ਭਾਰਤ ‘ਚ ਕਿਸਾਨਾਂ ਵੱਲੋਂ ਚੱਕਾ ਜਾਮ,ਪੰਜਾਬ ਤੋਂ ਰਾਜਸਥਾਨ ਤੱਕ ਸਾਰੇ ਰਸਤੇ ਬੰਦ

Must Read

ਬਜਟ ਇਜਲਾਸ: ਤੀਜੇ ਦਿਨ ਵੀ ਵਿਰੋਧੀ ਪਾਰਟੀਆਂ ਗਰਮ

ਚੰਡੀਗੜ੍ਹ,3 ਮਾਰਚ (ਸਕਾਈ ਨਿਊਜ਼ ਬਿਊਰੋ) ਬਜਟ ਇਜਲਾਸ ਦੀ ਤੀਜੇ ਦਿਨ ਦੀ ਕਾਰਵਾਈ ਜਾਰੀ ਹੈ ਇਸ ਦੌਰਾਨ ਆਮ ਆਦਮੀ ਪਾਰਟੀ ਦੀ...

ਬਜਟ ਇਜਲਾਸ: ‘ਆਪ’ ਵਿਧਾਇਕ ਅਮਨ ਅਰੋੜਾ ਨੇ ਪਖਾਨਿਆਂ ਦੀ ਘਾਟ ਦਾ ਚੁੱਕਿਆ ਮਾਮਲਾ

ਚੰਡੀਗੜ੍ਹ,3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੇ ਤੀਜੇ ਦਿਨ ਦੀ ਪ੍ਰਸ਼ਨ ਕਾਲ ਅੱਜ ਫਿਰ 10 ਵਜੇ...

ਕਰਨਾਲ ਜ਼ਿਲ੍ਹੇ ਦੇ ਸੈਨਿਕ ਸਕੂਲ ਦੇ 54 ਵਿਦਿਆਰਥੀ ਕੋਰੋਨਾ ਪੌਜ਼ਟਿਵ

ਕਰਨਾਲ,3 ਮਾਰਚ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਕੋਰੋਨਾ ਨੇ ਆਪਣੇ ਪੈਰ ਮੁੜ ਤੋਂ ਪਸਾਰਨੇ ਸ਼ੁਰੂ ਕਰ ਦਿੱਤਾ ਹਨ। ਆਏ ਦਿਨ...

ਨਵੀਂ ਦਿੱਲੀ,6 ਫ਼ਰਵਰੀ (ਸਕਾਈ ਨਿਊਜ਼ ਬਿਊਰੋ)

73 ਦਿਨਾਂ ਤੋਂ ਕਿਸਾਨ ਖੇਤੀ ਕਾਨੂੰਨਾਂ ਦਾ ਵਿਰੋਧ ਦਿੱਲੀ ‘ਚ ਕਰ ਰਹੇ ਹਨ। ਇਸ ਵਿਚ ਅੱਜ ਕਿਸਾਨਾਂ ਵਲੋਂ ਕੀਤਾ ਜਾ ਰਿਹਾ ਚੱਕਾ ਜਾਮ ਸ਼ੁਰੂ ਹੋ ਗਿਆ ਹੈ। ਇਹ ਚੱਕਾ ਜਾਮ 3 ਘੰਟੇ ਤੱਕ ਚੱਲੇਗਾ। ਕਾਂਗਰਸ ਸਮੇਤ ਲਗਭਗ ਸਾਰੀਆਂ ਵਿਰੋਧੀ ਪਾਰਟੀਆਂ ਨੇ ਇਸ ਨੂੰ ਆਪਣਾ ਸਮਰਥਨ ਦਿੱਤਾ ਹੈ। ਇਸ ਦੇ ਮੱਦੇਨਜ਼ਰ ਦਿੱਲੀ ‘ਚ 50 ਹਜ਼ਾਰ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਦਿੱਲੀ, ਉੱਤਰ ਪ੍ਰਦੇਸ਼ ਅਤੇ ਉਤਰਾਖੰਡ ‘ਚ ਚੱਕਾ ਜਾਮ ਨਹੀਂ ਹੋਵੇਗਾ। ਕਿਸ਼ਾਨ ਸ਼ਾਂਤੀਪੂਰਨ ਤਰੀਕੇ ਨਾਲ ਦੇਸ਼ ਦੇ ਹੋਰ ਹਿੱਸਿਆਂ ‘ਚ ਰਾਸ਼ਟਰੀ ਅਤੇ ਰਾਜ ਰਾਜਮਾਰਗਾਂ ਨੂੰ ਰੋਕਣਗੇ।

ਕਿਸਾਨੀ ਸੰਘਰਸ਼: ਜਿੱਥੇ ਪੁਲਿਸ ਨੇ ਲਗਾਈਆਂ ਸੀ ਕਿੱਲਾਂ, ਉੱਥੇ ਟਿਕੈਤ ਨੇ ਲਗਾਏ ਫੁੱਲ

ਜੰਮੂ ‘ਚ ਕਿਸਾਨਾਂ ਨੇ ਜੰਮੂ ਪਠਾਨਕੋਟ ਹਾਈਵੇਅ ਜਾਮ ਕਰ ਦਿੱਤਾ ਹੈ ਅਤੇ ਉਹ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ‘ਤੇ ਅੜੇ ਹੋਏ ਹਨ। ਇਕ ਪ੍ਰਦਰਸ਼ਨਕਾਰੀ ਨੇ ਕਿਹਾ,”ਅਸੀਂ ਸਰਕਾਰ ਤੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕਰਦੇ ਹਾਂ। ਅਸੀਂ ਦਿੱਲੀ ਦੀਆਂ ਸਰਹੱਦਾਂ ‘ਤੇ ਵਿਰੋਧ ਕਰ ਰਹੇ ਕਿਸਾਨਾਂ ਦਾ ਸਮਰਥਨ ਕਰਦੇ ਹਾਂ।” ਉੱਥੇ ਹੀ ਪੰਜਾਬ ਦੇ ਕਰਨਾਲ ‘ਚ ਕਿਸਾਨਾਂ ਨੇ 12 ਵਜਦੇ ਹੀ ਨੈਸ਼ਨਲ ਹਾਈਵੇਅ ਬਸਤਾੜਾ ਟੋਲ ਨੂੰ ਜਾਮ ਕਰ ਦਿੱਤਾ।

ਜੰਮੂ ਤੋਂ ਗੂਰੂਗ੍ਰਾਮ ਤੱਕ ਚੱਕਾ ਜਾਮ, ਟਿਕੈਤ ਨੇ ਕਿਹਾ-ਸ਼ਾਂਤੀਮਈ ਢੰਗ ਨਾਲ ਹੋ ਰਿਹਾ ਹੈ ਪ੍ਰਦਰਸ਼ਨ

ਹਰਿਆਣਾ ਦੇ ਫਤਿਹਾਬਾਦ ‘ਚ ਐੱਨ.ਐੱਚ-9 ਜਾਮ ਕਰ ਦਿੱਤਾ ਗਿਆ ਹੈ। ਪਿੰਡ ਬੜੋਪਲ ‘ਚ ਡਬਵਾਲੀ-ਦਿੱਲੀ ਨੈਸ਼ਨਲ ਹਾਈਵੇਅ 9 ‘ਤੇ ਕਿਸਾਨਾਂ ਨੇ ਦਰੀ ਵਿਛਾ ਕੇ ਜਾਮ ਲਗਾਇਆ ਹੈ। ਇੱਥੇ ਸੈਂਕੜੇ ਦੀ ਗਿਣਤੀ ‘ਚ ਕਿਸਾਨਾਂ ਨੇ ਸੜਕ ‘ਤੇ ਜਾਮ ਲਗਾਇਆ ਹੈ। ਅੰਮ੍ਰਿਤਸਰ ਅਤੇ ਮੋਹਾਲੀ ‘ਚ ਵੀ ਪ੍ਰਦਰਸ਼ਨਕਾਰੀਆਂ ਨੇ ਸੜਕਾਂ ਨੂੰ ਜਾਮ ਕਰ ਦਿੱਤਾ। ਸ਼ਾਹਜਹਾਂਪੁਰ ਸਰਹੱਦ (ਰਾਜਸਥਾਨ-ਹਰਿਆਣਾ) ਕੋਲ ਰਾਸ਼ਟਰੀ ਰਾਜਮਾਰਗ ਨੂੰ ਪ੍ਰਦਰਸ਼ਨਕਾਰੀਆਂ ਨੇ ਰੋਕ ਦਿੱਤਾ।

LEAVE A REPLY

Please enter your comment!
Please enter your name here

Latest News

ਬਜਟ ਇਜਲਾਸ: ਤੀਜੇ ਦਿਨ ਵੀ ਵਿਰੋਧੀ ਪਾਰਟੀਆਂ ਗਰਮ

ਚੰਡੀਗੜ੍ਹ,3 ਮਾਰਚ (ਸਕਾਈ ਨਿਊਜ਼ ਬਿਊਰੋ) ਬਜਟ ਇਜਲਾਸ ਦੀ ਤੀਜੇ ਦਿਨ ਦੀ ਕਾਰਵਾਈ ਜਾਰੀ ਹੈ ਇਸ ਦੌਰਾਨ ਆਮ ਆਦਮੀ ਪਾਰਟੀ ਦੀ...

ਬਜਟ ਇਜਲਾਸ: ‘ਆਪ’ ਵਿਧਾਇਕ ਅਮਨ ਅਰੋੜਾ ਨੇ ਪਖਾਨਿਆਂ ਦੀ ਘਾਟ ਦਾ ਚੁੱਕਿਆ ਮਾਮਲਾ

ਚੰਡੀਗੜ੍ਹ,3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੇ ਤੀਜੇ ਦਿਨ ਦੀ ਪ੍ਰਸ਼ਨ ਕਾਲ ਅੱਜ ਫਿਰ 10 ਵਜੇ ਸ਼ੁਰੂ ਹੋਈ ।ਜਿਸ ਦੌਰਾਨ ਵਿਧਾਨ...

ਕਰਨਾਲ ਜ਼ਿਲ੍ਹੇ ਦੇ ਸੈਨਿਕ ਸਕੂਲ ਦੇ 54 ਵਿਦਿਆਰਥੀ ਕੋਰੋਨਾ ਪੌਜ਼ਟਿਵ

ਕਰਨਾਲ,3 ਮਾਰਚ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਕੋਰੋਨਾ ਨੇ ਆਪਣੇ ਪੈਰ ਮੁੜ ਤੋਂ ਪਸਾਰਨੇ ਸ਼ੁਰੂ ਕਰ ਦਿੱਤਾ ਹਨ। ਆਏ ਦਿਨ ਮਾਮਲਿਆਂ ਦੀ ਗਿਣਤੀ ਵਧਦੀ ਜਾ...

ਬਜਟ ਇਜਲਾਸ ਦੌਰਾਨ ਤੈਅ ਹੋਏ ਪ੍ਰੋਗਰਾਮ ‘ਚ ਹੋ ਸਕਦਾ ਹੈ ਥੋੜ੍ਹਾ ਬਦਲਾਅ

ਚੰਡੀਗੜ੍ਹ,3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਤੈਅ ਹੋਏ ਪ੍ਰੋਗਰਾਮ 'ਚ ਥੋੜ੍ਹਾ ਬਦਲਾਅ ਹੋਣ ਦੀ ਸੂਚਨਾ ਹੈ। ਸੂਤਰਾਂ ਤੋਂ ਮਿਲੀ...

ਭਾਜਪਾ ਸੰਸਦ ਮੈਂਬਰ ਦੇ ਪੁੱਤ ਨੂੰ ਸ਼ਰੇਆਮ ਮਾਰੀ ਗੋਲੀ

ਲਖਨਊ, 3 ਮਾਰਚ (ਸਕਾਈ ਨਿਊਜ਼ ਬਿਊਰੋ) ਉਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ’ਚ ਮਡਿਆਂਵ ਛਠਾ ਮੀਲ ਦੇ ਕੋਲ ਮੰਗਲਵਾਰ ਦੇਰ ਰਾਤ ਭਾਜਪਾ ਸੰਸਦ ਮੈਂਬਰ ਕੌਸ਼ਲ ਕਿਸ਼ੋਰ...

More Articles Like This