ਕਰਨਾਲ ਜ਼ਿਲ੍ਹੇ ਦੇ ਸੈਨਿਕ ਸਕੂਲ ਦੇ 54 ਵਿਦਿਆਰਥੀ ਕੋਰੋਨਾ ਪੌਜ਼ਟਿਵ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਕਰਨਾਲ,3 ਮਾਰਚ (ਸਕਾਈ ਨਿਊਜ਼ ਬਿਊਰੋ)

ਦੇਸ਼ ਵਿੱਚ ਕੋਰੋਨਾ ਨੇ ਆਪਣੇ ਪੈਰ ਮੁੜ ਤੋਂ ਪਸਾਰਨੇ ਸ਼ੁਰੂ ਕਰ ਦਿੱਤਾ ਹਨ। ਆਏ ਦਿਨ ਮਾਮਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ॥ ਇਸ ਦੌਰਾਨ ਭਾਰਤ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਸਮੇਤ ਛੇ ਸੂਬਿਆਂ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਭਾਰੀ ਵਾਧਾ ਹੋਇਆ ਹੈ।ਕੋਰੋਨਾ ਵਾਇਰਸ ਕਰਕੇ ਬੱਚਿਆਂ ਦੇ ਸਕੂਲ ਕਈ ਮਹੀਨਿਆਂ ਤੱਕ ਬੰਦ ਰਹੇ ਅਤੇ ਹੁਣ ਸੂਬੇ ਸਰਕਾਰ ਵੱਲੋਂ ਹੌਲੀ –ਹੌਲੀ ਇਹਨਾਂ ਬੰਦ ਪਏ ਸਕੂਲਾਂ ਨੂੰ ਖੋਲ੍ਹ ਦਿੱਤਾ ਗਿਆ ਹੈ ।

Corona

ਇਸ ਦੌਰਾਨ ਸਕੂਲਾਂ ‘ਚ ਵਿਦਿਆਰਥੀਆਂ ਨੇ ਜਾਣਾ ਸ਼ੁਰੂ ਕਰ ਦਿੱਤਾ ਹੈ। ਇੰਨਾ ਹੀ ਨਹੀਂ ਸਗੋਂ ਅਗਲੇ ਮਹੀਨੇ ਤੋਂ ਬੱਚਿਆਂ ਦੀਆਂ ਪ੍ਰੀਖਿਆਵਾਂ ਵੀ ਸ਼ੁਰੂ ਹਨ। ਇਸ ਦਰਮਿਆਨ ਕਰਨਾਲ ਜ਼ਿਲੇ ਦੇ ਕੁੰਜਪੁਰਾ ਸੈਨਿਕ ਸਕੂਲ ਦੇ 54 ਵਿਦਿਆਰਥੀਆਂ ਨੂੰ ਕੋਰੋਨਿਆ ਸੰਕਰਮਿਤ ਪਾਇਆ ਗਿਆ ਹੈ।

Corona
ਪ੍ਰਸ਼ਾਸਨ ਨੇ ਸਕੂਲ ਦੀ ਇਮਾਰਤ ਨੂੰ ਕੰਟੇਨਮੈਂਟ ਜ਼ੋਨ ਅਤੇ ਕੁੰਜਪੁਰਾ ਬਲਾਕ ਨੂੰ ਬਫਰ ਜ਼ੋਨ ਘੋਸ਼ਿਤ ਕੀਤਾ ਹੈ। ਉਸੇ ਸਮੇਂ, ਦੇਸ਼ ਵਿਚ ਕੋਰੋਨਾ ਵਾਇਰਸ ਦੀ ਲਾਗ ਦੇ 12286 ਨਵੇਂ ਕੇਸ ਸਾਹਮਣੇ ਆਏ।

Coronavirus

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਇਸ ਲਾਗ ਤੋਂ 12464 ਮਰੀਜ਼ ਠੀਕ ਹੋਏ, ਜਦੋਂ ਕਿ 91 ਸੰਕਰਮਿਤ ਲੋਕਾਂ ਦੀ ਮੌਤ ਹੋ ਗਈ।

ਬਜਟ ਇਜਲਾਸ ਦੌਰਾਨ ਤੈਅ ਹੋਏ ਪ੍ਰੋਗਰਾਮ ‘ਚ ਹੋ ਸਕਦਾ ਹੈ ਥੋੜ੍ਹਾ ਬਦਲਾਅ

ਮੰਤਰਾਲੇ ਨੇ ਕਿਹਾ ਕਿ ਦੇਸ਼ ਵਿਚ ਲਗਭਗ 1.68 ਲੱਖ ਕੋਰੋਨਾ ਸੰਕਰਮਿਤ ਇਲਾਜ ਅਧੀਨ ਹਨ। ਇਨ੍ਹਾਂ ਵਿੱਚੋਂ 84.16 ਪ੍ਰਤੀਸ਼ਤ ਮਰੀਜ਼ 5 ਰਾਜਾਂ- ਮਹਾਰਾਸ਼ਟਰ, ਕੇਰਲ, ਕਰਨਾਟਕ, ਪੰਜਾਬ ਅਤੇ ਤਾਮਿਲਨਾਡੂ ਵਿੱਚ ਹਨ। ਦਾਖਲ ਹੋਏ ਕੁੱਲ ਮਰੀਜ਼ਾਂ ਵਿਚ ਮਹਾਰਾਸ਼ਟਰ ਅਤੇ ਕੇਰਲਾ 67.84 ਪ੍ਰਤੀਸ਼ਤ ਹਨ।

 

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This