ਦੁਨੀਆ ਦੇ 9 ਦੇਸ਼ਾਂ ਨੇ ਭਾਰਤ ਤੋਂ ਮੰਗੀ ਸਹਾਇਤਾ ,ਜਾਣੋ ਕੀ ਹੈ ਪੂਰਾ ਮਾਮਲਾ

Must Read

ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ...

ਦਿੱਲੀ ਵਿੱਚ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਅਸਹਿਣਯੋਗ, ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਉਤੇ ਪਰਤਣ ਦੀ ਅਪੀਲ

ਚੰਡੀਗੜ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਕੌਮੀ ਰਾਜਧਾਨੀ ਵਿੱਚ ਅੱਜ ਦੀ ਟਰੈਕਟਰ ਰੈਲੀ ਦੌਰਾਨ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਨੂੰ...

ਨਹੀਂ ਹੋ ਸਕਦੀ ਟਿਕ-ਟੌਕ ਦੀ ਵਾਪਸੀ ,ਭਾਰਤ ‘ਚ ਕੰਪਨੀ ਵੱਲੋਂ ਕਾਰੋਬਾਰ ਕੀਤਾ ਜਾਵੇਗਾ ਬੰਦ

ਨਵੀਂ ਦਿੱਲੀ,27 ਜਨਵਰੀ (ਸਕਾਈ ਨਿਊਜ਼ ਬਿਊਰੋ) ਸਰਕਾਰ ਵੱਲੋਂ ਬਾਈਟਡਾਂਸ ਦੀ ਟਿਕਟਾਕ ਅਤੇ ਹੈਲੋ ਐਪਸ 'ਤੇ ਲਗਾਈ ਪਾਬੰਦੀ ਦੀ ਵਜ੍ਹਾ ਨਾਲ...

ਨਵੀਂ ਦਿੱਲੀ,11ਜਨਵਰੀ (ਸਕਾਈ ਨਿਊਜ਼ ਬਿਊਰੋ)

ਭਾਰਤ ਨੂੰ ਕੋਰੋਨਾ ਵਾਇਰਸ ਦੇ ਟੀਕਿਆਂ ਦੀ ਐਮਰਜੈਂਸੀ ਵਰਤੋਂ ਦੀ ਆਗਿਆ ਮਿਲ ਗਈ ਹੈ ਜਿਸ ਤੋਂ ਦੁਨੀਆਂ ਦੀਆਂ ਨਜ਼ਰਾਂ ਹੁਣ ਭਾਰਤ ‘ਤੇ ਟਿਕ ਗਈਆ ਹਨ।ਦੁਨੀਆ ਦੇ ਕਈ ਦੇਸ਼ ਅਜਿਹੇ ਹਨ ਜੋ ਕੋਰੋਨਾ ਟੀਕੇ ਨੂੰ ਭਾਰਤ ਵਿੱਚੋਂ ਆਪਣੇ ਦੇਸ਼ ਵਿੱਚ ਮੰਗਵਾਉਣਾ ਚਾਹੁੰਦੇ ਹਨ।

Coronavirus vaccine update: Chinese vaccine shows promise in animal tests |  Business Standard Newsਕਿਸਾਨੀ ਸੰਘਰਸ਼ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ,ਜ਼ਿੰਮੇਵਾਰ ਕੌਣ?

ਬ੍ਰਾਜ਼ੀਲ ਦੇ ਰਾਸ਼ਟਰਪਤੀ ਜਾਇਰ ਬੋਲਸਨਾਰੋ ਵੱਲੋਂ ਤਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਭਾਰਤ ਬਾਇਓਟੇਕ-ਐਰਸਟਰਾਜੇਨੇਕਾ ਦੇ ਟੀਕੇ ਦੀਆਂ 20 ਲੱਖ ਡੋਜ਼ਾਂ ਤੁਰੰਤ ਦੇਣ ਦਾ ਬੇਨਤੀ ਵੀ ਕੀਤੀ ਗਈ ਹੈ। ਹਾਲਾਂਕਿ ਭਾਰਤ ਵੱਲੋਂ ਪਲਾਨ ਤਿਆਰ ਕੀਤਾ ਗਿਆ ਹੈ ਉਸ ਮੁਤਾਬਕ ਕੋਰੋਨਾ ਦਾ ਟੀਕਾ ਪਹਿਲਾਂ ਗੁਆਂਢੀ ਦੇਸ਼ਾਂ ਨੂੰ ਦਿੱਤਾ ਜਾਵੇਗਾ। ਉਸ ਤੋਂ ਬਾਅਦ ਹੋਰ ਦੇਸ਼ਾਂ ਦਾ ਨੰਬਰ ਆਵੇਗਾ।

ਬ੍ਰਾਜ਼ੀਲ ਦੇ ਰਾਸ਼ਟਰਪਤੀ ਹਸਪਤਾਲ 'ਚ ਭਰਤੀ

ਕੋਰੋਨਾ ਵਾਇਰਸ ਦੌਰਾਨ ਦੁਨੀਆ ਨੂੰ ਇਸ ਦੇ ਟੀਕੇ ਦੀ ਬੇਸਬਰੀ ਨਾਲ ਉਡੀਕ ਹੈ। ਭਾਰਤ ‘ਚ ਕੋਰੋਨਾ ਦੇ ਦੋ ਟੀਕਿਆਂ ਦੀ ਵਰਤੋਂ ਕਰਨ ਦੀ ਆਗਿਆ ਮਿਲਣ ਤੋਂ ਬਾਅਦ ਬ੍ਰਾਜ਼ੀਲ ਮੋਰੱਕੋ, ਸਾਊਦੀ ਅਰਬ, ਮਿਆਂਮਾਰ, ਬੰਗਲਾਦੇਸ਼, ਦੱਖਣੀ ਅਫਰੀਕਾ ਵਰਗੇ ਦੇਸ਼ਾਂ ਨੇ ਭਾਰਤ ਤੋਂ ਟੀਕੇ ਦੀ ਅਧਿਕਾਰਿਕ ਤੌਰ ’ਤੇ ਮੰਗ ਕੀਤੀ ਹੈ। ਸੂਤਰਾਂ ਮੁਤਾਬਕ ਕੋਰੋਨਾ ਦੇ ਟੀਕੇ ਦੀ ਵੰਡ ’ਚ ਸਰਕਾਰ ਬੰਗਲਾਦੇਸ਼, ਭੂਟਾਨ, ਨੇਪਾਲ, ਸ਼੍ਰੀਲੰਕਾ ਅਤੇ ਅਫਗਾਨਿਸਤਾਨ ਵਰਗੇ ਗੁਆਂਢੀ ਦੇਸ਼ਾਂ ਨੂੰ ਤਵੱਜ਼ੋ ਦੇਵੇਗੀ।

COVID-19: Coronavirus Vaccine Will Be Free For Americans, Says US Officials

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਕਿਹਾ ਕਿ ਭਾਰਤ ਸ਼ੁਰੂ ਤੋਂ ਹੀ ਦੁਨੀਆ ਦੇ ਨਾਲ ਕੋਰੋਨਾ ਦੀ ਲੜਾਈ ਲੜ ਰਿਹਾ ਹੈ। ਸਾਡੀ ਕੋਸ਼ਿਸ਼ ਹੈ ਕਿ ਇਸ ਲੜਾਈ ’ਚ ਅਸੀਂ ਦੁਨੀਆ ਦੀ ਜ਼ਿਆਦਾ ਤੋਂ ਜ਼ਿਆਦਾ ਮਦਦ ਕਰ ਸਕੀਏ। ਦੱਸ ਦੇਈਏ ਕਿ ਡੀ.ਸੀ.ਜੀ.ਆਈ. ਨੇ ਸੀਰਮ ਇੰਸਟੀਚਿਊਟ ਦਾ ਟੀਕਾ ਕੋਵਿਡਸ਼ੀਲਡ ਅਤੇ ਭਾਰਤ ਬਾਇਓਟੇਕ ਦਾ ਟੀਕਾ ਕੋਵੈਕਸੀਨ ਦੀ ਐਮਰਜੈਂਸੀ ਵਰਤੋਂ ਨੂੰ ਆਖ਼ਰੀ ਮਨਜ਼ੂਰੀ ਦਿੱਤੀ ਹੈ।

 

ਚੀਨ ਵੱਲੋਂ ਭਾਰਤ ਦੇ ਕੋਰੋਨਾ ਟੀਕੇ ਦੀ ਤਾਰੀਫ਼ ਕੀਤੀ ਗਈ ਹੈ :-
ਭਾਰਤ ਵਿੱਚ ਤਿਆਰ ਕੀਤੇ ਗਏ ਕੋਰੋਨਾ ਵਾਇਰਸ ਦੇ ਟੀਕਿਆਂ ਦੀ ਚੀਨ ਨੇ ਤਾਰੀਫ਼ ਕੀਤੀ ਅਤੇ ਕਿਹਾ ਕਿ ਉਸ ਦੇ ਦੱਖਣੀ ਏਸ਼ੀਆਈ ਗੁਆਂਢੀ ਦੇਸ਼ ’ਚ ਬਣੇ ਟੀਕੇ ਦੀ ਗੁਣਵੱਤਾ ਦੇ ਮਾਮਲੇ ’ਚ ਕਿਸੇ ਤੋਂ ਪਿੱਛੇ ਨਹੀਂ ਹੈ। ਚੀਨ ਕਮਿਊਨਿਟੀ ਪਾਰਟੀ ਦੇ ਗਲੋਬਲ ਟਾਈਮਜ਼ ’ਚ ਪ੍ਰਕਾਸ਼ਿਤ ਇਕ ਲੇਖ ’ਚ ਚੀਨ ਮਾਹਿਰਾਂ ਨੇ ਕਿਹਾ ਕਿ ਭਾਰਤ ’ਚ ਬਣੇ ਕੋਰੋਨਾ ਵਾਇਰਸ ਦੇ ਟੀਕੇ ਚੀਨੀ ਟੀਕਿਆਂ ਦੇ ਮੁਕਾਬਲੇ ਕਿਸੇ ਵੀ ਐਂਗਲ ਤੋਂ ਘੱਟ ਨਹੀਂ ਹਨ।

LEAVE A REPLY

Please enter your comment!
Please enter your name here

Latest News

ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ...

ਦਿੱਲੀ ਵਿੱਚ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਅਸਹਿਣਯੋਗ, ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਉਤੇ ਪਰਤਣ ਦੀ ਅਪੀਲ

ਚੰਡੀਗੜ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਕੌਮੀ ਰਾਜਧਾਨੀ ਵਿੱਚ ਅੱਜ ਦੀ ਟਰੈਕਟਰ ਰੈਲੀ ਦੌਰਾਨ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਨੂੰ ਅਸਹਿਣਯੋਗ ਦੱਸਦਿਆਂ ਪੰਜਾਬ ਦੇ ਮੁੱਖ...

ਨਹੀਂ ਹੋ ਸਕਦੀ ਟਿਕ-ਟੌਕ ਦੀ ਵਾਪਸੀ ,ਭਾਰਤ ‘ਚ ਕੰਪਨੀ ਵੱਲੋਂ ਕਾਰੋਬਾਰ ਕੀਤਾ ਜਾਵੇਗਾ ਬੰਦ

ਨਵੀਂ ਦਿੱਲੀ,27 ਜਨਵਰੀ (ਸਕਾਈ ਨਿਊਜ਼ ਬਿਊਰੋ) ਸਰਕਾਰ ਵੱਲੋਂ ਬਾਈਟਡਾਂਸ ਦੀ ਟਿਕਟਾਕ ਅਤੇ ਹੈਲੋ ਐਪਸ 'ਤੇ ਲਗਾਈ ਪਾਬੰਦੀ ਦੀ ਵਜ੍ਹਾ ਨਾਲ ਚੀਨ ਦੀ ਸੋਸ਼ਲ ਮੀਡੀਆ ਕੰਪਨੀ...

Nominations for National Nari Shakti Puraskar-2020 invited

Chandigarh, January 27:(Sky News Bureau) Nominations have been invited for the National Award (Nari Shakti Puraskar-2020) in recognition of exceptional work for women empowerment. Disclosing this...

ਹਾਈਕੋਰਟ ਦਾ ਅਜ਼ਬ ਫੈਸਲਾ, ਬੱਚੀ ਦੀ ਛਾਤੀ ਦਬਾਉਣਾ ਜਿਨਸੀ ਸ਼ੋਸ਼ਣ ਨਹੀਂ

ਨਵੀਂ ਦਿੱਲੀ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਬੰਬੇ ਹਾਈ ਕੋਰਟ ਵੱਲੋਂ ਕੁਝ ਦਿਨ ਪਹਿਲਾਂ ਇੱਕ ਵੱਡਾ ਫੈਸਲਾ ਸੁਣਾਇਆ ਸੀ ,ਜਿਸ ਵਿੱਚ ਕੋਰਟ ਨੇ ਕਿਹਾ ਸੀ...

More Articles Like This