ਦੀਪ ਸਿੱਧੂ BJP ਦਾ ਸੱਪ-ਸੋਨੀਆ ਮਾਨ, ਪੋਸਟ ਵਾਇਰਲ

Must Read

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ...

ਜ਼ਿਆਦਾ ਦੁੱਧ ਪੀਣ ਨਾਲ ਸਰੀਰ ਨੂੰ ਹੋ ਸਕਦੇ ਨੇ ਨੁਕਸਾਨ

ਚੰਡੀਗੜ੍ਹ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕਈ ਲੋਕਾਂ ਨੂੰ ਦੁੱਧ ਪੀਣਾ ਕਾਫ਼ੀ ਪੰਸਦ ਹੁੰਦਾ ਹੈ ਕਿਉਂਕਿ ਇਹ ਪ੍ਰੋਟੀਨ ਦਾ ਸੋਰਸ ਹੈ।...

ਨਿਊਜ਼ੀਲੈਂਡ ਦੇ ਇਸ ਸ਼ਹਿਰ ਵਿਚ ਫਿਰ ਲੱਗਿਆ ਲਾਕਡਾਊਨ

ਨਿਊਜ਼ੀਲੈਂਡ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਨਿਊਜ਼ੀਲੈਂਡ ਵਿਚ ਦੋ ਵਾਰ ਕੋਰੋਨਾ...

ਚੰਡੀਗੜ੍ਹ,27 ਜਨਵਰੀ (ਸਕਾਈ ਨਿਊਜ਼ ਬਿਊਰੋ)

ਦਿੱਲੀ ਵਿੱਚ ਹੋਈ ਹਿੰਸਾ ਤੋਂ ਬਾਅਦ ਪੰਜਾਬੀ ਅਦਾਕਾਰ ਦੀਪ ਸਿੱਧੂ ਵਿਵਾਦਾਂ ਦੇ ਘੇਰੇ ਵਿੱਚ ਆ ਗਏ ਹਨ।ਦੀਪ ਸਿੱਧੂ ਗਣੰਤਤਰ ਦਿਵਸ ਵਾਲੇ ਦਿਨ ਲਾਲ ਕਿਲ੍ਹੇ ‘ਤੇ ਝੰਡਾ ਚੜ੍ਹਾਉਣ ਕਰਕੇ ਚਰਚਾ ਵਿੱਚ ਹਨ।ਇਸ ਗੱਲ ਦਾ ਖੁਲਾਸਾ ਉਦੋਂ ਹੋਇਆ l

ਜਦੋਂ ਦੀਪ ਸਿੱਧੂ ਨੇ ਲਾਈੜ ਹੋ ਕੇ ਲਾਲ ਕਿਲ੍ਹੇ ‘ਤੇ ਕੇਸਰੀ ਝੰਡਾ ਚੜ੍ਹਾਉਣ ਨੂੰ ਲੈ ਕੇ ਇੱਕ ਲਾਈਵ ਵੀਡਿਓ ਸ਼ੇਅਰ ਕੀਤੀ ।ਦੀਪ ਨੇ ਜਥੇਬੰਦੀਆਂ ਦੀ ਇਜਾਜ਼ਤ ਤੋਂ ਬਿਨਾਂ ਇਹ ਕਦਮ ਚੁੱਕਿਆ ਹੈ, ਜਿਸ ’ਤੇ ਹੁਣ ਕਿਸਾਨ ਜਥੇਬੰਦੀਆਂ ਵੀ ਐਕਸ਼ਨ ਲੈ ਰਹੀਆਂ ਹਨ।

ਜਿਸ ਤੋਂ ਬਾਅਦ ਪੰਜਾਬੀ ਮਾਡਲ ਸੋਨੀਆ ਮਾਨ ਨੇ ਜਿੱਥੇ ਦਿੱਲੀ ‘ਚ ਡਟੇ ਕਿਸਾਨਾਂ ਦਾ ਸਮਰਥਨ ਕੀਤਾ ਉੱਥੇ ਹੀ ਇੰਸਟਾਗ੍ਰਾਮ ਸਟੋਰੀ ‘ਚ ਦੀਪ ਸਿੱਧੂ ਦੀਆਂ ਦੋ ਤਸਵੀਰਾਂ ਸ਼ੇਅਰ ਕੀਤੀਆਂ। ਪਹਿਲੀ ਤਸਵੀਰ ‘ਚ ਦੀਪ ਸਿੱਧੂ ਅਤੇ ਸੰਨੀ ਦਿਓਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਖੜ੍ਹੇ ਨਜ਼ਰ ਆ ਰਹੇ ਹਨ। ਇਸ ਤਸਵੀਰ ਨਾਲ ਦੀਪ ਸਿੱਧੂ ਦੀ ਇਕ ਲਾਈਵ ਵੀਡੀਓ ਦਾ ਕਟਆਊਟ ਵੀ ਲੱਗਾ ਹੈ।

PunjabKesari

ਦੂਜੀ ਤਸਵੀਰ ’ਚ ਦੀਪ ਸਿੱਧੂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕਰਦੇ ਨਜ਼ਰ ਆ ਰਹੇ ਹਨ। ਇਸ ਤਸਵੀਰ ’ਤੇ ਲਿਿਖਆ ਹੈ, ‘ਬੀ. ਜੇ. ਪੀ. ਦਾ ਸੱਪ ਪੰਜਾਬ ਦੀ ਜਵਾਨੀ ਨੂੰ ਡੰਗਣ ਲਈ ਤਿਆਰ।’ ਸੋਨੀਆ ਮਾਨ ਵਲੋਂ ਸਾਂਝੀ ਕੀਤੀ ਗਈ ਇਹ ਤਸਵੀਰ ਬੇਹੱਦ ਵਾਇਰਲ ਹੋ ਰਹੀ ਹੈ।

PunjabKesari

ਦੱਸਣਯੋਗ ਹੈ ਕਿ ਦੀਪ ਸਿੱਧੂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਧਰਮਿੰਦਰ ਦੇ ਪ੍ਰੋਡਕਸ਼ਨ ਹਾਊਸ ’ਚ ਬਣੀ ਫ਼ਿਲਮ ‘ਰਮਤਾ ਜੋਗੀ’ ਨਾਲ ਕੀਤੀ ਸੀ। ਸੰਨੀ ਦਿਓਲ ਨੂੰ ਗੁਰਦਾਸਪੁਰ ’ਚ ਜਿਤਾਉਣ ’ਚ ਦੀਪ ਸਿੱਧੂ ਨੇ ਅਹਿਮ ਭੂਮਿਕਾ ਨਿਭਾਈ ਸੀ।

ਕੰਗਨਾ ਰਣੌਤ ਨੇ ਦਿਲਜੀਤ ‘ਤੇ ਇੱਕ ਵਾਰ ਟਵੀਟ ਕਰਕੇ ਕੱਢੀ ਭੜਾਸ

ਹਾਲਾਂਕਿ ਕੱਲ ਵਾਲੇ ਵਿਵਾਦ ਤੋਂ ਬਾਅਦ ਸੰਨੀ ਦਿਓਲ ਨੇ ਮੁੜ ਇਹ ਗੱਲ ਸਾਫ ਕੀਤੀ ਹੈ ਕਿ ਉਨ੍ਹਾਂ ਦੇ ਪਰਿਵਾਰ ਦਾ ਦੀਪ ਸਿੱਧੂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

LEAVE A REPLY

Please enter your comment!
Please enter your name here

Latest News

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ...

ਜ਼ਿਆਦਾ ਦੁੱਧ ਪੀਣ ਨਾਲ ਸਰੀਰ ਨੂੰ ਹੋ ਸਕਦੇ ਨੇ ਨੁਕਸਾਨ

ਚੰਡੀਗੜ੍ਹ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕਈ ਲੋਕਾਂ ਨੂੰ ਦੁੱਧ ਪੀਣਾ ਕਾਫ਼ੀ ਪੰਸਦ ਹੁੰਦਾ ਹੈ ਕਿਉਂਕਿ ਇਹ ਪ੍ਰੋਟੀਨ ਦਾ ਸੋਰਸ ਹੈ। ਸ਼ਾਕਾਹਾਰੀ ਲੋਕਾਂ ਲਈ ਇਹ ਇੱਕ...

ਨਿਊਜ਼ੀਲੈਂਡ ਦੇ ਇਸ ਸ਼ਹਿਰ ਵਿਚ ਫਿਰ ਲੱਗਿਆ ਲਾਕਡਾਊਨ

ਨਿਊਜ਼ੀਲੈਂਡ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਨਿਊਜ਼ੀਲੈਂਡ ਵਿਚ ਦੋ ਵਾਰ ਕੋਰੋਨਾ ਵਾਇਰਸ ਦੇ ਖਾਤਮੇ ਦੀ ਘੋਸ਼ਣਾ...

ਤਿੰਨ ਲੋਕਾਂ ਦਾ ਗੋਲੀਆਂ ਮਾਰ ਕੇ ਬੇਰਹਮੀ ਨਾਲ ਕਤਲ

ਇਸਲਾਮਾਬਾਦ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੇ ਬਾਹਰੀ ਇਲਾਕੇ ਵਿਚ ਸ਼ਨੀਵਾਰ ਰਾਤ ਕੁਝ ਅਣਪਛਾਤੇ ਹਥਿਆਰਬੰਦ ਨੇ ਤਿੰਨ ਲੋਕਾਂ ਦਾ ਗੋਲੀ ਮਾਰ ਕੇ...

ਫੇਸਬੁੱਕ ਨੇ ਲੱਖਾ ਸਿਧਾਣਾ ਦਾ ਅਕਾਊਂਟ ਕੀਤਾ ਬੰਦ

ਬਠਿੰਡਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਲੱਖਾ ਸਿਧਾਣਾ ਦਾ ਫੇਸਬੁੱਕ ਨੇ ਅਕਾਊਂਟ ਭਾਰਤ ’ਚ ਬੰਦ ਕਰ ਦਿੱਤਾ ਹਾ, ਜੋ ਕਿ ਵਿਦੇਸ਼ ਤੋਂ ਚੱਲ ਰਿਹਾ ਹੈ। ਉਸ...

More Articles Like This