ਦਿੱਲੀ (ਸਕਾਈ ਨਿਊਜ਼ ਪੰਜਾਬ), 20 ਅਪ੍ਰੈਲ 2022
ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਣ ਦੇ ਮਾਮਲਿਆਂ ਵਿੱਚ ਲਗਾਤਾਰ ਕਮੀ ਆਉਣ ਤੋਂ ਬਾਅਦ, ਇੱਕ ਵਾਰ ਫਿਰ ਨਵੇਂ ਸੰਕਰਮਣ ਵਿੱਚ ਵਾਧਾ ਹੋਇਆ ਹੈ ਅਤੇ 11 ਤੋਂ 18 ਅਪ੍ਰੈਲ ਦੇ ਵਿਚਕਾਰ, ਸੰਕਰਮਣ ਦਰ ਵਿੱਚ ਲਗਭਗ ਤਿੰਨ ਗੁਣਾ ਵਾਧਾ ਦਰਜ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ:ਪਿੰਡ ਭਾਦੜਾ ਦੇ ਕਿਸਾਨ ਨੇ ਖੇਤ ‘ਚ ਫਾਹਾ ਲਗਾਕੇ ਕੀਤੀ ਖ਼ੁਦਕੁਸ਼ੀ
ਇਹ ਜਾਣਕਾਰੀ ਸ਼ਹਿਰ ਦੇ ਸਿਹਤ ਵਿਭਾਗ ਦੇ ਅੰਕੜਿਆਂ ਤੋਂ ਸਾਹਮਣੇ ਆਈ ਹੈ। ਇਸ ਦੇ ਮੱਦੇਨਜ਼ਰ ਅੱਜ ਡੀਡੀਐਮਏ ਦੀ ਅਹਿਮ ਮੀਟਿੰਗ ਹੋਣੀ ਹੈ।