ਮਹਾਰਾਸ਼ਟਰ ‘ਚ ਕੋਰੋਨਾ ਦਾ ਕਹਿਰ ਜਾਰੀ

Must Read

ਮਾਲ ਮੰਤਰੀ ਅਰੁਨਾ ਚੌਧਰੀ ਵੱਲੋਂ ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼

ਚੰਡੀਗੜ 25 ਅਕਤੂਬਰ  ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ...

LUDHIANA ALL SET TO BECOME NORTH INDIA’S INDUSTRIAL HUB

CHANDIGARH, OCTOBER 25 The Government of Punjab is further set to elevate the status of Ludhiana as North India’s industrial...

ਘਰ ‘ਚ ਜਗਾਈ ਜੋਤ ਬਣੀ ਅੱਗ ਦਾ ਕਾਰਨ

ਬਟਾਲਾ( ਲਵਪ੍ਰੀਤ ਸਿੰਘ), 25 ਅਕਤੂਬਰ 2021 ਬਟਾਲਾ ਦੇ ਮਹਾਜਨ ਹਾਲ ਦੇ ਨਜ਼ਦੀਕ ਅੱਜ ਸਵੇਰੇ ਇਕ ਘਰ ਚ ਲੱਗੀ ਅੱਗ ,...

 ਮਹਾਰਾਸ਼ਟਰ (ਸਕਾਈ ਨਿਊਜ਼ ਬਿਊਰੋ), 11 ਅਕਤੂਬਰ 2021 

ਐਤਵਾਰ ਨੂੰ ਮਹਾਰਾਸ਼ਟਰ ਦੇ ਵਿੱਚ ਕੋਰੋਨਾ ਵਾਇਰਸ ਦੇ 2294 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਦੋਂ ਕਿ 28 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ।1823 ਮਰੀਜ਼ਾਂ ਨੇ ਇਸ ਭਿਆਨਕ ਬੀਮਾਰੀ ਨੂੰ ਮਾਤ ਦਿੱਤੀ ਜਿਸ ਤੋਂ ਬਾਅਦ ਹੁਣ ਤੱਕ ਠੀਕ ਹੋਣ ਵਾਲਿਆਂ ਦੀ ਕੁੱਲ ਗਿਣਤੀ 64,01 287 ਹੋ ਗਈ ਹੈ ।

ਰਾਜ ਦੇ ਸਿਹਤ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਦੇ ਵਿੱਚ ਕੋਵਿੰਡ -19 ਦੇ 2294 ਨਵੇਂ ਮਾਮਲੇ ਆਉਣ ਨਾਲ ਰਾਜ ਦੇ ਵਿੱਚ ਕੋਰੋਨਾ ਮਾਮਲਿਆਂ ਦੀ ਕੁੱਲ ਗਿਣਤੀ 65,77,872 ਹੋ ਗਈ ਹੈ ਜਦੋਂ ਕਿ ਮ੍ਰਿਤਕਾਂ ਦੀ  ਗਿਣਤੀ 1,39,542 ਹੈ। ਐਤਵਾਰ ਤੱਕ ਮਹਾਰਾਸ਼ਟਰ ਵਿੱਚ ਕੋਰੋਨਾ ਦੇ 33,449 ਮਾਮਲੇ ਇਲਾਜ ਅਧੀਨ ਹਨ।

ਰਾਜ ਵਿੱਚ 1,40,847 ਨਵੇਂ ਟੈਸਟ ਕੀਤੇ ਜਾ ਰਹੇ ਹਨ, ਮਹਾਰਾਸ਼ਟਰ ਵਿੱਚ ਹੁਣ ਤੱਕ ਕੀਤੀ ਗਈ ਜਾਂਚ ਦੀ ਗਿਣਤੀ 6,01,98,174 ਹੋ ਗਈ ਹੈ। ਵਿਭਾਗ ਨੇ ਕਿਹਾ ਕਿ ਮਹਾਰਾਸ਼ਟਰ ਵਿੱਚ ਰਿਕਵਰੀ ਰੇਟ 97.32 ਫੀਸਦੀ ਅਤੇ ਮੌਤ ਦਰ 2.12 ਫੀਸਦੀ ਹੈ।

LEAVE A REPLY

Please enter your comment!
Please enter your name here

Latest News

ਮਾਲ ਮੰਤਰੀ ਅਰੁਨਾ ਚੌਧਰੀ ਵੱਲੋਂ ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼

ਚੰਡੀਗੜ 25 ਅਕਤੂਬਰ  ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ...

LUDHIANA ALL SET TO BECOME NORTH INDIA’S INDUSTRIAL HUB

CHANDIGARH, OCTOBER 25 The Government of Punjab is further set to elevate the status of Ludhiana as North India’s industrial hub with the Hi-Tech Valley...

ਘਰ ‘ਚ ਜਗਾਈ ਜੋਤ ਬਣੀ ਅੱਗ ਦਾ ਕਾਰਨ

ਬਟਾਲਾ( ਲਵਪ੍ਰੀਤ ਸਿੰਘ), 25 ਅਕਤੂਬਰ 2021 ਬਟਾਲਾ ਦੇ ਮਹਾਜਨ ਹਾਲ ਦੇ ਨਜ਼ਦੀਕ ਅੱਜ ਸਵੇਰੇ ਇਕ ਘਰ ਚ ਲੱਗੀ ਅੱਗ , ਮੋਹਲ਼ੇ ਚ ਲੱਗੀ ਅੱਗ ਦੇ...

ਆੜ੍ਹਤੀਏ ਵੱਲੋਂ ਟਰੱਕ ਚਾਲਕ ਦਾ ਕਤਲ, ਬਣਿਆ ਦਹਿਸ਼ਤ ਦਾ ਮਾਹੌਲ

ਪੱਟੀ (ਰਿੰਪਲ ਗੋਲ੍ਹਣ), 25 ਅਕਤੂਬਰ 2021 ਦਾਣਾ ਮੰਡੀ ਸਭਰਾ ਵਿਖੇ ਆਪਣੇ ਟਰੱਕ ਤੇ ਝੋਨੇ ਦੀ ਲਦਾਈ ਕਰਨ ਆਏ ਬਲਵਿੰਦਰ ਸਿੰਘ ਅਤੇ ਉਸ ਦੇ ਪੁੱਤਰ ਰਣਜੀਤ...

ਸਕਾਲਰਸ਼ਿਪ ਮਾਮਲੇ ਨੂੰ ਲੈ ਕੇ ਮੁੱਖਮੰਤਰੀ ਚੰਨੀ ਵੱਲੋਂ ਪ੍ਰਾਈਵੇਟ ਕਾਲਜਾਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਬੈਠਕ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 25 ਅਕਤੂਬਰ 2021 ਪੰਜਾਬ ਦੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵਜ਼ੀਫੇ ਦੇ ਮੁੱਦੇ ਨੂੰ ਲੈ ਕੇ ਅੱਜ ਪੰਜਾਬ ਭਵਨ ਵਿਖੇ ਪ੍ਰਾਈਵੇਟ...

More Articles Like This