ਜੰਮੂ ਤੋਂ ਗੂਰੂਗ੍ਰਾਮ ਤੱਕ ਚੱਕਾ ਜਾਮ, ਟਿਕੈਤ ਨੇ ਕਿਹਾ-ਸ਼ਾਂਤੀਮਈ ਢੰਗ ਨਾਲ ਹੋ ਰਿਹਾ ਹੈ ਪ੍ਰਦਰਸ਼ਨ

Must Read

8 ਮਾਰਚ ਤੋਂ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦਾ ਬਜਟ ਇਜਲਾਸ ਇਸ ਵੇਲੇ ਚੰਡੀਗੜ੍ਹ ਵਿੱਚ ਚੱਲ ਰਿਹਾ ਹੈ। ਜੇਕਰ ਦਿੱਲੀ ਦੇ...

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ...

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ...

ਨਵੀਂ ਦਿੱਲੀ,6 ਫ਼ਰਵਰੀ (ਸਕਾਈ ਨਿਊਜ਼ ਬਿਊਰੋ)

ਕਿਸਾਨ ਅੱਜ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਦੇਸ਼ ਵਿਆਪੀ ‘ਚੱਕਾ ਜਾਮ’ ਕਰਨ ਜਾ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਨੇ ਅੱਜ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਸਾਰੇ ਦੇਸ਼ ਵਿੱਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਇਸ ਵੇਲੇ ਖੇਤੀ ਕਾਨੂੰਨਾਂ ਵਿਰੁੱਧ ਬੁਲਾਇਆ ਗਿਆ ਕਿਸਾਨਾਂ ਦਾ ਚੱਕਾ ਜਾਮ ਸ਼ੁਰੂ ਹੋ ਗਿਆ ਹੈ। ਯੂਪੀ ਅਤੇ ਉਤਰਾਖੰਡ ਨੂੰ ਛੱਡ ਕੇ, ਦੇਸ਼ ਦੇ ਬਾਕੀ ਰਾਜਾਂ ਵਿੱਚ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਇਹ ਚੱਕਾ ਜਾਮ ਬੁਲਾਇਆ ਗਿਆ ਹੈ। ਇਸ ਦਾ ਪ੍ਰਭਾਵ ਵੀ ਦਿਖਣਾ ਸ਼ੁਰੂ ਹੋ ਗਿਆ ਹੈ। ਕਿਸਾਨਾਂ ਨੇ ਜੰਮੂ ਤੋਂ ਗੁਰੂਗ੍ਰਾਮ ਤੱਕ ਸੜਕਾਂ ਜਾਮ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਚੱਕਾ ਜਾਮ ਦੇ ਮੱਦੇਨਜ਼ਰ ਰਾਜਧਾਨੀ ਦਿੱਲੀ ਵਿੱਚ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਦਿੱਲੀ ਦੇ ਅੰਦਰ ਅਤੇ ਸਰਹੱਦਾਂ ‘ਤੇ ਲੱਗਭਗ 50 ਸੈਨਿਕ ਤਾਇਨਾਤ ਕੀਤੇ ਗਏ ਹਨ ਤਾਂ ਜੋ 26 ਜਨਵਰੀ ਵਰਗੇ ਹਾਲਾਤ ਪੈਦਾ ਨਾ ਹੋਣ।

Chakka jam in india farmers

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਦੇਸ਼ ਵਿੱਚ ਸ਼ਾਂਤਮਈ ਢੰਗ ਨਾਲ ਕਿਸਾਨਾਂ ਦਾ ਚੱਕਾ ਜਾਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਨੂੰ ਦੇਸ਼ ਦੀ ਮਿੱਟੀ ਨਾਲ ਜੋੜਨਗੇ। ਇੱਕ ਨਵਾਂ ਯੁੱਗ ਪੈਦਾ ਹੋਏਗਾ। ਇਸ ਵਿੱਚ ਰਾਜਨੀਤੀ ਵਾਲੇ ਕਿੱਥੇ ਹਨ, ਇੱਥੇ ਕੋਈ ਨਹੀਂ ਆ ਰਿਹਾ। ਇਹ ਇੱਕ ਲੋਕ ਲਹਿਰ ਹੈ। ਰੋਟੀ ਤਿਜੌਰੀ ਵਿੱਚ ਬੰਦ ਨਾ ਹੋਵੇ, ਇਹ ਉਸ ਦਾ ਅੰਦੋਲਨ ਹੈ। ਯੂਪੀ ਅਤੇ ਉਤਰਾਖੰਡ ਵਿੱਚ ਕੁੱਝ ਲੋਕ ਹੰਗਾਮਾ ਕਰਨ ਵਾਲੇ ਸਨ, ਇਸ ਲਈ ਇੱਥੇ ਕੋਈ ਟ੍ਰੈਫਿਕ ਜਾਮ ਨਹੀਂ ਹੋਏਗਾ। ਅਸੀਂ ਕਿਤੇ ਨਹੀਂ ਜਾ ਰਹੇ ਅਸੀਂ ਅਕਤੂਬਰ ਤੱਕ ਬੈਠਾਂਗੇ।

LEAVE A REPLY

Please enter your comment!
Please enter your name here

Latest News

8 ਮਾਰਚ ਤੋਂ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦਾ ਬਜਟ ਇਜਲਾਸ ਇਸ ਵੇਲੇ ਚੰਡੀਗੜ੍ਹ ਵਿੱਚ ਚੱਲ ਰਿਹਾ ਹੈ। ਜੇਕਰ ਦਿੱਲੀ ਦੇ...

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ ਕਿ ਉਹ ਯੂਨੀਵਰਸਿਟੀ ਵਿੱਚ ਪੰਜਾਬ...

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਕਾਰਜਕਾਲ ਦੀ ਮਿਆਦ 28 ਮਾਰਚ,...

ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ,ਅਨੁਰਾਗ ਕਸ਼ਯਪ ਅਤੇ ਵਿਕਾਸ ਬਹਿਲ ਦੇ ਘਰ ਇਨਕਮ ਟੈਕਸ ਦੀ ਰੇਡ

ਮੁੰਬਈ,3 ਮਾਰਚ (ਸਕਾਈ ਨਿਊਜ਼ ਬਿਊਰੋ) ਫਿਲਮੀ ਜਗਤ ਨਾਲ ਜੁੜੀ ਖ਼ਬਰ ਮੁੰਬਈ ਤੋਂ ਆ ਰਹੀ ਹੈ।ਇਨਕਮ ਟੈਕਸ ਦੀਆਂ ਕਈ ਟੀਮਾਂ ਨੇ ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ ਅਤੇ...

ਦੇਖੋ ਪਤਨੀ ਤੋਂ ਮਿਲੀ ਹੱਲਾਸੇਰੀ ਨਾਲ ਕਿਸਾਨ ਨੇ ਕਿਸ ਢੰਗ ਨਾਲ ਕੀਤੀ ਖੇਤੀ !

ਫਰੀਦਕੋਟ (ਗਗਨਦੀਪ ਸਿੰਘ ),3 ਮਾਰਚ ਜਿਥੇ ਇਹਨੀਂ ਦਿਨੀ ਕਥਿਤ ਕਿਸਾਨ ਵਿਰੋਧੀ ਬਿਲਾਂ ਨੂੰ ਲੈ ਕੇ ਕਿਸਾਨ ਜਥੇਬੰਦੀਆ ਵੱਲੋਂ ਦਿੱਲੀ ਵਿਖੇ ਬੀਤੇ ਕਰੀਬ 3 ਮਹੀਨਿਆ ਤੋਂ...

More Articles Like This