁਣੇ ਅਸੀਂ ਗਾਣਾ ਸੁਣਿਆ, ਮੋਦੀ ਤੁਸੀਂ ਅੱਗੇ ਕਿਸਾਨ ਤੁਹਾਡੇ ਨਾਲ ਹਨ।” ਜਦੋਂ ਤੋਂ ਮੋਦੀ ਪ੍ਰਧਾਨ ਮੰਤਰੀ ਬਣੇ ਹਨ, ਉਦੋਂ ਤੋਂ ਕੇਂਦਰ ਸਰਕਾਰ ਨੇ ਕਿਸਾਨਾਂ ਅਤੇ ਖੇਤੀ ਲਈ ਛੇ ਗੁਣਾ ਵਾਧਾ ਕੀਤਾ ਹੈ। ਇਸ ਲਈ ਯੂਪੀਏ ਸਰਕਾਰ ਦਾ ਖੇਤੀਬਾੜੀ ਬਜਟ 22 ਹਜ਼ਾਰ ਕਰੋੜ ਸੀ, ਮੋਦੀ ਜੀ ਨੇ ਇਸ ਨੂੰ ਵਧਾ ਕੇ ਇੱਕ ਲੱਖ 34 ਹਜ਼ਾਰ ਕਰੋੜ ਕਰ ਦਿੱਤਾ ਹੈ।”

LEAVE A REPLY

Please enter your comment!
Please enter your name here

Latest News

ਜਾਣੋ:ਲਾਲ ਕਿਲ੍ਹੇ ‘ਤੇ ਝੰਡੇ ਲਹਿਰਾਉਣ ਵਾਲੇ ਨੌਜਵਾਨ ਬਾਰੇ ਕੀ ਬੋਲੇ ਉਸ ਦੇ ਘਰ ਵਾਲੇ ?

ਨਵੀਂ ਦਿੱਲੀ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਜੁਗਰਾਜ ਸਿੰਘ ਜੋ ਕਿ ਤਰਨਤਾਰਨ ਦੇ ਪਿੰਡ ਤਾਰਾ ਸਿੰਘ ਦਾ ਰਹਿਣ ਵਾਲਾ ਹੈ ਉਸ...

ਲਾਲ ਕਿਲ੍ਹੇ ‘ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਕੀਤੀ ਹਰਕਤ ‘ਤੇ ਭੜਕੇ ਅਨੁਪਮ ਖੇਰ

ਮੁੰਬਈ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਪ੍ਰਦਰਸ਼ਕਾਰੀਆਂ ਵੱਲੋਂ ਕਿਸਾਨੀ ਸੰਘਰਸ਼ ਦੇ ਨਾਮ ‘ਤੇ ਜੋ ਕੀਤਾ ਉਹ ਕਿਸੇ ਨੇ ਸੋਚਿਆ ਵੀ ਨਹੀਂ ਸੀ।ਪ੍ਰਦਰਸ਼ਨ ਦੌਰਾਨ...

ਕਿਸਾਨ ਅੰਦੋਲਨ :ਦੀਪ ਸਿੱਧੂ ਨੇ ਕਿਸਾਨ ਆਗੂਆਂ ਨੂੰ ਦਿੱਤੀ ਵੱਡੀ ਧਮਕੀ

28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਕਿਸਾਨਾਂ ਦੇ ਵੱਲੋਂ ਜੋ ਲਾਲ ਕਿਲ੍ਹੇ ‘ਤੇ ਖ਼ਾਲਸਾ ਪੰਥ ਦਾ ਝੰਡੇ ਲਹਿਰਾਇਆ ਗਿਆ ਸੀ ।ਪੰਜਾਬੀ ਸਿੰਗਰ ਦੀਪ...

ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ...

ਦਿੱਲੀ ਵਿੱਚ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਅਸਹਿਣਯੋਗ, ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਉਤੇ ਪਰਤਣ ਦੀ ਅਪੀਲ

ਚੰਡੀਗੜ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਕੌਮੀ ਰਾਜਧਾਨੀ ਵਿੱਚ ਅੱਜ ਦੀ ਟਰੈਕਟਰ ਰੈਲੀ ਦੌਰਾਨ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਨੂੰ ਅਸਹਿਣਯੋਗ ਦੱਸਦਿਆਂ ਪੰਜਾਬ ਦੇ ਮੁੱਖ...

More Articles Like This