ਨਵੀਂ ਦਿੱਲੀ (ਸਕਾਈ ਨਿਊਜ਼ ਪੰਜਾਬ), 14 ਮਈ 2022
ਭਾਰਤ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਜੇਕਰ ਗੱਲ ਪਿਛਲੇ 24 ਘੰਟਿਆਂ ਦੀ ਕੀਤੀ ਜਾਵੇਗੀ ਤਾਂ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆ ਦੇ ਮੁਤਾਬਿਕ 2858 ਨਵੇਂ ਕੇਸ ਦਰਜ ਕੀਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ: ਯੂਪੀ, ਬਿਹਾਰ, ਐਮਪੀ, ਦਿੱਲੀ ਹਰ ਜਗ੍ਹਾ ਹੋਵੇਗੀ ਗਰਮੀ, ਜਾਣੋ ਕਿੱਥੇ ਕਿੰਨਾ…
ਮਿਲੀ ਜਾਣਕਾਰ ਅਨੁਸਾਰ 3,355 ਰਿਕਵਰੀ ਅਤੇ 11 ਮੌਤਾਂ ਪਿਛਲੇ 24 ਘੰਟਿਆਂ ਵਿੱਚ ਹੋਈਆਂ ਹਨ।ਇਸ ਦੇ ਨਾਲ ਹੀ ਸਰਗਰਮ ਮਾਮਲਿਆਂ ਦੀ ਕੁੱਲ ਗਿਣਤੀ 18,096 ਹੈ।