ਸ਼ਾਂਤੀਪੂਰਨ ਢੰਗ ਨਾਲ ਖ਼ਤਮ ਹੋਇਆ ਕਿਸਾਨਾਂ ਦਾ ”ਚੱਕਾ ਜਾਮ”

Must Read

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ...

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ...

ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ,ਅਨੁਰਾਗ ਕਸ਼ਯਪ ਅਤੇ ਵਿਕਾਸ ਬਹਿਲ ਦੇ ਘਰ ਇਨਕਮ ਟੈਕਸ ਦੀ ਰੇਡ

ਮੁੰਬਈ,3 ਮਾਰਚ (ਸਕਾਈ ਨਿਊਜ਼ ਬਿਊਰੋ) ਫਿਲਮੀ ਜਗਤ ਨਾਲ ਜੁੜੀ ਖ਼ਬਰ ਮੁੰਬਈ ਤੋਂ ਆ ਰਹੀ ਹੈ।ਇਨਕਮ ਟੈਕਸ ਦੀਆਂ ਕਈ ਟੀਮਾਂ ਨੇ...

ਨਵੀਂ ਦਿੱਲੀ,6 ਫ਼ਰਵਰੀ (ਸਕਾਈ ਨਿਊਜ਼ ਬਿਊਰੋ)

ਖੇਤੀ ਬਿੱਲਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਵੱਲੋਂ ਅੱਜ ਪੂਰੇ ਭਾਰਤ ਵਿੱਚ 3 ਘੰਟਿਆਂ ਲਈ ਚੱਕਾ ਜਾਮ ਕੀਤਾ ਗਿਆ ।ਜਿਸ ਦਾ ਸਮਾਂ 12 ਤੋਂ 3 ਵਜੇ ਤੱਕ ਦਾ ਸੀ। ਜਿਸ ਦੌਰਾਨ ਦੇਸ਼ ਦੇ ਕਈ ਇਲਾਕਿਆ ਵਿੱਚ ਚੱਕਾ ਜਾਮ ਦਾ ਅਸਰ ਦੇਖਣ ਨੂੰ ਮਿਿਲਆ।ਕਿਸਾਨ ਸੰਯੁਕਤ ਕਿਸਾਨ ਮੋਰਚਾ ਨੇ ਅੱਜ ਯਾਨੀ ਸ਼ਨੀਵਾਰ ਨੂੰ ਦਿੱਲੀ-ਐੱਨ.ਸੀ.ਆਰ., ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਨੂੰ ਛੱਡ ਕੇ ਦੇਸ਼ ਭਰ ‘ਚ ਦੁਪਹਿਰ 12 ਵਜੇ ਤੋਂ ਲੈ ਕੇ ਸ਼ਾਮ 3 ਵਜੇ ਤੱਕ ਚੱਕਾ ਜਾਮ ਕੀਤਾ ਸੀ।

ਜਾਮ ਲਗਾਉਣ ਕਾਰਨ ਸੜਕਾਂ ‘ਤੇ ਸੰਨਾਟਾ ਪਸਰਿਆ ਰਿਹਾ। ਇਸ ਦੌਰਾਨ ਕਿਸਾਨਾਂ ਵਲੋਂ ਪੰਜਾਬ, ਹਰਿਆਣਾ, ਰਾਜਸਥਾਨ, ਜੰਮੂ ਕਸ਼ਮੀਰ ਸਮੇਤ ਹੋਰ ਕਾਫ਼ੀ ਥਾਂਵਾਂ ‘ਤੇ ਰਸਤੇ ਰੋਕ ਦਿੱਤੇ ਗਏ। ਇਸ ਦੌਰਾਨ ਕਿਸਾਨਾਂ ਨੇ ਸੜਕਾਂ ‘ਤੇ ਬੈਠ ਕੇ ਰਸਤਾ ਜਾਮ ਕੀਤਾ।

Chakka jam in india farmersਚੱਕਾ ਜਾਮ ਦੇ ਮੱਦੇਨਜ਼ਰ ਦਿੱਲੀ ‘ਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਸਨ। ਦਿੱਲੀ ਦੇ ਅੰਦਰ ਅਤੇ ਸਰਹੱਦਾਂ ‘ਤੇ ਕਰੀਬ 50 ਹਜ਼ਾਰ ਜਵਾਨਾਂ ਦੀ ਤਾਇਨਾਤੀ ਕੀਤੀ ਗਈ ਤਾਂ ਕਿ 26 ਜਨਵਰੀ ਵਰਗੇ ਹਾਲਾਤ ਪੈਦਾ ਨਾ ਹੋ ਸਕਣ। ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀਆਂ ਨੇ ਸ਼ਨੀਵਾਰ ਨੂੰ ‘ਚੱਕਾ ਜਾਮ’ ਦੀ ਅਪੀਲ ਕੀਤੀ ਸੀ। ਕਿਸਾਨ ਆਗੂਆਂ ਨੇ ਸੋਮਵਾਰ ਨੂੰ ਕਿਹਾ ਸੀ ਕਿ ਉਹ 6 ਫਰਵਰੀ ਦੀ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਸੜਕਾਂ ਨੂੰ ਜਾਮ ਕਰਨਗੇ।

ਲੁਧਿਆਣਾ ‘ਚ ਚੱਕਾ ਜਾਮ ਦਾ ਅਸਰ,ਦੇਖੋ ਮੌਕੇ ਦੀਆਂ ਤਸਵੀਰਾਂ

ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਦਿੱਲੀ, ਉੱਤਰ ਪ੍ਰਦੇਸ਼ ਅਤੇ ਉਤਰਾਖੰਡ ‘ਚ ਸ਼ਨੀਵਾਰ ਨੂੰ ਚੱਕਾ ਜਾਮ ਦੌਰਾਨ ਮਾਰਗਾਂ ਨੂੰ ਬੰਦ ਨਹੀਂ ਕੀਤਾ ਜਾਵੇਗਾ। ਕਿਸਾਨ ਦੇਸ਼ ਦੇ ਹੋਰ ਹਿੱਸਿਆਂ ‘ਚ ਸ਼ਾਂਤੀਪੂਰਨ ਤਰੀਕੇ ਨਾਲ ਤਿੰਨ ਘੰਟਿਆਂ ਲਈ ਰਾਸ਼ਟਰੀ ਅਤੇ ਰਾਜ ਰਾਜਮਾਰਗਾਂ ਨੂੰ ਰੋਕਣਗੇ।

LEAVE A REPLY

Please enter your comment!
Please enter your name here

Latest News

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ...

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਕਾਰਜਕਾਲ ਦੀ ਮਿਆਦ 28 ਮਾਰਚ,...

ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ,ਅਨੁਰਾਗ ਕਸ਼ਯਪ ਅਤੇ ਵਿਕਾਸ ਬਹਿਲ ਦੇ ਘਰ ਇਨਕਮ ਟੈਕਸ ਦੀ ਰੇਡ

ਮੁੰਬਈ,3 ਮਾਰਚ (ਸਕਾਈ ਨਿਊਜ਼ ਬਿਊਰੋ) ਫਿਲਮੀ ਜਗਤ ਨਾਲ ਜੁੜੀ ਖ਼ਬਰ ਮੁੰਬਈ ਤੋਂ ਆ ਰਹੀ ਹੈ।ਇਨਕਮ ਟੈਕਸ ਦੀਆਂ ਕਈ ਟੀਮਾਂ ਨੇ ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ ਅਤੇ...

ਦੇਖੋ ਪਤਨੀ ਤੋਂ ਮਿਲੀ ਹੱਲਾਸੇਰੀ ਨਾਲ ਕਿਸਾਨ ਨੇ ਕਿਸ ਢੰਗ ਨਾਲ ਕੀਤੀ ਖੇਤੀ !

ਫਰੀਦਕੋਟ (ਗਗਨਦੀਪ ਸਿੰਘ ),3 ਮਾਰਚ ਜਿਥੇ ਇਹਨੀਂ ਦਿਨੀ ਕਥਿਤ ਕਿਸਾਨ ਵਿਰੋਧੀ ਬਿਲਾਂ ਨੂੰ ਲੈ ਕੇ ਕਿਸਾਨ ਜਥੇਬੰਦੀਆ ਵੱਲੋਂ ਦਿੱਲੀ ਵਿਖੇ ਬੀਤੇ ਕਰੀਬ 3 ਮਹੀਨਿਆ ਤੋਂ...

ਏਵਨ ਕੰਪਨੀ ਦਾ ਇਲੈਕਟ੍ਰਿਕ ਸਾਈਕਲ ਲਾਂਚ

ਲੁਧਿਆਣਾ,3 ਮਾਰਚ (ਸਕਾਈ ਨਿਊਜ਼ ਬਿਊਰੋ) ਸਾਈਕਲ ਨਿਰਮਾਤਾ ਕੰਪਨੀ ਏਵਨ ਸਾਈਕਲਜ਼ ਲਿਮਟਿਡ ਨੇ ਆਪਣੀ ਪਹਿਲੀ ਇਲੈਕਟ੍ਰਿਕ ਸਾਈਕਲ ਦੀ ਸ਼ੁਰੂਆਤ ਕੀਤੀ ਹੈ।ਸਾਈਕਲ ਪਹਿਲੇ ਦੋ ਮਾਡਲ ਕਨੈਕਟ ਆਈ...

More Articles Like This